petrol diesel price record all time high

Petrol Diesel Price: ਪੰਜਾਬ ‘ਚ 110.61 ਰੁਪਏ ਪ੍ਰਤੀ ਲੀਟਰ ਹੋਇਆ ਪੈਟਰੋਲ ਦਾ ਰੇਟ, 100.59 ਰੁਪਏ ‘ਚ ਵਿਕ ਰਿਹਾ ਡੀਜ਼ਲ

1 ਨਵੰਬਰ ਨੂੰ ਪੰਜਾਬ ‘ਚ ਪੈਟਰੋਲ ਦੀ ਕੀਮਤ 110.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 100.59 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 98.16 ਰੁਪਏ ਅਤੇ ਪੈਟਰੋਲ ਦੀ ਕੀਮਤ 105.59 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ […]

Petrol diesel prices hiked again

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, ਲੋਕ ਰੋ ਰਹੇ ਹਨ

ਇੱਕ ਦਿਨ ਦੀ ਰਾਹਤ ਤੋਂ ਬਾਅਦ ਤੇਲ ਕੰਪਨੀਆਂ ਨੇ ਅੱਜ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ (18 ਜੂਨ 2021) ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 23 ਤੋਂ 27 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 27 ਤੋਂ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।  ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ […]

Petrol, diesel price hiked once again today

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਇੱਕ ਵਾਰ ਫਿਰ ਵਾਧਾ, ਜਾਣੋ ਤੁਹਾਡੇ ਸ਼ਹਿਰ ਵਿੱਚ ਕੀਮਤ

ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੈਟਰੋਲ ਤੇ ਡੀਜ਼ਲ ਅੱਜ ਇਕ ਵਾਰ ਫਿਰ ਮਹਿੰਗੇ ਹੋ ਗਏ। ਦਿੱਲੀ ‘ਚ ਪੈਟਰੋਲ 29 ਪੈਸੇ ਤੇ ਡੀਜ਼ਲ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਦਿੱਲੀ ‘ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਤੇ ਡੀਜ਼ਲ 87 ਰੁਪਏ 28 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ। ਸਥਾਨਕ […]

Petrol, diesel prices at record high

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚੇ ਪੱਧਰ ‘ਤੇ ਹਨ, ਨਵੀਨਤਮ ਦਰਾਂ ਦੀ ਜਾਂਚ ਕਰੋ

ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸ਼ੁੱਕਰਵਾਰ ਨੂੰ ਵਧ ਕੇ ਤਾਜ਼ਾ ਰਿਕਾਰਡ ਉਚਾਈਆਂ ‘ਤੇ ਪਹੁੰਚ ਗਈਆਂ ਹਨ ਕਿਉਂਕਿ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (ਓਐੱਮਸੀਜ਼) ਨੇ ਇੱਕ ਦਿਨ ਦੇ ਵਕਫੇ ਤੋਂ ਬਾਅਦ ਆਪਣੀਆਂ ਦਰਾਂ ਵਿੱਚ ਸੋਧ ਕੀਤੀ ਸੀ। ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 28-29 ਪੈਸੇ ਦਾ ਵਾਧਾ ਕੀਤਾ ਗਿਆ ਹੈ। ਈਂਧਨ ਦੀਆਂ ਕੀਮਤਾਂ […]

petroleum

ਆਖਿਰ ਕਿਵੇਂ 25 ਰੁਪਏ ਲੀਟਰ ਵਾਲਾ ਪੈਟਰੋਲ ਤੁਹਾਡੇ ਤੱਕ ਪਹੁੰਚਣ ਤੋਂ ਪਹਿਲਾ 80 ਰੁਪਏ ਪ੍ਰਤੀ ਲੀਟਰ ਹੋ ਜਾਂਦਾ ਹੈ? ਜਾਣ ਕੇ ਹੋ ਜਾਓਗੇ ਹੈਰਾਨ

