Priyanka Gandhi

ਕਾਂਗਰਸ ਯੂ ਪੀ ਵਿੱਚ 40% ਸੀਟਾਂ ਔਰਤਾਂ ਨੂੰ ਦੇਵੇਗੀ ਪ੍ਰਿਯੰਕਾ ਗਾਂਧੀ ਨੇ ਐਲਾਨ ਕੀਤਾ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਆਪਣੀ 40 ਫੀਸਦੀ ਟਿਕਟਾਂ ਔਰਤਾਂ ਲਈ ਰਾਖਵੀਂ ਰੱਖੇਗੀ। ਸ੍ਰੀਮਤੀ ਗਾਂਧੀ ਵਾਡਰਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਔਰਤਾਂ ਤਬਦੀਲੀ ਲਿਆ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੀ ਲੋੜ ਹੈ। “ਇਹ ਫੈਸਲਾ ਉੱਤਰ ਪ੍ਰਦੇਸ਼ ਦੀਆਂ […]

Controversy-over-Nagar-Panchayat-elections-shifted-to-Bhikhiwind-police-station

ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਭਿੱਖੀਵਿੰਡ ਥਾਣੇ ਵਿੱਚ ਸ਼ਿਫਟ ਹੋ ਗਿਆ

ਇਸ ਮੌਕੇ ਸਿਵਲ ਪ੍ਰਸ਼ਾਸਨ ਵੱਲੋਂ ਏਡੀਸੀ ਜਨਰਲ ਜਗਵਿੰਦਰਪਾਲ ਸਿੰਘ ਅਤੇ ਐਸਡੀਐਮ ਤਰਨ ਤਾਰਨ ਰਜਨੀਸ਼ ਅਰੋੜਾ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਭਿੱਖੀਵਿੰਡ ਵਿਚ ਹੋਈਆਂ ਨਗਰ ਪੰਚਾਇਤ ਚੋਣਾਂ ਦੌਰਾਨ ਅਕਾਲੀ ਦਲ ਕਾਂਗਰਸ ਪਾਰਟੀ ਦੇ ਵਰਕਰ ਅਤੇ ਦੰਗਾਕਾਰੀ ਸਨ, ਇਸ ਤੋਂ ਬਾਅਦ ਸ਼ਹਿਰ ਦਾ ਮਾਹੌਲ ਤਣਾਅਪੂਰਨ ਹੋ ਗਿਆ ਸੀ। ਨਗਰ ਪੰਚਾਇਤ ਚੋਣਾਂ ਲਈ ਕੱਲ੍ਹ ਹੋਈ […]

HS Phoolka

ਫੂਲਕਾ ਨੇ ਕਿਸੇ ਵੀ ਪਾਰਟੀ ’ਚ ਸ਼ਾਮਲ ਹੋਣੋਂ ਤੇ ਲੋਕ ਸਭਾ ਚੋਣਾਂ ਦੋਹਾਂ ਨੂੰ ਕੀਤੀ ਕੋਰੀ ਨਾਂਹ

ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਤੇ ਲੀਡਰ ਐਚ ਐਸ ਫੂਲਕਾ ਨੇ ਕਿਸੇ ਵੀ ਪਾਰਟੀ ਨਾਲ ਰਲਣ ਤੋਂ ਮਨ੍ਹਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ 2019 ਲੋਕ ਸਭਾ ਚੋਣਾਂ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਉਨ੍ਹਾਂ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਆਗਾਮੀ […]

Sukhpal Khaira after making Punjabi Ekta Party bhagwant mann

ਖਹਿਰਾ ਦੀ ਸੰਗਰੂਰ ਤੋਂ ਭਗਵੰਤ ਮਾਨ ਵਿਰੁੱਧ ਲੋਕਸਭਾ ਚੋਣਾਂ ਲੜਨ ਦੀ ਤਿਆਰੀ!

ਦੋ ਦਿਨ ਪਹਿਲਾਂ ਹੋਂਦ ਵਿੱਚ ਆਈ ‘ਪੰਜਾਬੀ ਏਕਤਾ ਪਾਰਟੀ‘ ਦੇ ਪ੍ਰਧਾਨ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਥੰਮ੍ਹ ਕਹੇ ਜਾਂਦੇ ਸੰਸਦ ਮੈਂਬਰ ਭਗਵੰਤ ਮਾਨ ਵਿਰੁੱਧ ਹੀ ਚੋਣ ਲੜਨ ਦਾ ਮਨ ਬਣਾ ਲਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਬਠਿੰਡਾ ਜਾਂ ਸੰਗਰੂਰ ਤੋਂ ਲੋਕ ਸਭਾ ਚੋਣ ਲੜਨਗੇ। ਇਸ ਦੇ ਨਾਲ […]

two lakh gift from govt

ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸਰਕਾਰ ਵੱਲੋਂ 2 ਲੱਖ ਰੁਪਏ ਇਨਾਮ

ਪੰਚਾਇਤੀ ਚੋਣਾਂ ਨੂੰ ਲੈ ਕੇ ਕੇ ਕਈ ਥਾਈਂ ਤਣਾਅ ਹੈ ਤਾਂ ਕਈ ਥਾਈਂ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾ ਰਹੀਆਂ ਨੇ….ਫ਼ਰੀਦਕੋਟ ਜ਼ਿਲ੍ਹੇ ਦੇ 45 ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ। ਫ਼ਰੀਦਕੋਟ ਜ਼ਿਲ੍ਹੇ ਵਿੱਚ 243 ਪਿੰਡ ਨੇ..ਇਨ੍ਹਾਂ ਵਿੱਚੋਂ 45 ਪਿੰਡਾਂ ਦੀ ਪੰਚਾਇਤ ਸਰਬ ਸੰਮਤੀ ਨਾਲ ਚੁਣੀ ਗਈ ਹੈ।ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਫਾਲਤੂ ਖਰਚਿਆਂ ਨੂੰ […]

punjab and haryana highcourt

ਹਾਈਕੋਰਟ ਵੱਲੋਂ ਸਰਕਾਰ ਦੀ ਅਪੀਲ ਖਾਰਜ, ਪੰਚਾਇਤੀ ਚੋਣਾਂ ਹੋ ਸਕਦੀਆਂ ਲੇਟ

ਚੰਡੀਗੜ੍ਹ: ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਹਾਈਕੋਰਟ ਦੇ ਕੋਰੇ ਜਵਾਬ ਮਗਰੋਂ ਚੋਣਾਂ ਲੇਟ ਹੋ ਸਕਦੀਆਂ ਹਨ। ਅੱਜ ਹਾਈਕੋਰਟ ਨੇ ਸਪਸ਼ਟ ਕੀਤਾ ਹੈ ਕਿ ਰੱਦ ਹੋਈਆਂ ਨਾਮਜ਼ਦਗੀਆਂ ਦੀ ਜਾਂਚ ਹਰ ਹਾਲਤ ਵਿੱਚ ਮੁਕੰਮਲ ਕਰਨ ਮਗਰੋਂ ਹੀ ਚੋਣਾਂ ਕਰਵਾਈਆਂ ਜਾਣ। ਦਰਅਸਲ ਹਾਈਕੋਰਟ ਨੇ 24 […]