youth-died-due-to-drug-overdose-in-chandigarh

Chandigarh Drug News: ਖਰੜ ਦੇ ਪਿੰਡ ਬਜਹੇੜੀ ਵਿੱਚ ਨਸ਼ੇ ਦੀ ਓਵਰਡੋਜ਼ ਨੇ ਲਈ ਇੱਕ ਨੌਜਵਾਨ ਦੀ ਜਾਨ, 2 ਲੋਕਾਂ ਨੂੰ ਕੀਤਾ ਗਿਰਫ਼ਤਾਰ

Chandigarh Drug News: ਥਾਣਾ ਖਰੜ ਦੇ ਨਜ਼ਦੀਕੀ ਪਿੰਡ ਬਜਹੇੜੀ ‘ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ 2 ਨੌਜਵਾਨਾਂ ਖਿਲਾਫ਼ ਧਾਰਾ-304 ਤਹਿਤ ਮਾਮਲਾ ਦਰਜ ਕੀਤਾ ਹੈ। ਗੁਰਪ੍ਰੀਤ ਨੇ ਦੱਸਿਆ ਕਿ ਉਹ ਆਪਣੀ ਮਾਂ ਅਤੇ ਪਰਿਵਾਰ ਸਮੇਤ ਅੰਬਾਲਾ ‘ਚ ਰਹਿੰਦਾ […]