alcohol

ਸ਼ਰਾਬੀਆਂ ਬਾਰੇ ਕੀਤਾ ਗਿਆ ਸਰਵੇਖਣ , ਇਸ ਦੌਰਾਨ ਹੈਰਾਨੀਜਨਕ ਖੁਲਾਸੇ

ਸਰਕਾਰ ਵੱਲੋਂ ਕਰਾਏ ਗਏ ਇੱਕ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ 10 ਤੋਂ 75 ਸਾਲ ਦੀ ਉਮਰ ਦੇ 14.6 ਫੀਸਦੀ (16 ਕਰੋੜ) ਲੋਕ ਸ਼ਰਾਬ ਪੀਂਦੇ ਹਨ। ਪੰਜਾਬ ਸਮੇਤ ਛੱਤੀਸਗੜ੍ਹ, ਅਰੁਣਾਂਚਲ ਪ੍ਰਦੇਸ਼, ਤ੍ਰਿਪੁਰਾ ਤੇ ਗੋਆ ਵਿੱਚ ਸਭ ਤੋਂ ਵੱਧ ਸ਼ਰਾਬ ਪੀਤੀ ਜਾਂਦਾ ਹੈ। ਸਰਵੇਖਣ ਤੋਂ ਪਤਾ ਲੱਗਦਾ ਹੈ ਕਿ ਸ਼ਰਾਬ ਤੋਂ ਬਾਅਦ ਦੇਸ਼ ਭਰ ਵਿੱਚ ਭੰਗ […]

jagdish bhola convicted in drug cases

ਨਸ਼ਾ ਤਸਕਰੀ ਰੈਕੇਟ ਮਾਮਲੇ ‘ਚ ਜਗਦੀਸ਼ ਭੋਲਾ ਨੂੰ 12 ਸਾਲ ਦੀ ਕੈਦ

ਚੰਡੀਗੜ੍ਹ : 6000 ਕਰੋੜ ਦੇ ਨਸ਼ਾ ਤਸਕਰੀ ਰੈਕੇਟ ਦੇ ਤਿੰਨ ਮਾਮਲਿਆਂ ਵਿੱਚ ਦੋਸ਼ੀ ਐਲਾਨੇ ਗਏ ਸਾਬਕਾ ਡੀਐਸਪੀ ਤੇ ਅਰਜੁਨ ਐਵਾਰਡੀ ਖਿਡਾਰੀ ਜਗਦੀਸ਼ ਭੋਲਾ ਨੂੰ ਕੁੱਲ 24 ਸਾਲ ਦੀ ਸਜ਼ਾ ਹੋਈ ਹੈ। ਭੋਲਾ ਨੂੰ ਇਹ ਸਜ਼ਾ ਬਰਾਬਰ ਚੱਲਣਗੀਆਂ ਯਾਨੀ ਕਿ ਉਸ ਨੂੰ ਵੱਧ ਤੋਂ ਵੱਧ ਸਜ਼ਾ ਦੇ ਬਰਾਬਰ 12 ਸਾਲ ਜੇਲ੍ਹ ਵਿੱਚ ਬਿਤਾਉਣੇ ਪੈਣਗੇ। ਬੁੱਧਵਾਰ ਨੂੰ […]

youngster dies due to drug overdose

ਨਸ਼ੇ ਦੇ ਓਵਰਡੋਜ਼ ਕਰਕੇ ਨੌਜਵਾਨ ਦੀ ਮੌਤ , ਸ਼ਰ੍ਹੇਆਮ ਪਿੰਡ ‘ਚ ਵਿਕਦਾ ਹੈ ਨਸ਼ਾ

ਫ਼ਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿੱਚ ਚੰਡੀਗੜ੍ਹ ਢਾਣੀ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਸੁਖਦੇਵ ਸਿੰਘ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਢਾਣੀ ‘ਚ ਸ਼ਰ੍ਹੇਆਮ ਨਸ਼ਾ ਵਿਕਣ ਦੇ ਵੀ ਦੋਸ਼ ਵੀ ਲਾਏ। ਸੁਖਦੇਵ ਸਿੰਘ ਵਿਆਹਿਆ ਹੋਇਆ ਸੀ ਤੇ ਤਿੰਨ ਬੱਚੀਆਂ ਦਾ ਬਾਪ ਵੀ […]

high court

ਹਾਈਕੋਰਟ ਵਲੋਂ ਭੋਲਾ ਡਰੱਗ ਮਾਮਲੇ ਦੇ ਮੁਲਜ਼ਮ ਨੂੰ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਭੋਲਾ ਡਰੱਗ ਮਾਮਲੇ ਦੇ ਮੁਲਜ਼ਮ ਦਵਿੰਦਰ ਕਾਂਤ ਸ਼ਰਮਾ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਦਵਿੰਦਰ ਕਾਂਤ ਸ਼ਰਮਾ ਨੂੰ ਜ਼ਮਾਨਤ ਦਿੰਦਿਆਂ ਨਾਲ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਹਦਾਇਤਾਂ ਦਿੱਤੀਆਂ ਕਿ ਤਫਤੀਸ਼ ਪੂਰੀ ਹੋਣ ਤੋਂ ਬਾਅਦ ਟਰਾਇਲ ਕੋਰਟ ਵਿੱਚ ਕਿਸੇ ਵੀ ਮੁਲਜ਼ਮ ਦੀ ਜ਼ਮਾਨਤ ਦਾ ਵਿਰੋਧ ਨਹੀਂ ਕਰੇਗੀ। […]

people beaten drug trafficker in faridkot village

ਫਰੀਦਕੋਟ ਦੇ ਪਿੰਡ ‘ਚ ਨਸ਼ਾ ਵੇਚ ਰਹੇ ਤਸਕਰਾਂ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ , ਕੀਤਾ ਪੁਲਿਸ ਹਵਾਲੇ

