Beautiful-decoration-of-flowers-performed-at-Gurdwara-Guru-k-Mahal-on-the-occasion-of-400-years-of-Prakash-Purab-of-the-ninth-King

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਉਤਸਵ ਮੌਕੇ ‘ਤੇ ਅੱਜ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾਟੇਕਿਆ ਹੈ। ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਹੈ। ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਇਲਾਵਾ ਨਾਲ ਲਗਦੀਆਂ ਧਾਰਮਿਕ ਇਮਾਰਤਾਂ ਵਿਖੇ ਅਤਿ ਸੁੰਦਰ ਬਿਜਲਈ ਸਜਾਵਟ ਕੀਤੀ ਗਈ। […]