ਐਕਸਾਈਜ਼ ਡਿਊਟੀ ਨਾਲ ਤੇਲ ਦੀਆਂ ਕੀਮਤਾਂ ਕਦੇ ਵੀ ਘੱਟ ਨਹੀਂ ਹੁੰਦੀਆਂ। ਸਾਲ 2014 ਵਿਚ ਮੋਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਤੋਂ ਐਕਸਾਈਜ਼ ਡਿਊਟੀ 16 ਵਾਰ ਵਧੀ ਹੈ ਪਰ ਇਹ ਸਿਰਫ਼ ਤਿੰਨ ਵਾਰ ਘਟੀ ਹੈ। ਪੈਟਰੋਲ ਅਤੇ ਡੀਜ਼ਲ ਉਹ ਵਸਤੂਆਂ ਹਨ, ਜਿਨ੍ਹਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਹਾਲਾਂਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ […]

petrol-diesel-price-hike-today

Petrol Diesel Price Today News: ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਹੋਇਆ ਵਾਧਾ, ਦੇਖੋ ਅੱਜ ਦੀਆਂ ਕੀਮਤਾਂ

Petrol Diesel Price Today News: ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਲਗਾਤਾਰ ਤੀਜੇ ਦਿਨ ਵਾਧਾ ਹੋਇਆ ਹੈ। ਉਥੇ ਹੀ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 17 ਪੈਸੇ ਦਾ ਵਾਧਾ ਕੀਤਾ ਹੈ। ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ […]

petrol-diesel-prices-hike-in-india

Petrol Diesel Price: ਦੇਸ਼ ਵਿੱਚ ਪਹਿਲੀ ਵਾਰ 80 ਰੁਪਏ ਤੋਂ ਪਾਰ ਹੋਇਆ ਡੀਜ਼ਲ, 19ਵੇਂ ਦਿਨ ਵੀ ਦਿਸੀ ਕੀਮਤਾਂ ਵਿੱਚ ਤੇਜ਼ੀ

Petrol Diesel Price: ਪੈਟਰੋਲ-ਡੀਜ਼ਲ ਦੀ ਮਹਿੰਗਾਈ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਡੀਜ਼ਲ ਵੀਰਵਾਰ ਨੂੰ ਪਹਿਲੀ ਵਾਰ 80 ਰੁਪਏ ਪ੍ਰਤੀ ਲਿਟਰ ਦੇ ਪਾਰ ਨਿਕਲ ਗਿਆ ਜਦੋਂਕਿ ਇਕ ਦਿਨ ਦੇ ਬ੍ਰੇਕ ਦੇ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ ਦੁਬਾਰਾ ਵਾਧਾ ਕੀਤਾ ਗਿਆ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ […]

diesel-becomes-costlier-for-the-first-time-in-the-country

Petrol Diesel Price Updates: ਦੇਸ਼ ਵਿਚ ਪਹਿਲੀ ਵਾਰ ਪੈਟਰੋਲ ਤੋਂ ਵੀ ਵਧਿਆ ਡੀਜ਼ਲ, 18 ਵੇਂ ਦਿਨ ਵੀ ਕੀਮਤਾਂ ਵਿਚ ਹੋਇਆ ਵਾਧਾ

Petrol Diesel Price Updates: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਰੁਝਾਨ ਰੁਕ ਨਹੀਂ ਰਿਹਾ ਹੈ। ਸਥਿਤੀ ਇਹ ਬਣ ਗਈ ਹੈ ਕਿ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਉਪਰ ਚਲੀ ਗਈ ਹੈ। ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਲਗਾਤਾਰ 17 ਦਿਨਾਂ ਦੇ ਵਾਧੇ ਤੋਂ ਬਾਅਦ ਵਾਧਾ ਨਹੀਂ ਹੋਇਆ, ਪਰ ਡੀਜ਼ਲ ਦੀਆਂ ਕੀਮਤਾਂ ਵਿਚ 48 ਪੈਸੇ ਦਾ […]

petrol-diesel-price-today-petrol-diesel-rate-on-15-feb

Petrol Diesel Price Today: Corona Virus ਦੀ ਵਜ੍ਹਾ ਨਾਲ Diesel-Petrol ਦੀਆਂ ਕੀਮਤਾਂ ਵਿੱਚ ਆਈ ਗਿਰਾਵਟ

