Election-Commission-press-conference-today

ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਅੱਜ, 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਹੋ ਸਕਦੈ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸ਼ਾਮੀਂ 4.30 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲ਼ਾਨ ਹੋ ਸਕਦਾ ਹੈ। ਕਿਸਾਨ ਅੰਦੋਲਨ ਤੇ ਮਹਿੰਗਾਈ ਖਿਲਾਫ ਦੇਸ਼ ਭਰ ਵਿੱਚ ਚੱਲੀ ਲਹਿਰ ਦੌਰਾਨ ਇਹ ਚੋਣਾਂ ਕਾਫੀ ਅਹਿਮ ਹਨ। ਖਾਸਕਰ ਪੱਛਮੀ ਬੰਗਾਲ ਬੀਜੇਪੀ ਲਈ ਵੱਕਾਰ ਦਾ ਸਵਾਲ ਬਣਿਆ […]

Shrimoni-akali-dal-appeals-to-State-Election-Commission

ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਮਿਉਂਸਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਲਾਉਣ ਦੀ ਕੀਤੀ ਅਪੀਲ

ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੁੰ ਅੱਜ ਜਲਾਲਾਬਾਦ ਵਿਚ ਕਾਂਗਰਸੀ ਗੁੰਡਿਆਂ ਵੱਲੋਂ ਅਕਾਲੀ ਵਰਕਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਤੋਂ ਵੀ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਜੇਕਰ ਕਾਂਗਰਸੀ ਗੁੰਡੇ ਇੰਨੇ ਖੁੱਲ੍ਹ […]

navjot sidhu

ਚੋਣ ਕਮਿਸ਼ਨ ਨੇ ਸਿੱਧੂ ਦੀ ਵਧਾਈਆਂ ਮੁਸੀਬਤਾਂ, ਚੋਣ ਪ੍ਰਚਾਰ ਕਰਨ ਤੇ ਲਾਈ ਰੋਕ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਏ ਦਿਨ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ। ਤਾਜ਼ਾ ਮਾਮਲਾ ਬਿਹਾਰ ਦੇ ਕਟਿਹਾਰ ਵਿੱਚ ਸਿੱਧੂ ਵੱਲੋਂ ਕੀਤੀ ਫਿਰਕੂ ਬਿਆਨਬਾਜ਼ੀ ਦਾ ਹੈ ਜਿਸ ਕਰਕੇ ਚੋਣ ਕਮਿਸ਼ਨ ਨੇ ਸਿੱਧੂ ਦੇ ਚੋਣ ਪ੍ਰਚਾਰ ਕਰਨ ਉੱਤੇ 72 ਘੰਟਿਆਂ ਲਈ ਪਾਬੰਧੀ ਲਾ ਦਿੱਤੀ ਹੈ। ਮੰਗਲਵਾਰ ਤੋਂ 3 ਦਿਨਾਂ ਤਕ ਸਿੱਧੂ ਕਿਸੇ ਤਰ੍ਹਾਂ ਦਾ ਚੋਣ ਪ੍ਰਚਾਰ, ਰੋਡ […]

Election Commission of India

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀ ਸਖ਼ਤੀ ਜਾਰੀ, 48 ਘੰਟਿਆਂ ‘ਚ ਸੋਸ਼ਲ ਮੀਡੀਆ ਤੋਂ ਹਟਾਈਆਂ 500 ਪੋਸਟਾਂ

ਲੋਕ ਸਭਾ ਚੋਣਾਂ 2019 ਨੂੰ ਲੈ ਕੇ ਚੋਣ ਕਮਿਸ਼ਨ ਕਾਫੀ ਸਖ਼ਤੀ ਨਾਲ ਕੰਮ ਕਰ ਰਿਹਾ ਹੈ। ਚੋਣ ਕਮਿਸ਼ਨ ਦੇ ਕਹਿਣ ‘ਤੇ ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ਜਿਵੇਂ ਟਵਿਟਰ, ਵ੍ਹੱਸਟਐਪ ਤੇ ਫੇਸਬੁੱਕ ਨੇ ਕੁੱਲ 500 ਪੋਸਟਾਂ ਨੂੰ ਹਟਾ ਦਿੱਤਾ। ਇਸ ‘ਚ ਇਸ਼ਤਿਹਾਰ ਵਾਲੇ ਪੇਜ਼ ਤੇ ਕਈ ਅਜਿਹੇ ਕੰਟੈਂਟ ਵਾਲੇ ਪੇਜ਼ ਸ਼ਾਮਲ ਹਨ ਜਿਨ੍ਹਾਂ ਨੂੰ ਵੀਰਵਾਰ ਨੂੰ ਹਟਾ ਦਿੱਤਾ […]

