election commission of india

ਚੋਣ ਵਿਭਾਗ ਨੇ ਚੋਣਾਂ ਦੇ ਖ਼ਰਚੇ ‘ਤੇ ਨਿਗਰਾਨੀ ਰੱਖਣ ਲਈ ਦੋ ਸੀਨੀਅਰ ਅਧਿਕਾਰੀਆਂ ਨੂੰ ਕੀਤਾ ਨਿਉਕਤ

ਲੋਕਸਭਾ ਚੋਣਾਂ ‘ਚ ਕਾਫੀ ਘੱਟ ਸਮਾਂ ਬਚਿਆ ਹੈ। ਅਜਿਹੇ ‘ਚ ਚੋਣ ਕਮਿਸ਼ਨ ਨੇ ਵੀ ਪੂਰੀ ਤਿਆਰੀ ਕੀਤੀ ਹੋਈ ਹੈ। ਇਸ ਦੇ ਮੱਦੇਨਜ਼ਰ ਚੋਣ ਵਿਭਾਗ ਨੇ ਚੋਣਾਂ ‘ਚ ਹੋਣ ਵਾਲੇ ਖ਼ਰਚ ‘ਤੇ ਨਿਗਰਾਨੀ ਰੱਖਣ ਲਈ ਦੋ ਸਾਬਕਾ ਸੀਨੀਅਰ ਅਧਿਕਾਰੀਆਂ ਨੂੰ ਖਾਸ ਸੁਪਰਵਾਇਜ਼ਰ ਨਿਉਕਤ ਕੀਤਾ ਹੈ। ਚੋਣ ਵਿਭਾਗ ਵੱਲੋਂ ਸਾਬਕਾ ਨੌਕਰਸ਼ਾਹੀ ਸ਼ੈਲੇਂਦਰ ਹਾਂਡਾ ਨੂੰ ਮਹਾਰਾਸ਼ਟਰ ਅਤੇ ਮਧੁ […]

Sunil Arora Chief Election Commissioner

ਚੋਣ ਕਮਿਸ਼ਨ ਵਲੋਂ ਪਾਰਟੀ ਤੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਦੇ ਨਿਯਮਾਂ ਵਿੱਚ ਕੀਤੀ ਗਈ ਸਖ਼ਤਾਈ

ਬੀਤੇ ਦਿਨ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਦੇਸ਼ ਅੰਦਰ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਜਾਬਤਾ ਲੱਗਣ ਬਾਅਦ ਸਾਰੇ ਸਿਆਸੀ ਦਲ ਬਿਨਾ ਮਨਜ਼ੂਰੀ ਹੋਰਡਿੰਗ ਤੇ ਬੈਨਰ ਨਹੀਂ ਲਾ ਸਕਣਗੇ ਤੇ ਨਾ ਹੀ ਕੋਈ ਪ੍ਰੋਗਰਾਮ ਕਰ ਸਕਣਗੇ। ਦਰਅਸਲ ਚੋਣ ਜਾਬਤਾ ਲੱਗਣ ਬਾਅਦ ਚੋਣ ਪ੍ਰਚਾਰ ਸਬੰਧੀ ਕੁਝ ਨਿਯਮ ਲਾਗੂ ਹੋ ਜਾਂਦੇ […]

capt amarinder singh

ਕੈਪਟਨ ਵੱਲੋਂ ਕੀਤੀਆਂ 269 ਡੀਐਸਪੀਜ਼ ਦੀ ਬਦਲੀਆਂ ਨੂੰ ਕੀਤਾ ਚੋਣ ਕਮਿਸ਼ਨ ਨੇ ਰੱਦ

ਲੋਕ ਸਭਾ ਚੋਣਾਂ ਦੇ ਐਲਾਨ ਵਾਲੇ ਦਿਨ ਹੀ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ 269 ਡੀਐਸਪੀਜ਼ ਦੀਆਂ ਬਦਲੀਆਂ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਪੰਜਾਬ ਦੇ ਚੋਣ ਕਮਿਸ਼ਨਰ ਡਾ. ਐਸ.ਕੇ. ਕਰਨਾ ਰਾਜੂ ਨੇ ਪ੍ਰੈਸ ਕਾਨਫਰੰਸ ਨੇ ਵੀ ਐਤਵਾਰ ਨੂੰ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੀਤੀਆਂ ਗਈਆਂ ਬਦਲੀਆਂ […]

