Milkha-singhs’-wife-dies-of-covid-19

ਮਿਲਖਾ ਸਿੰਘ ਦੀ ਪਤਨੀ ਦੀ ਕੋਵਿਡ-19 ਨਾਲ ਮੌਤ

ਐਥਲੀਟ ਮਿਲਖਾ ਸਿੰਘ ਦੀ ਪਤਨੀ ਤੇ ਭਾਰਤ ਦੀ ਸਾਬਕਾ ਵਾਲੀਬਾਲ ਕਪਤਾਨ ਨਿਰਮਲ ਮਿਲਖਾ ਸਿੰਘ ਦਾ 82 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ। 85 ਵਰ੍ਹਿਆਂ ਦੇ ਨਿਰਮਲ ਮਿਲਖਾ ਸਿੰਘ ਦੀ ਮੌਤ ‘ਤੇ ਪਰਿਵਾਰ ਵਿਚ ਦੁੱਖ ਤਾਂ ਹੈ ਈ ਨਾਲ ਹੀ ਉਹਨਾਂ ਦੀ ਮੌਤ ‘ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ […]

Haryanas’-former-health-minister-kamla-verma-dies-at-93-due-to-black-fungus

ਹਰਿਆਣਾ ਦੀ ਸਾਬਕਾ ਸਿਹਤ ਮੰਤਰੀ ਕਮਲਾ ਵਰਮਾ ਦੀ ਕਾਲੀ ਫੰਗਸ ਕਾਰਨ 93 ਸਾਲ ਦੀ ਉਮਰ ਵਿੱਚ ਮੌਤ ਹੋ ਗਈ

ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਨੇਤਾ ਕਮਲਾ ਵਰਮਾ ਦਾ ਮੰਗਲਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ। ਉਹ 93 ਸਾਲ ਦੀ ਸਨ ਅਤੇ ਕਾਫੀ ਸਮੇਂ ਤੋਂ ਬਿਮਾਰ ਚਲ ਰਹੇ ਸਨ। ਜਾਣਕਾਰੀ ਮੁਤਾਬਿਕ ਕਮਲਾ ਕੋਵਿਡ-19 ਤੋਂ ਉਭਰਨ ਤੋਂ ਬਾਅਦ ਯਮੁਨਾਨਗਰ ਦੇ ਇੱਕ ਸਚਦੇਵਾ ਹਸਪਤਾਲ ’ਚ ਉਨ੍ਹਾਂ ਦਾ ਬਲੈਕ ਫੰਗਸ ਇਨਫੈਕਸ਼ਨ ਦਾ ਇਲਾਜ ਚਲ ਰਿਹਾ ਸੀ। ਹਸਪਤਾਲ ਦੇ ਇੱਕ […]

Shaheed-Bhagat-Singh’s-nephew-Abhay-Sandhu-dies-of-COVID-19

ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਦੀ ਕੋਵਿਡ-19 ਨਾਲ ਮੌਤ

ਰਾਜ ਸਰਕਾਰ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਸ਼ੁੱਕਰਵਾਰ ਨੂੰ ਕੋਵਿਡ-19 ਕਾਰਨ ਦੇਹਾਂਤ ਹੋ ਗਿਆ। ਉਸ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ। […]

Actor rahul vohra dies of covid after appealing for help

ਅਦਾਕਾਰ ਰਾਹੁਲ ਵੋਹਰਾ ਦੀ ਮਦਦ ਦੀ ਅਪੀਲ ਕਰਨ ਤੋਂ ਬਾਅਦ ਕੋਵਿਡ ਨਾਲ ਮੌਤ ਹੋ ਗਈ

ਕੋਰੋਨਾ ਦੀ ਮਾਰ ਹਰ ਦਿਨ ਸੈਂਕੜੇ ਲੋਕਾਂ ਦੀ ਜਾਨ ਲਾਇ ਰਹੀ ਹੀ , ਇਹਨਾਂ ਸੈਂਕੜੇ ਲੋਕਨ ਦੀਆਂ ਜਾਨਾਂ ਬਚ ਵੀ ਸਕਦੀਆਂ ਹਨ ਪਰ ਇਲਾਜ ਦੀ ਘਾਟ ਵੀ ਦੇਸ਼ ਨੂੰ ਖਾ ਰਹੀ ਹੈ , ਇਸੇ ਇਲਾਜ ਦੀ ਘਾਟ ਨੇ ਇੱਕ ਅਦਾਕਾਰ ਦੀ ਜ਼ਿੰਦਗੀ ਵੀ ਲੈ ਲਈ , ਜਿਸ ਨੂੰ ਪਹਿਲਾਂ ਹੀ ਇਸ ਦਾ ਅਹਿਸਾਸ ਵੀ ਹੋ […]

