7-killed-in-Aligarh-after-consuming-poisonous-liquor

ਅਲੀਗੜ੍ਹ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ, DM ਨੇ ਦਿੱਤੇ ਜਾਂਚ ਦੇ ਆਦੇਸ਼

ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਅਲੀਗੜ ਐਚਪੀ ਗੈਸ ਪਲਾਂਟ ਦੇ ਟਰੱਕ ਡਰਾਈਵਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਲੋਧਾ ਖੇਤਰ ਦੇ ਕਰਸੂਆ, ਨਿਮਾਣਾ, ਹਵਤਪੁਰ, ਅੰਡਲਾ ਦੇ ਪਿੰਡ ਵਾਸੀਆਂ ਦੀ ਵੀ ਮੌਤ ਹੋ ਗਈ ਹੈ। ਅਲੀਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ ਚੰਦਰ ਭੂਸ਼ਣ ਸਿੰਘ […]