Sunil Arora Chief Election Commissioner

ਸੱਤ ਗੇੜਾਂ ਵਿੱਚ ਹੋਵੇਗੀ ਲੋਕ ਸਭਾ ਵੋਟਿੰਗ, ਜਾਣੋ ਕਿਹੜੇ ਸੂਬੇ ‘ਚ ਕਦੋਂ ਹੋਵੇਗੀ ਵੋਟਿੰਗ

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਅੱਜ ਕਰ ਦਿੱਤਾ ਹੈ। ਸੱਤ ਗੇੜਾਂ ਵਿੱਚ ਹੋਣ ਵਾਲੀ ਵੋਟਿੰਗ ਪ੍ਰਕਿਰਿਆ 11 ਅਪਰੈਲ ਤੋਂ 19 ਮਈ ਤਕ ਚੱਲੇਗੀ। ਮੌਜੂਦਾ ਲੋਕ ਸਭਾ ਦਾ ਕਾਰਜਕਾਲ ਤਿੰਨ ਜੂਨ ਨੂੰ ਖ਼ਤਮ ਹੋ ਰਿਹਾ ਹੈ। ਇਹ ਵੀ ਪੜ੍ਹੋ : ਚੋਣ ਕਮਿਸ਼ਨ ਨੇ ਕੀਤਾ ਲੋਕ ਸਭਾ ਚੋਣਾਂ ਦਾ ਐਲਾਨ , […]

punjab 2019 lok sabha election date

ਚੋਣ ਕਮਿਸ਼ਨ ਨੇ ਕੀਤਾ ਲੋਕ ਸਭਾ ਚੋਣਾਂ ਦਾ ਐਲਾਨ , ਜਾਣੋ ਕਿਸ ਦਿਨ ਪੈਣਗੀਆਂ ਪੰਜਾਬ ਵਿੱਚ ਵੋਟਾਂ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪ੍ਰੈਲ ਨੂੰ ਹੋਣਗੀਆਂ। ਪੰਜਾਬ ਵਿੱਚ 19 ਮਈ ਨੂੰ ਵੋਟਿੰਗ ਹੋਵੇਗੀ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਸੰਬੰਧਤ ਖਬਰ : 2019 ਦੀਆਂ ਲੋਕ ਸਭਾ […]

Sunil Arora Chief Election Commissioner

2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ, ਕੁੱਲ ਸੱਤ ਗੇੜਾਂ ਵਿੱਚ ਹੋਣਗੀਆਂ ਚੋਣਾਂ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪਰੈਲ ਨੂੰ ਹੋਣਗੀਆਂ ਅਤੇ ਆਖ਼ਰੀ ਗੇੜ 19 ਮਈ ਪੂਰਾ ਹੋਵੇਗਾ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ […]

elections in jammu and kashmir

ਜੰਮੂ-ਕਸ਼ਮੀਰ ‘ਚ ਲੋਕ ਸਭਾ ਚੋਣਾਂ ਨਾਲ ਨਹੀਂ ਚੁਣੀ ਜਾਏਗੀ ਸਰਕਾਰ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਐਲਾਨ ਕਰ ਚੁੱਕੇ ਹਨ ਕਿ ਲੋਕ ਸਭਾ ਚੋਣਾਂ ਤੈਅ ਕੀਤੇ ਸਮੇਂ ‘ਤੇ ਹੀ ਹੋਣਗੀਆਂ ਪਰ ਇਸ ਦੌਰਾਨ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣੀਆਂ ਔਖੀਆਂ ਜਾਪਦੀਆਂ ਹਨ। ਸੁਰੱਖਿਆ ਇਸ ਰਸਤੇ ਵਿੱਚ ਵੱਡਾ ਅੜਿੱਕਾ ਬਣ ਰਹੀ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੋਣ ਪੈਨਲ ਨੂੰ ਸੂਚਿਤ ਕੀਤਾ […]

Photo voters slips not ID

ਵੋਟ ਪਾਉਣ ਲਈ ਹੁਣ ਇਹ 10 ਦਸਤਾਵੇਜ਼ਾ ਵਿੱਚੋਂ ਕੋਈ ਇੱਕ ਲੈ ਕੇ ਜਾਣਾ ਜ਼ਰੂਰੀ

ਚੋਣ ਕਮਿਸ਼ਨ ਨੇ ਕਿਹਾ ਹੈ ਕਿ ਵੋਟ ਪਾਉਣ ਲਈ ਹੁਣ ਫੋਟੋ ਵਾਲੀ ਮਤਦਾਤਾ ਪਰਚੀ ਹੀ ਕਾਫੀ ਨਹੀਂ ਹੋਵੇਗੀ, ਸਗੋਂ ਕੋਈ ਪਛਾਣ ਪਤੱਰ ਵੀ ਨਾਲ ਹੋਣਾ ਚਾਹੀਦਾ ਹੈ। ਕਮਿਸ਼ਨ ਨੇ ਵੀਰਵਾਰ ਨੂੰ ਇਸ ਲਈ 10 ਤੋਂ ਜ਼ਿਆਦਾ ਦਸਤਾਵੇਜ਼ ਦੱਸੇ ਜਿਨ੍ਹਾਂ ਵਿੱਚੋਂ ਕੋਈ ਇੱਕ ਲੈ ਕੇ ਜਾਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਮਤਦਾਤਾ ਪਰਚੀ ‘ਤੇ ਹੁਣ […]