Former-Union-Minister-and-RLD-Chief-Ajit-Singh-passes-away

ਸਾਬਕਾ ਕੇਂਦਰੀ ਮੰਤਰੀ ਅਤੇ ਆਰਐਲਡੀ ਮੁਖੀ ਅਜੀਤ ਸਿੰਘ ਦਾ ਦਿਹਾਂਤ

ਅਜੀਤ ਸਿੰਘ ਦਾ ਦਬਦਬਾ ਪੱਛਮੀ ਉੱਤਰ ਪ੍ਰਦੇਸ਼ ‘ਚ ਕਾਫੀ ਜ਼ਿਆਦਾ ਰਿਹਾ ਹੈ। ਉਹ ਜਾਟਾਂ ਦੇ ਵੱਡੇ ਲੀਡਰ ਮੰਨੇ ਜਾਂਦੇ ਸਨ। ਉਹ ਕਈ ਵਾਰ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ। ਆਪਣੇ ਗੜ੍ਹ ਬਾਗਪਤ ਤੋਂ ਵੀ ਲੋਕ ਸਭਾ ਚੋਣ ਹਾਰ ਗਏ ਸਨ। ਅਜੀਤ ਸਿੰਘ ਦੇ ਪੁੱਤਰ ਜਯੰਤ ਚੌਧਰੀ ਵੀ ਮਥੁਰਾ ਲੋਕ ਸਭਾ ਸੀਟ ਤੋਂ ਚੋਣ ਹਾਰੇ ਸਨ। […]

Indian-journalist-rohit-sardana-passes-away-due-to-covid-19

ਭਾਰਤੀ ਪੱਤਰਕਾਰ ਰੋਹਿਤ ਸਰਦਾਨਾ ਦਾ ਕੋਵਿਡ-19 ਕਾਰਨ ਦਿਹਾਂਤ

ਰੋਹਿਤ ਜ਼ੀ ਟੀ ਵੀ ਅਤੇ ਅੱਜ ਤਕ ਚੈਨਲ ਦਾ ਇੱਕ ਮਸ਼ਹੂਰ ਚਿਹਰਾ ਸਨ ਅਤੇ ਉਹ ਕੋਰੋਨਾ ਨਾਲ ਪੀੜਤ ਸਨ। ਰੋਹਿਤ ਸਰਦਾਨਾ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਸਾਥੀ ਜ਼ੀ ਨਿਊਜ਼ ਦੇ ਪੱਤਰਕਾਰ ਸੁਧੀਰ ਚੌਧਰੀ ਨੇ ਟਵੀਟ ਕਰਕੇ ਦਿੱਤੀ। ਕਈ ਪੱਤਰਕਾਰਾਂ ਨੇ ਟਵੀਟ ਕਰਕੇ ਉਸ ਦੀ ਮੌਤ ਦੀ ਖ਼ਬਰ ਦਿੱਤੀ ਹੈ। ਕਈ ਸੀਨੀਅਰ ਪੱਤਰਕਾਰਾਂ ਨੇ ਟਵੀਟ […]

Famous-singer-Rajan-mishra-dies-due-to-covid-19

ਮਸ਼ਹੂਰ ਗਾਇਕ ਰਾਜਨ ਮਿਸ਼ਰਾ ਦੀ ਕੋਵਿਡ-19 ਕਾਰਨ ਮੌਤ

ਰਾਜਨ ਮਿਸ਼ਰਾ ਦੀ ਐਤਵਾਰ ਨੂੰ ਕੋਰੋਨਾ ਕਾਰਨ ਦਿੱਲੀ ਵਿੱਚ ਦੇਹਾਂਤ ਹੋ ਗਿਆ । ਉਹਨਾਂ ਨੂੰ ਬਚਾਉਣ ਦੇ ਲਈ ਡਾਕਟਰਾਂ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਸਾਰੇ ਯਤਨਾਂ ਦੇ ਬਾਵਜੂਦ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ। । ਐਤਵਾਰ ਸ਼ਾਮ ਕਰੀਬ ਸਾਢੇ ਛੇ ਵਜੇ ਉਹਨਾਂ ਨੇ ਆਖਰੀ ਸਾਹ ਲੈ। ਉਹਨਾਂ ਦੀ ਉਮਰ ਉਸਨੇ 70 ਸਾਲ ਸੀ। ਰਾਜਨ […]

Famous-Hindi-cinema-actor-Shashikala-dies-at-88

ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰ ਸ਼ਸ਼ੀਕਲਾ ਦਾ 88 ਸਾਲ ‘ਚ ਦੇਹਾਂਤ

