exit poll results 2019

ਇੱਕ ਵਾਰ ਫਿਰ ਬਣੇਗੀ ਮੋਦੀ ਸਰਕਾਰ ! 7 ਚੈਨਲਾਂ ਦੇ ਐਗਜ਼ਿਟ ਪੋਲ ‘ਚ NDA ਨੂੰ ਬਹੁਮਤ, ਜਾਣੋ ਪੋਲ ਦਾ ਵੇਰਵਾ

EXIT POLL RESULTS 2019 : ਲੋਕ ਸਭਾ ਚੋਣਾਂ ਲਈ ਦੇਸ਼ ਭਰ ਵਿੱਚ 7 ਗੇੜਾਂ ‘ਚ ਵੋਟਿੰਗ ਹੋ ਚੁੱਕੀ ਹੈ। ਕੱਲ੍ਹ ਆਖ਼ਰੀ ਗੇੜ ਦੀ ਵੋਟਿੰਗ ਮਗਰੋਂ ਐਗਜ਼ਿਟ ਪੋਲ ਦੇ ਨਤੀਜੇ ਵੀ ਆ ਚੁੱਕੇ ਹਨ। 7 ਚੈਨਲਾਂ ਦੇ ਐਗਜ਼ਿਟ ਪੋਲ ਮੁਤਾਬਕ NDA ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਯੂਪੀ ਵਿੱਚ ਬੀਜੇਪੀ ਨੂੰ ਭਾਰੀ ਨੁਕਸਾਨ ਹੋ […]

last day of election campaign

ਪੰਜਾਬ ਸਮੇਤ ਕਈ ਸੂਬਿਆਂ ‘ਚ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ, ਸਿਆਸੀ ਲੀਡਰ ਲਾ ਰਹੇ ਅੱਡੀ-ਚੋਟੀ ਦਾ ਜ਼ੋਰ

1. ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਦੇ ਸੱਤਵੇਂ ਤੇ ਆਖ਼ਰੀ ਗੇੜ ਲਈ ਚੋਣ ਪ੍ਰਚਾਰ ਦਾ ਅੱਜ ਅਖ਼ੀਰਲਾ ਦਿਨ ਹੈ। 19 ਮਈ ਨੂੰ 7ਵੇਂ ਤੇ ਆਖਰੀ ਗੇੜ ਵਿੱਚ 8 ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਾਂ ਪੈਣੀਆਂ ਹਨ। 2. ਇਸ ਵਿੱਚ ਪੰਜਾਬ, ਬਿਹਾਰ, ਮੱਧ ਪ੍ਰਦੇਸ਼, ਹਿਮਾਚਲ, ਉੱਤਰ ਪ੍ਰਦੇਸ਼ ਤੇ ਪੱਛਮ ਬੰਗਾਲ ਦੀਆਂ ਸੀਟਾਂ ‘ਤੇ ਵੋਟਿੰਗ ਹੋਏਗੀ। ਅੱਜ […]

sunny deol road show in bathinda

ਸੰਨੀ ਦਿਓਲ ਨੇ ਅਕਾਲੀਆਂ ਲਈ ਬਠਿੰਡਾ ‘ਚ ਲਾਈਆਂ ਰੌਣਕਾਂ, ਹਰਸਿਮਰਤ ਨਾਲ ਮਿਲ ਕੀਤਾ ਰੋਡ ਸ਼ੋਅ

1. ਬਾਲੀਵੁੱਡ ਅਦਾਕਾਰ ਸੰਨੀ ਦਿਓਲ ਬੇਸ਼ੱਕ ਭਾਜਪਾ ਦੀ ਟਿਕਟ ਤੋਂ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਚੋਣ ਲੜ ਰਹੇ ਹਨ। 2. ਪਰ ਅੱਜ ਉਹ ਆਪਣਾ ਹਲਕਾ ਸੁੰਨਾ ਛੱਡ, ਪਹਿਲਾਂ ਅੰਮ੍ਰਿਤਸਰ ਵਿੱਚ ਹਰਦੀਪ ਪੁਰੀ ਲਈ ਅਤੇ ਫਿਰ ਬਠਿੰਡਾ ਵਿੱਚ ਹਰਸਿਮਰਤ ਬਾਦਲ ਲਈ ਆਪਣੇ ਸਟਾਰਡਮ ਦਾ ਜਲਵਾ ਬਿਖੇਰਿਆ। 3. ਸੰਨੀ ਦੀ ਸ਼ਮੂਲੀਅਤ ਨਾਲ ਅੰਮ੍ਰਿਤਸਰ ਤੇ ਬਠਿੰਡਾ ਦੇ ਰੋਡ […]

