petrol-diesel-prices-hike-in-india

Petrol Diesel News: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਛੂਹਿਆ ਅਸਮਾਨ, 16ਵੇਂ ਦਿਨ ਵੀ ਕੀਮਤਾਂ ਵਿੱਚ ਆਈ ਤੇਜ਼ੀ

Petrol Diesel News: ਪੈਟਰੋਲ ਦੀ ਕੀਮਤ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸੋਮਵਾਰ ਨੂੰ ਲਗਾਤਾਰ 16ਵੇਂ ਦਿਨ ਵੱਧ ਕੇ ਕਰੀਬ 20 ਮਹੀਨੇ ਦੇ ਉੱਚੇ ਪੱਧਰ ‘ਤੇ ਪਹੁੰਚ ਗਈ, ਜਦੋਂ ਕਿ ਡੀਜ਼ਲ ਦਾ ਮੁੱਲ ਨਵੇਂ ਰਿਕਾਡਰ ਪੱਧਰ ‘ਤੇ ਪਹੁੰਚ ਗਿਆ।ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ਵਿਚ ਪੈਟਰੋਲ ਦੀ ਕੀਮਤ ਅੱਜ 33 […]