Barnala former kabaddi player died due to drug injection

ਬਰਨਾਲਾ ਸਾਬਕਾ ਕਬੱਡੀ ਖਿਡਾਰੀ ਦੀ ਨਸ਼ੇ ਦੇ ਟੀਕੇ ਕਾਰਨ ਮੌਤ

ਕਸਬਾ ਭਦੌੜ ਦੇ ਤਲਵੰਡੀ ਰੋਡ ਤੋਂ ਇਕ ਨੌਜਵਾਨ ਕਬੱਡੀ ਖਿਡਾਰੀ ਕਰਮਾ ਸਿੰਘ (26) ਪੁੱਤਰ ਬੁੱਟਾ ਸਿੰਘ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਭਰਾ ਧਰਮਾ ਸਿੰਘ ਪੁੱਤਰ ਬੁੱਟਾ ਸਿੰਘ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਕਰਮਾ ਸਿੰਘ ਕਬੱਡੀ ਖਿਡਾਰੀ ਸੀ ਅਤੇ ਉਸਨੇ ਕਈ ਟੂਰਨਾਮੈਂਟ ’ਚ ਕੱਪ ਜਿੱਤੇ ਹਨ ਪਰ ਪਿਛਲੇ ਇਕ […]