Announcement-to-open-all-government-and-private-schools-in-Punjab

ਪੰਜਾਬ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦਾ ਐਲਾਨ ਕੀਤਾ

ਪੰਜਾਬ ਸਰਕਾਰ ਨੇ 27 ਜਨਵਰੀ ਤੋਂ ਛੋਟੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਵੀ ਕੀਤਾ ਹੈ। ਇੱਥੇ ਸਕੂਲ ਸਿੱਖਿਆ ਮੰਤਰੀ ਵਿਜੇਂਦਰ ਸਿੰਘਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਨਾਲ ਸਰਕਾਰ,  ਏਡਿਡ ਤੇ ਪ੍ਰਾਈਵੇਟ ਸਕੂਲ ਤੀਜੀ ਅਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਖੁੱਲ੍ਹਣਗੇ। ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਅਤੇ […]

Announcement-of-Pre-Board-Exams-in-Punjab

ਪੰਜਾਬ ਪ੍ਰੀ-ਬੋਰਡ ਪ੍ਰੀਖਿਆ 2021: ਪੰਜਾਬ ਵਿੱਚ ਪ੍ਰੀ-ਬੋਰਡ ਪ੍ਰੀਖਿਆ ਦਾ ਐਲਾਨ, ਜਾਣੋ ਤਾਰੀਖ ਤੇ ਹੋਰ ਵੇਰਵੇ

ਕੋਰੋਨਾ ਮਹਾਂਮਾਰੀ ਦੌਰਾਨ ਸੀਨੀਅਰ ਵਿਦਿਆਰਥੀਆਂ ਦੀਆਂ ਫਿਜ਼ੀਕਲ ਜਮਾਤਾਂ ਲਈ ਦੇਸ਼ ਭਰ ਵਿੱਚ ਸਕੂਲ ਖੋਲ੍ਹਣ ਤੋਂ ਬਾਅਦ ਹੁਣ ਪ੍ਰੀਖਿਆਵਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹਨ। ਵੱਖ-ਵੱਖ ਰਾਜਾਂ ਦੇ ਵੱਖ-ਵੱਖ ਬੋਰਡਾਂ/10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਪ੍ਰਸਤਾਵਿਤ ਪ੍ਰੀਖਿਆ ਦੀ ਤਾਰੀਖ ਜਾਂ ਡੇਟ ਸ਼ੀਟ ਜਾਰੀ ਕੀਤੀ ਜਾ ਰਹੀ ਹੈ।ਸਾਰੀਆਂ ਜਮਾਤਾਂ ਵਾਸਤੇ ਪ੍ਰੀ- ਬੋਰਡ ਅਤੇ ਸਾਲਾਨਾ ਪ੍ਰੀਖਿਆ ਦੀਆਂ […]

bathindas student jashanpreet kaur top in 10th

ਮਾਂ ਦੇ ਕੈਂਸਰ ਤੋਂ ਪੀੜਤ ਹੋਣ ਤੋਂ ਬਾਵਜੂਦ ਧੀ ਨੇ 10ਵੀਂ ਦੇ ਨਤੀਜਿਆਂ ‘ਚ ਰਚਿਆ ਇਤਿਹਾਸ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਇੱਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਪੂਰੇ ਸੂਬੇ ਵਿੱਚ ਆਪਣੀ ਤੇਜ਼ ਦਿਮਾਗ ਦਾ ਲੋਹਾ ਮਨਵਾਉਣ ਵਾਲੀਆਂ ਵਿੱਚ ਬਠਿੰਡਾ ਜ਼ਿਲ੍ਹੇ ਦੀ ਕੁੜੀ ਵੀ ਸ਼ਾਮਲ ਹੈ, ਜਿਸ ਪੂਰੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਬਠਿੰਡਾ ਦੇ ਪਿੰਡ ਗੁਲਾਬਗੜ੍ਹ ਦੀ ਜਸ਼ਨਪ੍ਰੀਤ ਕੌਰ 650 ਵਿੱਚੋਂ […]