dinkar gupta appointed as new dgp

ਕੈਪਟਨ ਨੇ ਦਿਨਕਰ ਗੁਪਤਾ ਨੂੰ ਚੁਣਿਆ ਪੰਜਾਬ ਪੁਲਿਸ ਦਾ ਨਵਾਂ ਮੁਖੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1987 ਬੈਚ ਦੇ ਪੁਲਿਸ ਅਧਿਕਾਰੀ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਦਾ ਮੁਖੀ ਐਲਾਨ ਦਿੱਤਾ ਹੈ। ਉਹ ਡੀਜੀਪੀ ਸੁਰੇਸ਼ ਅਰੋੜਾ ਦੀ ਦੀ ਥਾਂ ਲੈਣਗੇ। ਗੁਪਤਾ ਇਸ ਵੇਲੇ ਇਟੈਲੀਜੈਂਸ ਦੇ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਯਾਦ ਰਹੇ ਪੰਜਾਬ ਦੇ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐਸਸੀ) ਵੱਲੋਂ […]

dinkar gupta

ਦਿਨਕਰ ਗੁਪਤਾ ਸੰਭਾਲ ਸਕਦੇ ਨੇ ਪੰਜਾਬ ਪੁਲਿਸ ਦੀ ਕਮਾਨ

ਪੰਜਾਬ ਵਿੱਚ ਨਵੇਂ ਪੁਲਿਸ ਮੁਖੀ ਦੀ ਚੋਣ ਬਾਰੇ ਚਰਚਾ ਚੱਲ ਰਹੀ ਹੈ। ਕਿਆਸ ਲਾਏ ਜਾ ਰਹੇ ਹਨ ਕਿ ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ ਥਾਪੇ ਜਾ ਸਕਦੇ ਹਨ। ਉਨ੍ਹਾਂ ਦਾ ਕਾਰਜਕਾਲ ਮਾਰਚ 2024 ਵਿੱਚ ਖ਼ਤਮ ਹੋਣਾ ਹੈ। ਨਵੇਂ ਡੀਜੀਪੀ ਦੀ ਚੋਣ ਸਬੰਧੀ ਪੁਲਿਸ ਦੇ ਆਹਲਾ ਅਧਿਕਾਰੀਆਂ ਦੇ ਪੈਨਲ ’ਤੇ ਚਰਚਾ ਹੋ ਰਹੀ ਹੈ। ਪਹਿਲਾਂ […]

Work on Kartarpur corridor

ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ

ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਤਿਆਰੀ ਖਿੱਚ ਦਿੱਤੀ ਹੈ। ਲਾਂਘੇ ਦੇ ਨਿਰਮਾਣ ਸਬੰਧੀ ਅੱਜ ਗ੍ਰਹਿ ਮੰਤਰਾਲੇ ਵਿੱਚ ਬੈਠਕ ਕੀਤੀ ਗਈ। ਮੀਟਿੰਗ ਵਿੱਚ ਲਾਂਘੇ ਲਈ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਬਾਰੇ ਚਰਚਾ ਕੀਤੀ ਗਈ। ਇਸ ਵਿੱਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ DGP ਇੰਟੈਲੀਜੈਂਸ ਦਿਨਕਰ ਗੁਪਤਾ ਸਮੇਤ ਭਾਰਤ ਵਿੱਚ ਪਾਕਿਸਤਾਨੀ […]