Pm modi biopic ban by election commission

ਚੋਣ ਕਮਿਸ਼ਨ ਨੇ PM ਮੋਦੀ ਦੀ ਬਾਇਓਪਿਕ ‘ਤੇ ਲਗਾਇਆ ਬੈਨ

ਚੋਣ ਕਮਿਸ਼ਨ ਨੇ ਵੱਡਾ ਕਦਮ ਚੁਕਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਬਾਇਓਪਿਕ ਫਿਲਮ ਰਿਲੀਜ਼ ‘ਤੇ ਰੋਕ ਲਾ ਦਿੱਤੀ ਹੈ। ਚੋਣ ਵਿਭਾਗ ਨੇ ਕਿਹਾ ਕਿ ਇਹ ਫ਼ਿਲਮ 11 ਅਪਰੈਲ ਨੂੰ ਰਿਲੀਜ਼ ਨਹੀਂ ਹੋਵੇਗੀ। ਇਸ ਦੇ ਨਾਲ ਹੀ ਚੋਣ ਵਿਭਾਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਰਮਿਆਨ ਜਿੰਨੀਆਂ ਵੀ ਬਾਇਓਪਿਕ ਰਿਲੀਜ਼ ਹੋ ਰਹੀਆਂ ਹਨ, ਉਨ੍ਹਾਂ ਲਈ […]

dsp touching sukhbirs feet

ਡੀਐਸਪੀ ਵਲੋਂ ਸੁਖਬੀਰ ਬਾਦਲ ਦੇ ਪੈਰੀਂ ਪੈਣ ਤੇ ਮਜੀਠੀਆ ਬੋਲੇ, ‘ਜੇ ਅਫ਼ਸਰ ਲੱਗ ਗਿਆ ਤਾਂ ਰਿਸ਼ਤੇਦਾਰੀ ਥੋੜੀ ਭੁੱਲ ਜਾਊ’

ਸੁਖਬੀਰ ਬਾਦਲ ਦੇ ਪੈਰੀਂ ਪਏ ਬਠਿੰਡਾ ਦੇ ਡੀਐੱਸਪੀ ਕਰਨਸ਼ੇਰ ਸਿੰਘ ਬਾਰੇ ਬਿਕਰਮ ਮਜੀਠੀਆ ਨੇ ਕਿਹਾ ਕਿ ਬਾਦਲ ਪਰਿਵਾਰ ਕਰਨਸ਼ੇਰ ਦੀ ਗੂੜੀ ਰਿਸ਼ਤੇਦਾਰੀ ਹੈ। ਜੇਕਰ ਉਹ ਅਫ਼ਸਰ ਲੱਗ ਗਏ ਤਾਂ ਰਿਸ਼ਤੇਦਾਰੀ ਤਾਂ ਟੁੱਟ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜੇ ਕਰਨਸ਼ੇਰ ਅਫਸਰ ਹੈ ਤਾਂ ਇੰਜ ਨਹੀਂ ਕਿ ਉਹ ਆਪਣੇ ਨਜ਼ਦੀਕ ਦੀਆਂ ਰਿਸ਼ਤੇਦਾਰੀਆਂ ਵੀ ਭੁੱਲ ਜਾਣਗੇ। ਬਾਦਲ ਪਰਿਵਾਰ […]

sarabjit kaur manuke

ਚੋਣਾਂ ਤੋਂ ਪਹਿਲਾਂ ‘ਆਪ’ ਨੇ ਕੀਤੀ ਚੋਣ ਕਮਿਸ਼ਨ ਕੋਲੋਂ ਇਹ ਸਪੈਸ਼ਲ ਮੰਗ

ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਮਿਲ ਕੇ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਚੋਣ ਜ਼ਾਬਤੇ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਝ ਕਰਨ ਨਾਲ ਸਕੂਲੀ ਵਿਦਿਆਰਥੀ ਨੂੰ ਕਿਤਾਬਾਂ ਤੇ ਵਰਦੀਆਂ, ਗ਼ਰੀਬਾਂ ਤੇ ਦਲਿਤਾਂ ਆਟਾ ਦਾਲ ਤੇ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਯੋਜਨਾਵਾਂ ਦੇ ਲਾਭ ਸਮੇਂ ਸਿਰ ਮੁਹੱਈਆ ਕਰਵਾਏ ਜਾ ਸਕਣਗੇ। […]

Parminder Dhindsa road show in sangrur

ਪਰਮਿੰਦਰ ਢੀਂਡਸਾ ਦੇ ਰੋਡ ਸ਼ੋਅ ‘ਚ ਚੋਣ ਜ਼ਾਬਤੇ ਦੀ ਹੋਈ ਉਲੰਘਣਾ, ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ

ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਪਣੇ ਹਲਕੇ ਅੰਦਰ ਰੋਡ ਸ਼ੋਅ ਕੱਢਿਆ ਸੀ। ਇਸ ਦੌਰਾਨ ਸੰਗਰੂਰ ਪਹੁੰਚਣ ‘ਤੇ ਰਸਤੇ ‘ਚ ਉਨ੍ਹਾਂ ਦੇ ਸਵਾਗਤ ਲਈ ਵੱਡੇ-ਵੱਡੇ ਫਲੈਕਸ ਬੋਰਡ ਲਾਏ ਗਏ ਸੀ। ਚੋਣ ਜ਼ਾਬਤੇ ਦੀ ਇਸ ਤਰ੍ਹਾਂ ਹੋਈ […]

kunwar vijay partap

ਅਕਾਲੀ ਦਲ ਲਈ ਵੱਡੀ ਰਾਹਤ ! ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ

ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੁੱਖ ਦਾ ਸਾਹ ਆਇਆ ਹੈ। ਭਾਰਤੀ ਚੋਣ ਕਮਿਸ਼ਨ ਨੇ ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾ ਦਿੱਤਾ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਨੂੰ ਅੱਜ […]

