Candidate-dharminder-singh-from-ward-no-2-of-patti

ਪੱਟੀ ਦੇ 2-ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ

14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ। ਇਸ ਲਈ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਦਾ ਸਿਆਸੀ ਦ੍ਰਿਸ਼ ਤੈਅ ਕਰਨਗੇ। […]