eid-celebrations-in-ludhiana-jama-masjid

Eid in Ludhiana: ਲੁਧਿਆਣਾ ਦੀ ਜਾਮਾ ਮਸਜਿਦ ਵਿੱਚ ਲੱਗੀਆਂ ‘ਈਦ’ ਦੇ ਤਿਉਹਾਰ ਤੇ ਰੌਣਕਾਂ

Eid in Ludhiana: ਪੂਰੀ ਦੁਨੀਆ ‘ਚ ਅੱਜ ‘ਈਦ’ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਹਾਲਾਂਕਿ ਕੋਰੋਨਾ ਵਾਇਰਸ ਦਾ ਅਸਰ ਇਸ ਤਿਉਹਾਰ ‘ਤੇ ਵੀ ਦਿਖਾਈ ਦਿੱਤਾ ਹੈ। ਇਸ ਦੇ ਮੱਦੇਨਜ਼ਰ ਮਸਜਿਦਾਂ ‘ਚ ਜ਼ਿਆਦਾ ਭੀੜ ਇਕੱਠੀ ਨਹੀਂ ਹੋਣ ਦਿੱਤੀ ਗਈ ਅਤੇ ਕੁੱਝ ਹੀ ਲੋਕਾਂ ਨੂੰ ਸੱਦ ਕੇ ਈਦ ਦੀ ਨਮਾਜ਼ ਅਦਾ ਕਰਵਾਈ ਗਈ। ਲੁਧਿਆਣਾ ਦੀ ਜਾਮਾ ਮਸਜਿਦ […]