Shiromani Akali Dal

ਅਕਾਲੀ ਦਲ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦੈ ਬੇਅਦਬੀ ਤੇ ਗੋਲੀ ਕਾਂਡ ਦਾ ਖਮਿਆਜ਼ਾ, ਜਾਂਚ ਨੂੰ ਲਟਕਾਉਣ ਦੀ ਰਣਨੀਤੀ ?

ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਡਾ ਖਮਿਆਜ਼ਾ ਬੇਅਦਬੀ ਤੇ ਗੋਲੀ ਕਾਂਡ ਦਾ ਭੁਗਤਣਾ ਪਏਗਾ। ਕੈਪਟਨ ਸਰਕਾਰ ਵੀ ਜਲਦ ਤੋਂ ਜਲਦ ਇਸ ਮਾਮਲੇ ਦੀ ਜਾਂਚ ਕਰਕੇ ਇੱਕ ਪਾਸੇ ਪੰਥਕ ਵੋਟ ਦਾ ਦਿਲ ਦਿਲ ਜਿੱਤਣਾ ਚਾਹੁੰਦੀ ਤੇ ਨਾਲ ਹੀ ਅਕਾਲੀ ਦਲ ਨੂੰ ਇਸ ਮਾਮਲੇ ਵਿੱਚ ਘੇਰ ਕੇ ਨੁੱਕਰੇ ਲਾਉਣ ਦੀ ਤਿਆਰੀ ਵਿੱਚ […]

sunil jakhar with congress leaders

ਚੋਣ ਕਮਿਸ਼ਨ ਕੋਲ ਅਕਾਲੀਆਂ ਦੀ ਸ਼ਿਕਾਇਤ ਲੈਕੇ ਪਹੁੰਚੇ ਸੁਨੀਲ ਜਾਖੜ ਅਤੇ ਹੋਰ ਕਾਂਗਰਸੀ ਲੀਡਰ

ਕਾਂਗਰਸ ਲੀਡਰ ਬਹਿਬਲ ਕਲਾਂ ਤੇ ਬੇਅਦਬੀ ਮਾਮਲੇ ਵਿੱਚ ਚੋਣ ਕਮਿਸ਼ਨ ਨੂੰ ਅਕਾਲੀ ਸਰਕਾਰ ਵੱਲੋਂ ਦਿੱਤੀ ਇਕ ਸ਼ਿਕਾਇਤ ਦੇ ਸਬੰਧ ਵਿੱਚ ਪਹੁੰਚੇ। ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਕਈ ਹੋਰ ਕਾਂਗਰਸੀ ਲੀਡਰ ਅਕਾਲੀਆਂ ਦੇ ਖਿਲਾਫ ਆਪਣੀ ਸ਼ਿਕਾਇਤ ਲੈ ਕੇ ਚੋਣ ਕਮਿਸ਼ਨ ਕੋਲ ਪਹੁੰਚੇ । ਇਹ ਵੀ ਪੜ੍ਹੋ : ਕਾਂਗਰਸ ਪੰਜਾਬ ਵਿੱਚ ਅੱਜ ਐਲਾਨ ਸਕਦੀ ਹੈ ਤਿੰਨ ਹੋਰ […]

heorine drugs ceized

ਨਸ਼ਿਆਂ ‘ਚ ‘ਨੰਬਰ ਵਨ’ ਪੰਜਾਬ, ਚੋਣ ਕਮਿਸ਼ਨ ਨੇ ਕੈਪਟਨ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਚੋਣ ਕਮਿਸ਼ਨ ਦੇ ਅੰਕੜਿਆਂ ਨੇ ਨਸ਼ਿਆਂ ਦੇ ਕਾਰੋਬਾਰ ‘ਤੇ ਲਗਾਮ ਕੱਸਣ ਲਈ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਚੋਣ ਜ਼ਾਬਤਾ ਲੱਗਣ ਬਾਅਦ ਦੇਸ਼ ਭਰ ਵਿੱਚੋਂ ਪੰਜਾਬ ਵਿੱਚ ਸਭ ਤੋਂ ਵੱਧ ਨਸ਼ਾ ਫੜਿਆ ਗਿਆ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਹੁਣ ਤਕ ਦੇਸ਼ ਵਿੱਚ 133.862 ਕਰੋੜ ਦਾ ਨਸ਼ਾ ਫੜਿਆ ਗਿਆ ਹੈ। ਇਕੱਲੇ ਪੰਜਾਬ […]