ਬੌਲੀਵੁੱਡ ਸਿਨੇਮਾ ਦੀ 90’s ਵੇਲੇ ਦੀ ਫੇਮਸ ਅਦਾਕਾਰਾ ਸ਼ਸ਼ੀਕਲਾ ਦੀ 88 ਸਾਲ ਦੀ ਉਮਰ ‘ਚ ਮੌਤ ਹੋ ਗਈ ਹੈ। ਸ਼ਸ਼ੀਕਲਾ ਦੀ ਅੱਜ ਦੁਪਹਿਰ ਨੂੰ ਮੁੰਬਈ ਦੇ ਵਿਚ ਮੌਤ ਹੋਈ ਹੈ। ਅਦਾਕਾਰਾ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਉਨ੍ਹਾਂ ਨੇ ਪਿਛਲੇ ਕੁਝ ਸਾਲਾਂ ਤੋਂ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ ਸੀ। […]

Tragic-death-of-famous-Punjabi-singer-Diljan

ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਦਰਦਨਾਕ ਮੌਤ

ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ। ਹਾਦਸਾ ਮੰਗਲਵਾਰ ਸਵੇਰ ਕਰੀਬ ਪੌਣੇ ਚਾਰ ਵਜੇ ਵਾਪਰਿਆ। ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ। ਇਸ ਨਾਲ ਉਨ੍ਹਾਂ […]

19-year-old-boy-dies-after-injecting-drugs-into-private-part-in-Sangrur

ਸੰਗਰੂਰ ਵਿੱਚ 19 ਸਾਲ ਦੇ ਬੱਚੇ ਦੀ ਨਿੱਜੀ ਹਿੱਸੇ ਵਿੱਚ ਦਵਾਈਆਂ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ

ਨਸ਼ਿਆਂ ਦੀ ਲਪੇਟ ‘ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਕੈਪਟਨ ਸਰਕਾਰ ਨਸ਼ੇ ਦਾ ਲੱਕ ਤੋੜਨ ਦੇ ਵੱਡੇ -ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ’ਚ ਲਿਆ ਕੇ ਖੜ੍ਹਾ ਕਰਦੀ ਹੈ। ਜਿੱਥੇ19 ਸਾਲਾਨੌਜਵਾਨ ਰਾਜ ਕਰਨ […]

Former-union-minister-and-bjp-leader-dilip-Gandhi-dies-of-covid-19-at-delhi-hospital

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਦਿਲੀਪ ਗਾਂਧੀ ਦਾ ਦਿੱਲੀ ਹਸਪਤਾਲ ਵਿੱਚ ਕੋਵਿਡ-19 ਕਾਰਨ ਦਿਹਾਂਤ ਹੋ ਗਿਆ

ਦਿਲੀਪ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਦੇ ਇਲਾਵਾ ਉਨ੍ਹਾਂ ਦਾ ਕਈ ਹੋਰ ਬਿਮਾਰੀਆਂ ਦਾ ਇਲਾਜ ਵੀ ਚੱਲ ਰਿਹਾ ਸੀ। ਪ੍ਰਧਾਨ ਮੰਤਰੀ ਨੇ ਟਵੀਟ ‘ਚ ਲਿਖਿਆ, ‘ਉਨ੍ਹਾਂ ਮਹਾਰਾਸ਼ਟਰ ‘ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕਾਫੀ ਯਤਨ ਕੀਤੇ। ਹਾਲ […]

two-farmers-who-died

ਮੌਤ ਦੀ ਭੇਂਟ ਚੜ੍ਹੇ ਦੋ ਕਿਸਾਨ, ਇਕ ਨੇ ਕਰਜ਼ੇ ਹੇਠ ਦੱਬੇ ਨੇ ਲਈ ਆਪਣੀ ਜਾਨ, ਤਾਂ ਦੂਜਾ ਹੋਇਆ ਹਾਦਸੇ ਦਾ ਸ਼ਿਕਾਰ

ਇੱਕ ਪਾਸੇ ਕਿਸਾਨ ਆਪਣੀ ਮੰਗਾਂ ਨੂੰ ਮਨਵਾਉਣ ਲਈ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿਲੀ ਸਰਹੱਦਾਂ ‘ਤੇ ਡਟੇ ਹਨ ਉਥੇ ਹੀ ਕੁਝ ਕਿਸਾਨ ਅਜਿਹੇ ਵੀ ਹਨ ਜੋ ਸਰਕਾਰ ਵੱਲੋਂ ਦਿੱਤੇ ਗਏ ਕਰਜ਼ ਮੁਆਫੀ ਦੇ ਦਘੋਖੇ ਦਾ ਸ਼ਿਕਾਰ ਹੋ ਰਹੇ ਹਨ। ਅਤੇ ਆਪਣੀਆਂ ਜ਼ਿੰਦਗੀਆਂ ਨਾਲ ਖੇਡ ਰਹੇ ਹਨ , ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਤਰਨ ਤਾਰਨ […]