Earthquake-shakes-Delhi-NCR

ਦਿੱਲੀ-ਐਨਸੀਆਰ ਵਿੱਚ ਆਇਆ ਭੂਚਾਲ, ਡਰੇ ਲੋਕ ਨਿਕਲੇ ਘਰੋਂ ਬਾਹਰ

ਦਿੱਲੀ ਐਨਸੀਆਰ ਵਿੱਚ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦਾ ਮਾਪ 2.7 ਮਾਪਿਆ ਗਿਆ। ਅੱਜ ਸਵੇਰੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਲਈ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਭੂਚਾਲ ਸਵੇਰੇ 4:05 ਵਜੇ ਦਿੱਲੀ ਐਨਸੀਆਰ ਵਿੱਚ ਮਹਿਸੂਸ ਕੀਤਾ ਗਿਆ। ਹਾਲਾਂਕਿ, ਅਜੇ […]

ਦਿੱਲੀ-NCR ਵਿੱਚ ਫਿਰ ਭੂਚਾਲ, 24 ਘੰਟਿਆਂ ਵਿੱਚ ਦੂਜੀ ਵਾਰ ਮਹਿਸੂਸ ਕੀਤੇ ਗਏ ਝਟਕੇ

ਦਿੱਲੀ ਵਿੱਚ ਅੱਜ ਲਗਾਤਾਰ ਦੂਜੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 2.7 ਦੱਸੀ ਗਈ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਦੁਪਹਿਰ 1.26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਦਿੱਲੀ ਵਿੱਚ ਹੀ ਸੀ। ਹਾਲਾਂਕਿ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਲੋਕ ਲਗਾਤਾਰ […]

earthquake-in-iran

ਇਰਾਨ ਦੇ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਹੁਣ ਤੱਕ 5 ਲੋਕਾਂ ਦੀ ਮੌਤ

ਇਰਾਨ ਦੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋ ਇਸ ਦੇ ਉੱਤਰੀ-ਪੱਛਮੀ ਇਲਾਕੇ ਦੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਦੇ ਅਨੁਸਾਰ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਜਿਸ ਦੇ ਨਾਲ ਹੁਣ ਤੱਕ 5 ਲੋਕਾਂ ਦੀ ਮੌਤ ਅਤੇ 125 ਲੋਕਾਂ ਦੇ ਜਖਮੀ ਹੋਣ ਦੀ ਖ਼ਬਰ ਸਾਹਮਣੇ ਆਈ […]

earthquake-in-new-zealand

ਨਿਊਜ਼ੀਲੈਂਡ ਦੇ ਨੌਰਥ ਆਈਲੈਂਡ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਨਿਊਜ਼ੀਲੈਂਡ ਦੇ ਨੌਰਥ ਆਈਲੈਂਡ ਵਿੱਚ ਕੱਲ੍ਹ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਨ ਦੀ ਖ਼ਬਰ ਹੈ। ਨਿਊਜ਼ੀਲੈਂਡ ਵਿੱਚ ਭੂਚਾਲ ਦੇ ਝਟਕੇ ਤੇਜੀ ਵਾਰ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੇ ਮਸ਼ਹੂਰ ਸ਼ਹਿਰ ਗਿਸਬੋਰਨ ਦੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨਿਊਜ਼ੀਲੈਂਡ ਦੇ ਨੌਰਥ ਆਈਲੈਂਡ ਵਿੱਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ […]

earthquake-in-new-zealand

ਨਿਊਜ਼ੀਲੈਂਡ ਵਿੱਚ ਅੱਜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਨਿਊਜ਼ੀਲੈਂਡ ਦੇ ਮਸ਼ਹੂਰ ਸ਼ਹਿਰ ਗਿਸਬੋਰਨ ਤੋਂ ਤਕਰੀਬਨ 64 ਕਿਲੋਮੀਟਰ ਦੂਰ ਅਤੇ 20 ਕਿਲੋਮੀਟਰ ਗਹਿਰਾਈ ਤੇ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ ਮਾਪੀ ਗਈ। ਰਿਕਟਰ ਪੈਮਾਨੇ ਦੇ ਹਿਸਾਬ ਨਾਲ ਇਸ ਭੂਚਾਲ ਦੀ ਤੀਬਰਤਾ 5.3 ਮਪੀ ਗਈ। ਨਿਊਜ਼ੀਲੈਂਡ ਦੇ ਯੂਰਪੀਅਨ ਮੈਡੀਟੇਰੇਨੀਅਨ ਸਿਸਮੋਲਾਜੀਕਲ ਸੈਂਟਰ ਨੇ ਇਸ ਭੂਚਾਲ ਦੇ ਆਉਣ […]

