Navjot Sidhu

ਸਿੱਧੂ ਨੇ ਇੱਕ ਵਾਰ ਫੇਰ ਪੰਜਾਬ ਸਰਕਾਰ ਨੂੰ ਘੇਰਿਆ

ਲੜੀਵਾਰ ਟਵੀਟਾਂ ਰਾਹੀਂ ਆਪਣੀ ਹੀ ਸਰਕਾਰ ਨੂੰ ਘੇਰਦਿਆ ਹੋਇਆ ਆਪਣੀ ਹੀ ਪਾਰਟੀ ਦੀ ਰਾਜ ਸਰਕਾਰ ‘ਤੇ ਨਸ਼ਿਆਂ ਬਾਰੇ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੀ ਰਿਪੋਰਟ’ ਤੇ ਕਾਰਵਾਈ ਕਰਨ ਵਿੱਚ ਦੇਰੀ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜੇਕਰ ਸੀਲਬੰਦ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਗਿਆ ਤਾਂ ਉਹ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਮਤਾ ਪੇਸ਼ ਕਰਨਗੇ। ਉਨ੍ਹਾਂ ਅੱਗੇ […]