earthquake-felt-in-japan-this-morning

Japan Earthquake News: ਜਾਪਾਨ ਵਿੱਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Japan Earthquake News: ਜਾਪਾਨ ਦੇ ਇਬਾਰਾਕੀ ਸੂਬੇ ਵਿਚ ਸੋਮਵਾਰ ਨੂੰ 5.3 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਫਿਲਹਾਲ ਸੁਨਾਮੀ ਦੀ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਹੈ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ।ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਸਵੇਰੇ 6 ਵੱਜ ਕੇ 2 ਮਿੰਟ ‘ਤੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ […]