ਆਮਿਰ ਖਾਨ ਅਤੇ ਕਿਰਨ ਰਾਓ ਵੱਲੋਂ ਅਲੱਗ ਹੋਣ ਦਾ ਫ਼ੈਸਲਾ , ਵਿਆਹ ਦੇ 15 ਸਾਲਾਂ ਬਾਅਦ ਲੈਣਗੇ ਤਲਾਕ
ਆਮਿਰ ਖਾਨ (Aamir Khan )ਅਤੇ ਕਿਰਨ ਰਾਓ (Kiran Rao )ਨੇ ਆਪਣੇ ਰਿਸ਼ਤੇ ਨੂੰ ਖਤਮ (Aamir Kiran Rao divorce )ਕਰਨ ਦਾ ਫ਼ੈਸਲਾ ਕੀਤਾ ਹੈ। ਆਮਿਰ ਅਤੇ ਕਿਰਨ ਨੇ ਇੱਕ ਸਾਂਝੇ ਬਿਆਨ ਵਿੱਚ ਐਲਾਨ ਕੀਤਾ ਹੈ ਕਿ ਹੁਣ ਉਨ੍ਹਾਂ ਦੇ ਰਸਤੇ ਵੱਖਰੇ ਹੋ ਰਹੇ ਹਨ। 15 ਸਾਲਾ ਵਿਚ ਅਸੀਂ ਇਕੱਠੇ ਜ਼ਿੰਦਗੀ ਦੇ ਤਜ਼ੁਰਬੇ, ਆਨੰਦ ਅਤੇ ਹਾਸੇ ਸਾਂਝੇ ਕੀਤੇ ਹਨ, ਅਤੇ […]