1.  ਪਿੰਡ ਚਹਿਲ ਵਿੱਚ ਪਿੰਡ ਦੇ ਲੋਕਾਂ ਨੇ ਪਿੰਡ ’ਚ ਨਸ਼ਾ ਵੇਚਣ ਆਏ 3 ਤਸਕਰਾਂ ਦੀ ਪਹਿਲਾਂ ਛਿੱਤਰ ਪਰੇਡ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।  2. ਪਿੰਡ ਵਾਸੀਆਂ ਨੇ ਇਨ੍ਹਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 3. ਇਸ ਸਬੰਧੀ ਪਿੰਡ ਵਾਸੀਆਂ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਦੇਣ ਵਾਲੇ […]

Brahm Mohindra with cm captain amrinder singh on drugs

ਨੌਜਵਾਨਾਂ ਨੂੰ ਨਸ਼ੇ ਦੀ ਗੋਲੀਆਂ ਦੀ ਆਦਤ ਪਾਉਣ ਮਗਰੋਂ ‘ਆਪ’ ਨੇ ਕੈਪਟਨ ਸਰਕਾਰ ਨੂੰ ਘੇਰਿਆ

ਸਮੈਕ ਤੇ ਹੋਰ ਨਸ਼ੇ ਛੁਡਾਉਣ ਦੇ ਨਾਂ ‘ਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਦੀਆਂ ਗੋਲੀਆਂ ਦੀ ਆਦਤ ਪਾਉਣ ਦੇ ਖੁਲਾਸੇ ਮਗਰੋਂ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮੀਤ ਹੇਅਰ ਤੇ ਰੁਪਿੰਦਰ ਕੌਰ ਰੂਬੀ ਨੇ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ‘ਚ ਨਸ਼ਾ-ਛੁਡਾਊ ਗੋਲੀ ‘ਬਿਊਪ੍ਰਿਨੌਰਫੀਨ’ ਦੀ ਆਦਤ […]

drugs

ਸਰਵੇਖਣ ਦੀ ਤਾਜ਼ਾ ਅੰਕੜਿਆਂ ਮੁਤਾਬਕ ਪੂਰੇ ਦੇਸ਼ ਦੇ ਨੌਜਵਾਨਾਂ ‘ਤੇ ਨਸ਼ਿਆਂ ਦਾ ਕਹਿਰ

ਅਕਸਰ ਪੰਜਾਬ ਦੀ 80 ਫੀਸਦੀ ਨੌਜਵਾਨੀ ਨਸ਼ਿਆਂ ਦੇ ਜਾਲ ਵਿੱਚ ਫਸੀ ਹੋਣ ਦੇ ਦਾਅਵਾ ਕੀਤੇ ਜਾਂਦੇ ਹਨ ਪਰ ਤਾਜ਼ਾ ਅੰਕੜਿਆਂ ਵਿੱਚ ਪਤਾ ਲੱਗਾ ਹੈ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਨੌਜਵਾਨਾਂ ‘ਤੇ ਨਸ਼ਿਆਂ ਦਾ ਕਹਿਰ ਹੈ। ਗਲੋਬਲ ਐਡਲਟ ਟੋਬੈਕੋ ਸਰਵੇਖਣ ਦੀ ਤਾਜ਼ਾ ਰਿਪੋਰਟ ਮੁਤਾਬਕ, ਭਾਰਤ ਦੀ ਕੁੱਲ 130 ਕਰੋੜ ਆਬਾਦੀ ਵਿੱਚੋਂ 28.6 ਫੀਸਦੀ ਲੋਕ […]

Heroine smuggler held in jalandhar

15 ਕਰੋੜ ਦੇ ਚਿੱਟੇ ਸਮੇਤ ਮਿਜ਼ੋਰਮ ਦਾ ਤਸਕਰ ਕਾਬੂ , ਦਿੱਲੀ ਤੋਂ ਪੰਜਾਬ ‘ਚ ਲੈਕੇ ਆਇਆ ਸੀ

ਦੁਆਬੇ ਵਿੱਚ ਲਗਾਤਾਰ ਹੈਰੋਇਨ ਦੀ ਬਰਾਮਦਗੀ ਹੋ ਰਹੀ ਹੈ। ਜਲੰਧਰ ਦੇਹਾਤ ਪੁਲਿਸ ਨੇ ਅੱਜ ਮਿਜ਼ੋਰਮ ਦੇ ਵਿਅਕਤੀ ਨੂੰ ਤਿੰਨ ਕਿੱਲੋ ਤੋਂ ਵੱਧ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਬਾਜ਼ਾਰ ਵਿੱਚ ਇਸ ਨਸ਼ੇ ਦੀ ਕੀਮਤ 15 ਕਰੋੜ ਤੋਂ ਵੱਧ ਬਣਦੀ ਹੈ। ਪੁਲਿਸ ਮੁਤਾਬਕ ਇਬਰਾਹਿਮ ਨਾਂ ਦਾ ਮੁਲਜ਼ਮ ਮਿਜ਼ੋਰਮ ਦਾ ਰਹਿਣ ਵਾਲਾ ਹੈ ਤੇ ਦਿੱਲੀ ਤੋਂ ਚਿੱਟਾ […]