earthquake-in-gujarat-assam-and-himachal-pradesh

National News: ਹਿਮਾਚਲ ਪ੍ਰਦੇਸ਼, ਅਸਾਮ ਅਤੇ ਗੁਜਰਾਤ ਵਿੱਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National News: ਗੁਜਰਾਤ, ਅਸਾਮ ਅਤੇ ਹਿਮਾਚਲ ਪ੍ਰਦੇਸ਼ ਵਿਚ ਵੀਰਵਾਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ। ਇਕ ਤੋਂ ਬਾਅਦ ਇਕ ਸੂਬਿਆਂ ‘ਚ ਆਏ ਭੂਚਾਲ ਦੇ ਝਟਕਿਆਂ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਸਵੇਰੇ-ਸਵੇਰੇ ਆਏ ਭੂਚਾਲ ਤੋਂ ਘਬਰਾਏ ਲੋਕ ਆਪਣੇ ਘਰਾਂ ‘ਚੋਂ ਬਾਹਰ ਨਿਕਲ ਆਏ। ਗੁਜਰਾਤ […]

a-magnitude-5-0-earthquake-shakes-china-2-killed

China News: ਚੀਨ ਵਿੱਚ ਮਹਿਸੂਸ ਕੀਤੇ ਗਏ 5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ, 2 ਲੋਕਾਂ ਦੀ ਮੌਤ

China News: ਚੀਨ ਦੇ ਯੁੰਨਾਨ ਸੂਬੇ ਦੀ ਕਯੂਆਓਜੀਆ ਕਾਊਂਟੀ ਵਿਚ 5 ਦੀ ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਨੇ ਆਪਣੀ ਖਬਰ ਵਿਚ ਦੱਸਿਆ ਕਿ ਇਕ ਵਿਅਕਤੀ ਮਲਬੇ ਵਿਚ ਦਬਿਆ ਹੋਇਆ ਹੈ ਅਤੇ ਬਚਾਅ ਦਲ […]

earthquake-in-iran

ਇਰਾਨ ਦੇ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਹੁਣ ਤੱਕ 5 ਲੋਕਾਂ ਦੀ ਮੌਤ

ਇਰਾਨ ਦੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋ ਇਸ ਦੇ ਉੱਤਰੀ-ਪੱਛਮੀ ਇਲਾਕੇ ਦੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਦੇ ਅਨੁਸਾਰ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਜਿਸ ਦੇ ਨਾਲ ਹੁਣ ਤੱਕ 5 ਲੋਕਾਂ ਦੀ ਮੌਤ ਅਤੇ 125 ਲੋਕਾਂ ਦੇ ਜਖਮੀ ਹੋਣ ਦੀ ਖ਼ਬਰ ਸਾਹਮਣੇ ਆਈ […]

6-5-strong-earthquake-strikes-in-indonesia

ਪਾਕਿਸਤਾਨ ਤੋਂ ਬਾਅਦ ਇੰਡੋਨੇਸ਼ੀਆ ਵਿੱਚ ਭੂਚਾਲ ਦੇ ਝਟਕੇ

ਇੰਡੋਨੇਸ਼ੀਆ ਵਿੱਚ ਆਏ ਭੂਚਾਲ ਕਰਕੇ ਚਾਰੇ ਪਾਸੇ ਸਹਿਮ ਦਾ ਮਾਹੌਲ ਹੈ। ਭੂਚਾਲ ਦੇ ਤੇਜ਼ ਝਟਕਿਆਂ ਨੇ ਇੱਕ ਵਾਰ ਤਾਂ ਇੰਡੋਨੇਸ਼ੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇੰਡੋਨੇਸ਼ੀਆ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ 6.5 ਮਾਪੀ ਗਈ ਹੈ। ਭੂਚਾਲ ਦੇ ਝਟਕੇ ਸਭ ਤੋਂ ਪਹਿਲਾਂ ਇੰਡੋਨੇਸ਼ੀਆ ਦੇ ਸੇਰਮ ਖੇਤਰ ਵਿੱਚ ਮਹਿਸੂਸ ਕੀਤੇ ਗਏ। ਇਸ ਕਰਕੇ ਉਸ ਨੂੰ […]

earthquake in pakistan 24 september 2019

ਭੂਚਾਲ ਨੇ ਮਚਾਈ ਪਾਕਿਸਤਾਨ ਵਿੱਚ ਭਾਰੀ ਤਬਾਹੀ

ਪਾਕਿਸਤਾਨ ਵਿੱਚ ਆਏ 5.8 ਤੀਬਰਤਾ ਵਾਲੇ ਭੂਚਾਲ ਭਾਰੀ ਤਬਾਹੀ ਕੀਤੀ ਹੈ। ਪਾਕਿਸਤਾਨ ਵਿੱਚ ਭੂਚਾਲ ਆਉਣ ਦੇ ਕਾਰਨ ਹੁਣ ਤੱਕ 19 ਮੌਤਾਂ ਹੋ ਚੁੱਕੀਆਂ ਹਨ ਅਤੇ 300 ਤੋਂ ਜਿਆਦਾ ਲੋਕ ਜ਼ਖਮੀ ਹੋ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਭੂਚਾਲ ਪਾਕਿਸਤਾਨ ਵਿੱਚ ਮੀਰਪੁਰ ਵਿੱਚ ਆਇਆ ਹੈ। ਜਿਸ ਦੀ ਲਾਹੌਰ ਤੋਂ ਦੂਰੀ 173 ਕਿਲੋਮੀਟਰ ਹੈ। ਮੀਰਪੁਰ ਦੇ ਲੋਕਾਂ […]