6-5-strong-earthquake-strikes-in-indonesia

ਪਾਕਿਸਤਾਨ ਤੋਂ ਬਾਅਦ ਇੰਡੋਨੇਸ਼ੀਆ ਵਿੱਚ ਭੂਚਾਲ ਦੇ ਝਟਕੇ

ਇੰਡੋਨੇਸ਼ੀਆ ਵਿੱਚ ਆਏ ਭੂਚਾਲ ਕਰਕੇ ਚਾਰੇ ਪਾਸੇ ਸਹਿਮ ਦਾ ਮਾਹੌਲ ਹੈ। ਭੂਚਾਲ ਦੇ ਤੇਜ਼ ਝਟਕਿਆਂ ਨੇ ਇੱਕ ਵਾਰ ਤਾਂ ਇੰਡੋਨੇਸ਼ੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇੰਡੋਨੇਸ਼ੀਆ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ 6.5 ਮਾਪੀ ਗਈ ਹੈ। ਭੂਚਾਲ ਦੇ ਝਟਕੇ ਸਭ ਤੋਂ ਪਹਿਲਾਂ ਇੰਡੋਨੇਸ਼ੀਆ ਦੇ ਸੇਰਮ ਖੇਤਰ ਵਿੱਚ ਮਹਿਸੂਸ ਕੀਤੇ ਗਏ। ਇਸ ਕਰਕੇ ਉਸ ਨੂੰ […]

earthquake in pakistan 24 september 2019

ਭੂਚਾਲ ਨੇ ਮਚਾਈ ਪਾਕਿਸਤਾਨ ਵਿੱਚ ਭਾਰੀ ਤਬਾਹੀ

ਪਾਕਿਸਤਾਨ ਵਿੱਚ ਆਏ 5.8 ਤੀਬਰਤਾ ਵਾਲੇ ਭੂਚਾਲ ਭਾਰੀ ਤਬਾਹੀ ਕੀਤੀ ਹੈ। ਪਾਕਿਸਤਾਨ ਵਿੱਚ ਭੂਚਾਲ ਆਉਣ ਦੇ ਕਾਰਨ ਹੁਣ ਤੱਕ 19 ਮੌਤਾਂ ਹੋ ਚੁੱਕੀਆਂ ਹਨ ਅਤੇ 300 ਤੋਂ ਜਿਆਦਾ ਲੋਕ ਜ਼ਖਮੀ ਹੋ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਭੂਚਾਲ ਪਾਕਿਸਤਾਨ ਵਿੱਚ ਮੀਰਪੁਰ ਵਿੱਚ ਆਇਆ ਹੈ। ਜਿਸ ਦੀ ਲਾਹੌਰ ਤੋਂ ਦੂਰੀ 173 ਕਿਲੋਮੀਟਰ ਹੈ। ਮੀਰਪੁਰ ਦੇ ਲੋਕਾਂ […]

earthquake in himachal and maharashtra

ਭਾਰਤ ‘ਚ ਦੇਰ ਰਾਤ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ 12:47 ‘ਤੇ ਅਤੇ ਮਹਾਰਾਸ਼ਟਰ ‘ਚ 1:15 ਵਜੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਮਹਾਰਾਸ਼ਟਰ ਦੇ ਪਾਲਘਰ ‘ਚ ਕੰਧ ਡਿੱਗਣ ਕਰਕੇ ਇੱਕ ਮਹਿਲਾ ਦੀ ਮੌਤ ਵੀ ਹੋ ਗਈ। ਭਾਰਤ ਮੌਸਮ […]