prakash javadekar vs capt amarinder singh

ਕੈਪਟਨ ਸਰਕਾਰ ਨੂੰ ਅਧਿਆਪਕਾਂ ਲਈ ਕੇਂਦਰ ਤੋਂ ਮਿਲੇ 442 ਕਰੋੜ , ਫਿਰ ਵੀ 8 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਕੈਪਟਨ ਸਰਕਾਰ ਵੱਲੋਂ ਪਿਛਲੇ ਅੱਠ ਮਹੀਨਿਆਂ ਤੋਂ ਐਸਐਸਏ/ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ ਰੁਕੀਆਂ ਹੋਣ ਦਾ ਠੀਕਰਾ ਕੇਂਦਰ ਸਰਕਾਰ ਸਿਰ ਭੰਨ੍ਹਣਾ ਗ਼ਲਤ ਸਾਬਤ ਹੋ ਗਿਆ ਹੈ। ਕੇਂਦਰ ਨੇ ਸਾਫ ਕੀਤਾ ਹੈ ਕਿ ਅਧਿਆਪਕਾਂ ਨੂੰ ਤਨਖ਼ਾਹਾਂ ਦੇਣ ਲਈ ਪੂਰੇ ਸਾਲ ਦੇ ਪੈਸੇ ਪੰਜਾਬ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਸੂਚਨਾ ਕਾਨੂੰਨ ਤਹਿਤ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ […]

Education Minister OP Soni

ਪੰਜਾਬ ਦੇ 2211 ਸਕੂਲਾਂ ਦਾ ਭਵਿੱਖ ਸੰਕਟ ‘ਚ , ਵਿਦਿਆਰਥੀਆਂ ਤੇ 45 ਹਜ਼ਾਰ ਮੁਲਾਜ਼ਮਾਂ ’ਤੇ ਪਏਗਾ ਅਸਰ

ਸੂਬੇ ਦੇ 2211 ਐਸੋਸੀਏਟ ਸਕੂਲਾਂ ਦਾ ਭਵਿੱਖ ਸੰਕਟ ਵਿੱਚ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਨਵਰੀ ਨਿਕਲਣ ਦੇ ਬਾਵਜੂਦ ਕੰਟੀਨਿਊਸ਼ਨ ਪਰਫਾਰਮਾ ਤੇ ਫੀਸ ਸਬੰਧੀ ਕੋਈ ਸਰਕੂਲਰ ਜਾਰੀ ਨਹੀਂ ਕੀਤਾ। ਇਸ ਨਾਲ ਬੋਰਡ ਵੱਲੋਂ ਨਵੇਂ ਸੈਸ਼ਨ 2019-20 ਲਈ ਐਸੋਸੀਏਟ ਸਿਸਟਮ ਖ਼ਤਮ ਕਰਨ ਦਾ ਖ਼ਦਸ਼ਾ ਵਧ ਗਿਆ ਹੈ। ਬੋਰਡ ਦੇ ਅਧਿਕਾਰੀਆਂ ਤੋਂ ਲੈ ਕੇ ਸਿੱਖਿਆ ਸਕੱਤਰ ਤੇ […]

op soni

ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਯੋਗਤਾ ‘ਤੇ ਚੁੱਕੇ ਸਵਾਲ

ਸਿੱਖਿਆ ਮੰਤਰੀ ਓਪੀ ਸੋਨੀ ਨੇ ਧਰਨਾ ਦੇ ਰਹੇ ਅਧਿਆਪਕਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਧਿਆਪਕ ਯੋਗਤਾ ਟੈਸਟ (ਟੀਈਟੀ) ਪਾਸ ਕਰਨ ਨਾਲ ਕੋਈ ਅਧਿਆਪਕ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਜਿਹੜੇ ਧਰਨਾ ਦੇ ਰਹੇ ਹਨ, ਉਹ ਆਮ ਲੋਕ ਹਨ। ਜਦੋਂ ਆਸਾਮੀਆਂ ਨਿੱਕਲਣਗੀਆਂ ਤਾਂ ਸਭ ਨੂੰ ਨੌਕਰੀ ਦਿੱਤੀ ਜਾਏਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਟੈਟ ਪਾਸ ਈਟੀਟੀ […]

Punjab Education Minister OP Soni

ਸਿੱਖਿਆ ਮੰਤਰੀ ਸੋਨੀ ਦੇ ਵਿਰੋਧ ‘ਚ ਪੂਰੇ ਪੰਜਾਬ ਦੇ ਅਧਿਆਪਕਾਂ ਦਾ ਸੰਘਰਸ਼ ਦਾ ਬਿਗੁਲ

ਅਧਿਆਪਕਾਂ ਸਿੱਖਿਆ ਮੰਤਰੀ ਓਪੀ ਸੋਨੀ ਖਿਲਾਫ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਅਧਿਆਪਕਾਂ ਦੀ ਸਾਂਝੀ ਸੰਘਰਸ਼ ਕਮੇਟੀ ਵੱਲੋਂ 22 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਣ ਤੇ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਸਿੱਖਿਆ ਮੰਤਰੀ ਦੇ ਘਰ ਅੱਗੇ ਡਟਣ ਦਾ ਐਲਾਨ ਕੀਤਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ 3 ਅਕਤੂਬਰ ਨੂੰ ਪੰਜਾਬ […]

aman arora

ਸਿੱਖਿਆ ਮੰਤਰੀ ਸੋਨੀ ਦੀ ‘ਆਪ’ ਨੇ ਕੀਤੀ ਆਲੋਚਣਾ , ਕੇਜਰੀਵਾਲ ਤੋਂ ਸਿੱਖਣ ਦੀ ਦਿੱਤੀ ਨਸੀਹਤ

ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਨੂੰ ਆਮ ਆਦਮੀ ਪਾਰਟੀ ਨੇ ਘੇਰਿਆ ਹੈ। ਇਸ ਦੇ ਨਾਲ ਹੀ ਸਿੱਖਿਆ ਪ੍ਰਬੰਧਾਂ ਵਿੱਚ ਸੁਧਾਰਾਂ ਲਈ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਤੋਂ ਕੁਝ ਸਿੱਖਣ ਦੀ ਨਸੀਹਤ ਦਿੱਤੀ ਹੈ। ਪਾਰਟੀ ਨੇ ਸੋਨੀ ਵੱਲੋਂ ਸਰਕਾਰੀ ਸਕੂਲਾਂ ਦੀ ਤੁਲਨਾ ਢਾਬੇ ਤੇ ਪ੍ਰਾਈਵੇਟ ਸਕੂਲਾਂ ਨੂੰ ਫਾਈਵ ਸਟਾਰ ਹੋਟਲ ਕਹਿਣ ਦਾ ਕਰੜੀ ਅਲੋਚਨਾ ਕੀਤੀ ਹੈ। […]