youngster dies due to drug overdose

ਨਸ਼ੇ ਦੇ ਓਵਰਡੋਜ਼ ਕਰਕੇ ਨੌਜਵਾਨ ਦੀ ਮੌਤ , ਸ਼ਰ੍ਹੇਆਮ ਪਿੰਡ ‘ਚ ਵਿਕਦਾ ਹੈ ਨਸ਼ਾ

ਫ਼ਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿੱਚ ਚੰਡੀਗੜ੍ਹ ਢਾਣੀ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਸੁਖਦੇਵ ਸਿੰਘ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਢਾਣੀ ‘ਚ ਸ਼ਰ੍ਹੇਆਮ ਨਸ਼ਾ ਵਿਕਣ ਦੇ ਵੀ ਦੋਸ਼ ਵੀ ਲਾਏ। ਸੁਖਦੇਵ ਸਿੰਘ ਵਿਆਹਿਆ ਹੋਇਆ ਸੀ ਤੇ ਤਿੰਨ ਬੱਚੀਆਂ ਦਾ ਬਾਪ ਵੀ […]