DSGMC

ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਅਕਾਲੀ ਦਲ ਬਾਦਲ ਦੀ ਜਿੱਤ

ਸ਼੍ਰੋਮਣੀ ਅਕਾਲੀ ਦਲ (ਬਾਦਲ) ਬੁੱਧਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੀਆਂ ਚੋਣਾਂ ਜਿੱਤਣ ਲਈਆਂ ਹਨ ।ਐਤਵਾਰ (22 ਅਗਸਤ) ਨੂੰ 46 ਸੀਟਾਂ ਲਈ ਵੋਟਿੰਗ ਹੋਈ ਅਤੇ ਸਿਰਫ 37.27 ਫੀਸਦੀ ਵੋਟਿੰਗ ਦਰਜ ਕੀਤੀ ਗਈ। ਕੁੱਲ 312 ਉਮੀਦਵਾਰ ਸਨ, ਜਿਨ੍ਹਾਂ ਵਿੱਚ 132 ਆਜ਼ਾਦ ਸਨ।ਉਪਲਬਧ ਆਖਰੀ ਜਾਣਕਾਰੀ ਦੇ ਅਨੁਸਾਰ, ਸ਼੍ਰੋਮਣੀ ਅਕਾਲੀ ਦਲ (ਬਾਦਲ) […]

Manjeet Singh GK

ਮਨਜੀਤ ਸਿੰਘ ਜੀ. ਕੇ. ਨੇ ਅਕਾਲੀ ਦਲ ਤੇ ਕੱਢੀ ਭੜਾਸ

ਸ਼੍ਰੋਣੀ ਅਕਾਲੀ ਦਲ ਸਾਬਕਾ ਆਗੂ ਅਤੇ ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪਰ੍ਧਾਨ ਮਨਜੀਤ ਸਿੰਘ ਜੀ. ਕੇ. ਨੇ ਅਕਾਲੀ ਦਲ ਤੇ ਖ਼ੂਬ ਭੜਾਸ ਕੱਢੀ। ਉਹਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਅਕਾਲੀ ਦਲ ਵਿੱਚ ਪਰਿਵਾਰਵਾਦ ਹੈ ਉਹਨਾਂ ਚਿਰ ਸ਼੍ਰੋਮਣੀ ਅਕਾਲੀ ਦਲ ਦਾ ਹੀ ਹਾਲ ਰਹੇਗਾ। ਉਹਨਾਂ ਨੇ ਵਿਸ਼ਵਾਸ ਦਵਾਇਆ ਕਿ ਜੇਕਰ ਇਹੀ ਹਾਲ ਰਿਹਾ […]

Sarbjeet Singh

ਪੁਲਿਸ ਦੀ ਕੁੱਟਮਾਰ ਤੋਂ ਬਾਅਦ ਕੈਪਟਨ ਨੇ ਫੋਨ ਤੇ ਪੁੱਛਿਆ ਸਿੱਖ ਡਰਾਈਵਰ ਦਾ ਹਾਲ

ਦਿੱਲੀ ਦੇ ਮੁਖਰਜੀ ਨਗਰ ‘ਚ ਐਤਵਾਰ ਸ਼ਾਮ ਨੂੰ ਦਿੱਲੀ ਪੁਲਿਸ ਨੇ ਸਿੱਖ ਆਟੋ ਡਰਾਈਵਰ ਅਤੇ ਉਸਦੇ ਪੁੱਤਰ ਨੂੰ ਬੜੀ ਹੀ ਬੇਰਹਿਮੀ ਨਾਲ ਕੁੱਟਿਆ। ਦਿੱਲੀ ਪੁਲਿਸ ਦਾ ਸ਼ਿਕਾਰ ਹੋਏ ਸਿੱਖ ਡਰਾਈਵਰ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਤੇ ਗੱਲਬਾਤ ਕੀਤੀ ਅਤੇ ਉਸ ਦਾ ਹਾਲ ਪੁੱਛਿਆ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ […]

Manjinder Sirsa elected as president of dsgmc

ਮਨਜਿੰਦਰ ਸਿਰਸਾ ਸੰਭਾਲਣਗੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ

ਸੀਨੀਅਰ ਅਕਾਲੀ ਲੀਡਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਥਾਂ ਹੁਣ ਮਨਜਿੰਦਰ ਸਿੰਘ ਸਿਰਸਾ ਨੇ ਲੈ ਲਈ ਹੈ। ਅੱਜ ਦਿੱਲੀ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਹੋਈ ਤੇ ਸਿਰਸਾ ਨੂੰ ਪ੍ਰਧਾਨ ਚੁਣਿਆ ਗਿਆ ਹੈ। ਅਜਿਹੇ ਵਿੱਚ ਜੀਕੇ ਹਾਸ਼ੀਏ ‘ਤੇ ਚਲੇ ਗਏ ਜਾਪਦੇ ਹਨ। ਤਾਜ਼ਾ ਚੋਣਾਂ ਵਿੱਚ ਮਨਜਿੰਦਰ ਸਿੰਘ […]

Delhi Gurudwara Committee

ਦਿੱਲੀ ਗੁਰਦੁਆਰਾ ਕਮੇਟੀ ਨੂੰ ਵੱਡੀ ਰਾਹਤ , ਅਦਾਲਤ ਨੇ ਅਹੁਦੇਦਾਰਾਂ ਦੀ ਚੋਣ ‘ਤੇ ਲੱਗੀ ਰੋਕ ਹਟਾਈ

ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਬੋਰਡ ਦੀ ਚੋਣ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਹੁਣ ਕਾਰਜਕਾਰਨੀ ਬੋਰਡ ਦੀ ਚੋਣ ਕਰਵਾਈ ਜਾ ਸਕਦੀ ਹੈ। ਇਸ ਨਾਲ ਕਮੇਟੀ ਨੂੰ ਵੱਡੀ ਰਾਹਤ ਮਿਲੀ ਹੈ। ਯਾਦ ਰਹੇ ਕਾਰਜਕਾਰਨੀ ਬੋਰਡ ਦੀ ਚੋਣ ਨੂੰ ਵਿਰੋਧੀ ਲੀਡਰ ਗੁਰਮੀਤ ਸਿੰਘ ਸ਼ੰਟੀ ਨੇ ਚੁਣੌਤੀ ਦਿੰਦਿਆਂ ਅਦਾਲਤ ਨੂੰ ਕਿਹਾ ਸੀ […]