Captain Amrinder Singh with DGP Suresh Arora

ਅਰੋੜਾ ਦੇ ਸੇਵਾਕਾਲ ’ਚ ਵਾਧੇ ਤੇ ਕੈਪਟਨ ਸਰਕਾਰ ਨਾਖੁਸ਼, ਨਵਾਂ ਪੁਲਿਸ ਮੁਖੀ ਲਾਉਣ ਲਈ ਸਰਗਰਮ

ਮੋਦੀ ਸਰਕਾਰ ਨੇ ਚਾਹੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿੱਚ ਸਤੰਬਰ ਤੱਕ ਵਾਧਾ ਕਰ ਦਿੱਤਾ ਹੈ ਪਰ ਕੈਪਟਨ ਸਰਕਾਰ ਜਲਦ ਤੋਂ ਜਲਦ ਨਵਾਂ ਪੁਲਿਸ ਮੁਖੀ ਲਾਉਣ ਲਈ ਕਾਹਲੀ ਹੈ। ਪੰਜਾਬ ਸਰਕਾਰ ਨੇ ਸੂਬੇ ਦਾ ਨਵਾਂ ਪੁਲਿਸ ਮੁਖੀ ਲਾਉਣ ਲਈ ਨੌਂ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਯੂਪੀਐਸਸੀ ਨੂੰ ਭੇਜ ਦਿੱਤਾ ਹੈ। […]

dgp suresh arora refused extension

ਡੀਜੀਪੀ ਸੁਰੇਸ਼ ਅਰੋੜਾ ਨੇ ਸੇਵਾਕਾਲ ਵਿੱਚ ਵਾਧੇ ਨੂੰ ਕੀਤਾ ਨਾਮਨਜ਼ੂਰ

ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਸੁਰੇਸ਼ ਅਰੋੜਾ ਨੇ ਆਪਣੇ ਸੇਵਾਕਾਲ ਵਿੱਚ ਕੀਤੇ ਵਾਧੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਡੀਜੀਪੀ ਸੁਰੇਸ਼ ਅਰੋੜਾ ਨੇ ਸਰਕਾਰ ਨੂੰ ਚਿੱਠੀ ਲਿਖੀ ਹੈ ਕਿ ਉਹ ਆਪਣੇ ਕਾਰਜਕਾਲ ਵਿੱਚ ਹੋਰ ਵਾਧਾ ਨਹੀਂ ਚਾਹੁੰਦੇ, ਇਸ ਲਈ ਐਕਸਟੈਨਸ਼ਨ ਸਵੀਕਾਰ ਨਹੀਂ ਕਰਨਗੇ। ਸਬੰਧਤ ਖਬਰ: ਪੰਜਾਬ ਸਰਕਾਰ ਦੇ ਕਹਿਣ ‘ਤੇ ਸੁਪਰੀਮ ਕੋਰਟ ਨੇ ਡੀਜੀਪੀ ਸੁਰੇਸ਼ ਅਰੋੜਾ […]

dgp suresh arora

ਪੰਜਾਬ ਸਰਕਾਰ ਦੇ ਕਹਿਣ ‘ਤੇ ਸੁਪਰੀਮ ਕੋਰਟ ਨੇ ਡੀਜੀਪੀ ਸੁਰੇਸ਼ ਅਰੋੜਾ ਦਾ ਕਾਰਜਕਾਲ ਫਿਰ ਵਧਾਇਆ

ਪੰਜਾਬ ਕੇਂਦਰੀ ਕੈਬਨਿਟ ਕਮੇਟੀ ਨੇ ਗ੍ਰਹਿ ਮੰਤਰਾਲੇ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ ਜਿਸ ਦੇ ਤਹਿਤ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦਾ ਕਾਰਜਕਾਲ 30 ਸਤੰਬਰ, 2019 ਤਕ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਆਹਲਾ ਅਧਿਕਾਰੀ ਡੀਜੀਪੀ ਦੇ ਅਹੁਦੇ ’ਤੇ ਆਪੋ-ਆਪਣਾ ਦਾਅਵਾ ਕਰ ਰਹੇ ਸੀ ਪਰ ਅਰੋੜਾ ਦੇ ਸੇਵਾਕਾਲ ਵਧਣ ਨਾਲ ਸਭ […]

MLA Kulbir Singh Zira

ਕਾਂਗਰਸ ਵੱਲੋਂ ਮੁਅੱਤਲ ਕਰਨ ਮਗਰੋਂ ਵਿਧਾਇਕ ਜ਼ੀਰਾ ਨੇ ਜਾਖੜ ਤੇ ਲਾਏ ਇਹ ਇਲਜ਼ਾਮ

ਪੰਜਾਬ ਕਾਂਗਰਸ ਵੱਲੋਂ ਮੁਅੱਤਲ ਕਰਨ ਮਗਰੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਭ੍ਰਿਸ਼ਟ ਅਫ਼ਸਰਾਂ ਖਿਲਾਫ਼ ਆਪਣੀ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਤੱਥਾਂ ਦੇ ਆਧਾਰ ‘ਤੇ ਹੀ ਅਫ਼ਸਰਾਂ ‘ਤੇ ਇਲਜ਼ਾਮ ਲਾਏ ਹਨ ਤੇ ਇਹ ਲੜਾਈ ਜਾਰੀ ਰਹੇਗੀ। ਵਿਧਾਇਕ ਜ਼ੀਰਾ ਨੇ ਪਾਰਟੀ ਦੀ ਕਾਰਵਾਈ ‘ਤੇ ਵੀ ਹੈਰਾਨੀ ਜਤਾਈ ਹੈ। ਉਨ੍ਹਾਂ ਕਿਹਾ […]