smuggler-beaten-in-bathinda

ਬਠਿੰਡਾ ਵਿੱਚ ਨਸ਼ਾ ਸਪਲਾਈ ਕਰਨ ਆਇਆ ਨਸ਼ਾ ਤਸਕਰ ਲੋਕਾਂ ਨੇ ਕੀਤਾ ਕਾਬੂ

  ਪੰਜਾਬ ਵਿੱਚ ਨਸ਼ਾ ਆਪਣਾ ਜਾਲ ਦਿਨੋਂ ਦਿਨ ਵਧਾਉਂਦਾ ਜਾ ਰਿਹਾ ਹੈ। ਦੂਜੇ ਪਾਸੇ ਨਸ਼ਾ ਤਸਕਰਾਂ(Drug Smugglers) ਦੀ ਗਿਣਤੀ ਵੀ ਦਿਨੋਂ ਦਿਨ ਵੱਧ ਰਹੀ ਹੈ ਪਰ ਇਹਨਾਂ ਨੂੰ ਨੱਥ ਵੀ ਪਾਈ ਜਾ ਸਕਦੀ ਹੈ। ਅਜਿਹਾ ਮਾਮਲਾ ਬਠਿੰਡਾ ਦੇ ਪਿੰਡ ਕੋਟ ਫੱਤਾ ਤੋਂ ਸਾਹਮਣੇ ਆਇਆ ਹੈ। ਜਿੱਥੇ ਨਸ਼ੇ ਦੀ ਤਸਕਰੀ (Drug Smugglers) ਕਰਨ ਆਇਆ ਇੱਕ ਨੌਜਵਾਨ […]

drug peddler woman arrested

ਬੱਸ ਵਿੱਚ ਨਸ਼ਾ ਸਪਲਾਈ ਕਰਨ ਵਾਲੀ ਔਰਤ ਗ੍ਰਿਫ਼ਤਾਰ

ਪੰਜਾਬ ਵਿੱਚ ਨਸ਼ਾ ਤਸਕਰੀ ਦਿਨੋਂ ਦਿਨ ਵੱਧ ਰਹੀ ਹੈ। ਨਸ਼ਾ ਤਸਕਰੀ ਦੇ ਗਿਰੋਹ ਵਿੱਚ ਹੁਣ ਪੰਜਾਬ ਦੇ ਮੁੰਡਿਆਂ ਤੋਂ ਇਲਾਵਾ ਕੁੜੀਆਂ ਵੀ ਸ਼ਾਮਿਲ ਹੋ ਗਈਆਂ ਹਨ। ਇਸ ਤਰਾਂ ਦਾ ਮਾਮਲਾ ਹੀ ਪੰਜਾਬ ਦੇ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਬੱਸਾਂ ਦੇ ਵਿੱਚ ਜਾ ਜਾ ਕੇ ਹੈਰੋਇਨ ਸਪਲਾਈ ਕਰਨ ਵਾਲੀ ਪਰਮਜੀਤ ਕੌਰ ਨੂੰ ਅੱਜ ਅੰਮ੍ਰਿਤਸਰ ਦੇ […]

drug peddler three women arrested

ਪੰਜਾਬ ਵਿੱਚ ਨਸ਼ਾ ਤਸਕਰੀ ਦਾ ਕਹਿਰ, ਨਸ਼ਾ ਸਪਲਾਈ ਵਿੱਚ ਤਿੰਨ ਕੁੜੀਆਂ ਗ੍ਰਿਫਤਾਰ

ਪੰਜਾਬ ਵਿੱਚ ਨਸ਼ਾ ਖਤਮ ਹੋਣ ਦੀ ਬਜਾਏ ਲਗਾਤਾਰ ਵੱਧ ਰਿਹਾ ਹੈ। ਪੰਜਾਬ ਵਿੱਚ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਇਹਨਾਂ ਦੀ ਗਿਰੋਹ ਵਿੱਚ ਹੁਣ ਪੰਜਾਬ ਦੀਆਂ ਕੁੜੀਆਂ ਵੀ ਸ਼ਾਮਿਲ ਹਨ। ਫ਼ਾਜ਼ਿਲਕਾ ਦੀ ਪੁਲਿਸ ਨੇ ਤਿੰਨ ਕੁੜੀਆਂ ਨੂੰ ਨਸ਼ਾ ਸਪਲਾਈ ਕਰਨ ਦੇ ਇਲਜ਼ਾਮ ਹੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਲੋਇਸ […]

Sarbhjeet Singh

ਨਸ਼ਾ ਤਸਕਰਾਂ ਦੀ ਮੱਦਦ ਕਰਨ ਵਾਲਾ ਜਲੰਧਰ ਦਾ ਏਐਸਆਈ ਸਰਬਜੀਤ ਸਿੰਘ ਬਰਖ਼ਾਸਤ

ਜਲੰਧਰ: ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਦਿਨੋਂ ਦਿਨ ਵੱਧ ਰਿਹਾ ਹੈ ਜਿਸ ਦੇ ਨਾਲ ਨਸ਼ਾ ਤਸਕਰਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤਰਾਂ ਦੀ ਇੱਕ ਖ਼ਬਰ ਜਲੰਧਰ ਸ਼ਹਿਰ ਵਿੱਚੋਂ ਆਈ ਹੈ ਜਿੱਥੇ ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਹੀ ਨਸ਼ਾ ਤਸਕਰਾਂ ਦੀ ਮੱਦਦ ਕਰਨ ਵਿੱਚ ਲੱਗੇ ਹੋਏ ਹਨ। ਉਹਨਾਂ […]