Petrol Diesel Price Today: ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਪੈਟਰੋਲ ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਸਥਿਰ ਰਹੀਆਂ। ਹਾਲਾਂਕਿ ਸ਼ੁੱਕਰਵਾਰ ਨੂੰ ਡੀਜ਼ਲ ਦੀ ਕੀਮਤ ਪੰਜ ਪੈਸੇ ਘੱਟ ਗਈ ਸੀ। ਚੀਨ ਵਿਚ ਕੋਰੋਨਾਵਾਇਰਸ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਪਿਛਲੇ ਇਕ ਮਹੀਨੇ […]

petrol-diesel-price-today

Petrol Diesel Price Today: ਜਨਵਰੀ ਵਿਚ Petrol ਤੇ Diesel ਦੀਆਂ ਕੀਮਤਾਂ ਵਿਚ 1.87 ਰੁਪਏ ਅਤੇ 1.68 ਰੁਪਏ ਆਈ ਗਿਰਾਵਟ

Petrol Diesel Price Today:ਸ਼ੁੱਕਰਵਾਰ ਨੂੰ, ਜਨਵਰੀ ਦੇ ਆਖਰੀ ਦਿਨ, Petrol ਅਤੇ Diesel ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਕਟੌਤੀ ਕੀਤੀ ਗਈ ਹੈ। ਕੋਲਕਾਤਾ ਅਤੇ ਮੁੰਬਈ ਵਿਚ Petrol 9 ਪੈਸੇ, ਚੇਨਈ ਵਿਚ 10 ਪੈਸੇ, Diesel ਦੀ ਕੀਮਤ, ਦਿੱਲੀ ਵਿਚ 10 ਪੈਸੇ, ਕੋਲਕਾਤਾ ਅਤੇ ਚੇਨਈ ਵਿਚ 8 ਪੈਸੇ ਅਤੇ ਮੁੰਬਈ ਵਿਚ 9 ਪੈਸੇ ਸਸਤਾ ਹੋ ਗਿਆ ਹੈ। […]

petrol-diesel-price-today-rate-list

Petrol Diesel price: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਘਟੀਆਂ

Petrol Diesel Price: ਖਪਤਕਾਰਾਂ ਨੂੰ Petrol ਅਤੇ Diesel ਦੀ ਕੀਮਤ ਤੋਂ ਰਾਹਤ ਮਿਲੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਦਿੱਲੀ, ਕੋਲਕਾਤਾ ਅਤੇ ਮੁੰਬਈ ਵਿਚ Petrol Price ਵਿਚ 15 ਪੈਸੇ ਅਤੇ ਚੇਨਈ ਵਿਚ 16 ਪੈਸੇ ਪ੍ਰਤੀ ਲੀਟਰ ਦੀ ਕਮੀ ਕੀਤੀ। ਇਸ ਦੇ ਨਾਲ ਹੀ Diesel ਦੀ ਕੀਮਤ ‘ਚ ਦਿੱਲੀ ਅਤੇ ਕੋਲਕਾਤਾ’ ਚ 14 ਪੈਸੇ ਪ੍ਰਤੀ […]

petrol-and-diesel-price-on-15-january-2020-in-india

Petrol And Diesel Price: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆਉਣ ਕਾਰਨ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ

Petrol and Diesel Price: ਅਮਰੀਕਾ ਅਤੇ ਚੀਨ ਵਿਚਾਲੇ ਵਪਾਰਕ ਸੌਦੇ ਦੇ ਪਹਿਲੇ ਪੜਾਅ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਹਫ਼ਤੇ ਤੇ ਸ਼ੁਰੂਆਤੀ ਦੋ ਦਿਨਾਂ ਦੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਬੁੱਧਵਾਰ ਨੂੰ ਕੱਚੇ ਤੇਲ ਦੀ ਕੀਮਤ ਦੇ ਵਿੱਚ ਉਤਰਾਅ-ਚੜ੍ਹਾਅ ਆਉਣ […]