ਪੀ.ਏ.ਯੂ. ਵਲੋਂ ਡਾ. ਜਸਵਿੰਦਰ ਸਿੰਘ ਭੱਲਾ ਕੀਤੇ ਗਏ ਨਵੇਂ ਬਰਾਂਡ ਅੰਬੈਸਡਰ ਨਿਯੁਕਤ
ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਦੇ ਸਾਬਕਾ ਮੁਖੀ, ਪ੍ਰੋਫ਼ੈਸਰ ਅਤੇ ਪੰਜਾਬੀ ਫਿਲਮਾਂ ਦੀ ਜਾਣੀ-ਪਛਾਣੀ ਹਸਤੀ ਡਾ. ਜਸਵਿੰਦਰ ਭੱਲਾ ਨੂੰ ਪੀ.ਏ.ਯੂ. ਨੇ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਡਾ. ਭੱਲਾ ਨੂੰ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਗਤੀਵਿਧੀਆਂ ਦੇ ਪ੍ਰਚਾਰ ਲਈ ਨਿਯੁਕਤ ਕੀਤਾ ਗਿਆ […]