Punjab Police Transfers

ਪੰਜਾਬ ਸਰਕਾਰ ਵੱਲੋਂ ਆਈਜੀ, ਆਈਜੀਪੀ, ਏਆਈਜੀ ਸਮੇਤ 90 ਸੀਨੀਅਰ ਪੁਲਿਸ ਅਫ਼ਸਰਾਂ ਦੇ ਤਬਾਦਲੇ

ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਨੇ 90 ਸੀਨੀਅਰ ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਚੋਣ ਕਮਿਸ਼ਨ ਨੇ ਸਰਕਾਰ ਨੂੰ 20 ਫਰਵਰੀ ਤਕ ਬਦਲੀਆਂ ਕਰਨ ਦੀ ਤਾਰੀਖ਼ ਨਿਰਧਾਰਿਤ ਕੀਤੀ ਸੀ ਤੇ ਅੱਜ ਸਰਕਾਰ ਨੇ ਆਈਜੀ ਸਮੇਤ ਆਈਜੀਪੀ, ਏਆਈਜੀ ਤੇ ਹੋਰ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ […]

khaira

ਸ਼੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਖਹਿਰਾ , ਚੋਣ ਕਮਿਸ਼ਨ ਤੋਂ ਕੀਤੀ ਵੱਡੀ ਮੰਗ

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਪਾਰਟੀ ਦਾ ਐਲਾਨ ਕਰਨ ਮਗਰੋਂ ਆਸ਼ੀਰਵਾਦ ਲੈਣ ਲਈ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਚੋਣ ਕਮਿਸ਼ਨ ਕੋਲ ਮੰਗ ਰੱਖੀ ਹੈ ਕਿ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਵੇ ਤੇ ਜੋ ਪਾਰਟੀਆਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਪੂਰੇ ਨਹੀਂ ਕਰਦੀਆਂ, ਉਨ੍ਹਾਂ ਦੀ ਮਾਨਤਾ […]

polling record

ਪੰਚਾਇਤੀ ਚੋਣਾਂ ‘ਚ ਮਾਨਸਾਈਆਂ ਨੇ ਚੁੱਕੇ ਫੱਟੇ, ਤਰਨ ਤਾਰਨ ਵਾਲੇ ਰਹੇ ਸੁਸਤ

ਚੰਡੀਗੜ੍ਹ: ਪੰਚਾਇਤੀ ਚੋਣਾਂ ਵਿੱਚ ਇਸ ਵਾਰ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਨੇ ਸਭ ਤੋਂ ਵੱਧ ਉਤਸ਼ਾਹ ਵਿਖਾਇਆ। ਮਾਨਸਾ ਵਿੱਚ ਸਭ ਤੋਂ ਵੱਧ 88.21% ਵੋਟਾਂ ਪਈਆਂ। ਦੂਜੇ ਪਾਸੇ ਸਭ ਤੋਂ ਘੱਟ ਪੋਲਿੰਗ ਤਰਨ ਤਾਰਨ ਵਿੱਚ 66.14 % ਹੋਈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਪੂਰੇ ਪੰਜਾਬ ਵਿੱਚ 80.38% ਵੋਟਰਾਂ ਨੇ ਅਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ। ਰਾਜ ਭਰ […]

tripat rajinder bajwa

ਪੰਚਾਇਤ ਚੋਣਾਂ ਤੈਅ ਸਮੇਂ ਤੇ ਹੀ ਹੋਣਗੀਆਂ : ਬਾਜਵਾ

ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਦਾ ਪਹਿਲਾ ਬਿਆਨ ਆਇਆ ਹੈ। ਪੰਚਾਇਤੀ ਚੋਣਾਂ ਵਿੱਚ ਨਹੀਂ ਹੋਵੇਗਾ ਕੋਈ ਬਦਲਾਅ। ਚੋਣਾਂ 30 ਦਸੰਬਰ ਨੂੰ ਹੀ ਹੋਣਗੀਆਂ। ਚੋਣ ਕਮਿਸ਼ਨ ਨੇ ਵੀ ਕਿਹਾ ਕਿ ਚੋਣਾਂ ਤੈਅ ਸਮੇਂ ਤੇ ਹੋਣਗੀਆਂ ਤੇ ਇੱਥੇ ਲੋੜ ਪਈ ਉੱਥੇ ਬੇਲੇਟ ਪੇਪਰ ਦੁਬਾਰਾ ਛਪਵਾਏ ਜਾਣਗੇ। ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਤੈਅ […]