dyal singh kolianwali

ਜ਼ਮਾਨਤੀ ਅਰਜ਼ੀ ਖਾਰਜ ਹੋਣ ਮਗਰੋਂ ਅਕਾਲੀ ਲੀਡਰ ਦਿਆਲ ਕੋਲਿਆਂਵਾਲੀ ਪਹੁੰਚੇ ਹਾਈਕੋਰਟ

ਬਾਦਲ ਪਰਿਵਾਰ ਦੇ ਕਰੀਬੀ ਅਕਾਲੀ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੁਹਾਲੀ ਅਦਾਲਤ ਵਿੱਚੋਂ ਖਾਰਜ ਹੋਣ ਮਗਰੋਂ ਉਹ ਹਾਈਕੋਰਟ ਪਹੁੰਚ ਗਏ ਹਨ। ਹਾਈਕੋਰਟ ਨੇ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹੁਣ ਮਾਮਲੇ ਦੀ ਸੁਣਵਾਈ ਅਪ੍ਰੈਲ ਨੂੰ ਹੋਵੇਗੀ। ਉਸ ਦਿਨ ਵਿਜੀਲੈਂਸ ਬਿਊਰੋ ਆਪਣਾ ਜਵਾਬ ਦਾਇਰ ਕਰੇਗੀ। […]

Badal Sukhbir Dyal S Kolianwali

ਬਾਦਲ ਪਰਿਵਾਰ ਦੇ ਖਾਸ-ਮ-ਖਾਸ ਦਿਆਲ ਸਿੰਘ ਕੋਲਿਆਂਵਾਲੀ ਦੇ ਖਿਲਾਫ ਗ੍ਰਿਫ਼ਤਾਰੀ ਵਾਰੰਟ

ਚੰਡੀਗੜ੍ਹ: ਬਾਦਲ ਪਰਿਵਾਰ ਦੇ ਨਜ਼ਦੀਕੀ ਦਿਆਲ ਸਿੰਘ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਨਿਕਲ ਗਏ ਹਨ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ। ਕੋਲਿਆਂਵਾਲੀ ਤੇ ਉਸ ਦੇ ਪਰਿਵਾਰਕ ਮੈਂਬਰ ਅਜੇ ਤੱਕ ਰੂਪੋਸ਼ ਹਨ। ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਵਿਜੀਲੈਂਸ ਨੇ ਅਦਾਲਤ ਤੋਂ ਗ੍ਰਿਫਤਾਰੀ ਵਾਰੰਟਾਂ ਦੀ ਮੰਗ ਕੀਤੀ ਸੀ। ਵਿਜੀਲੈਂਸ ਦੀ ਅਰਜ਼ੀ ਸਵੀਕਾਰ ਕਰਦਿਆਂ ਮੁਹਾਲੀ ਦੀ […]