elections result may delay

ਹੁਣ 23 ਮਈ ਨੂੰ ਨਹੀਂ ਐਲਾਨੇ ਜਾਣਗੇ ਚੋਣ ਨਤੀਜੇ, ਇਸ ਦਿਨ ਤਕ ਕਰਨੀ ਪਏਗੀ ਉਡੀਕ!

ਸਿਆਸੀ ਪਾਰਟੀਆਂ ਦੇ ਨਾਲ-ਨਾਲ ਆਮ ਬੰਦਾ ਵੀ 23 ਮਈ ਨੂੰ ਚੋਣ ਨਤੀਜੇ ਆਉਣ ਦੀ ਉਡੀਕ ਕਰ ਰਿਹਾ ਹੈ। ਹੁਣ ਚਰਚਾ ਹੈ ਕਿ 23 ਮਈ ਨੂੰ ਸਾਰੀ ਤਸਵੀਰ ਸਾਫ ਨਹੀਂ ਹੋਏਗੀ। ਇਸ ਲਈ ਕੁਝ ਹੋਰ ਉਡੀਕ ਕਰਨੀ ਪੈ ਸਕਦੀ ਹੈ। ਭਾਵ ਪੂਰੇ ਨਤੀਜੇ 24 ਮਈ ਨੂੰ ਐਲਾਨੇ ਜਾ ਸਕਦੇ ਹਨ। ਇਹ ਦੇਰੀ ਵੀਵੀਪੈਟ ਪਰਚੀਆਂ ਦਾ ਇਲੈਕਟ੍ਰਾਨਿਕ […]

sukhbir badal calls captain druken cm

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ‘ਸ਼ਰਾਬੀ’, ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿੱਜੀ ਹਮਲਾ ਕਰਦਿਆਂ ਉਨ੍ਹਾਂ ਨੂੰ ‘ਸ਼ਰਾਬੀ’ ਤਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ। ਉਨ੍ਹਾਂ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ‘ਤੇ ਵੀ ਵੱਡੇ ਸਵਾਲ ਚੁੱਕੇ। ਟਕਸਾਲੀਆਂ ਦੀ ਬਗਾਵਤ ਮਗਰੋਂ […]

narendra modi and manmohan singh

ਡਾ. ਮਨਮੋਹਨ ਸਿੰਘ ਮੁੜ ਬਣ ਸਕਦੇ ਪ੍ਰਧਾਨ ਮੰਤਰੀ, ਸਾਰੇ ਵਿਰੌਧੀ ਧਿਰ ਭਰ ਰਹੇ ਹਾਮੀ !

2019 ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਇਸ ਦਿਨ ਜੇਕਰ ਅਜਿਹੀ ਹਾਲਤ ਬਣਦੀ ਹੈ ਕਿ ਕਿਸੇ ਨੂੰ ਸਪੱਸ਼ਟ ਬਹੁਮਤ ਨਾ ਮਿਲੇ ਤੇ ਗਠਜੋੜ ਨਾਲ ਸਰਕਾਰ ਕਾਇਮ ਕਰਨੀ ਹੋਵੇ ਤਾਂ ਡਾ. ਮਨਮੋਹਨ ਸਿੰਘ ਅਜਿਹਾ ਨਾਂ ਹੈ ਜਿਸ ‘ਤੇ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁਟ ਹੋ ਸਕਦੀਆਂ ਹਨ। ਦੇਸ਼ ਦੀਆਂ ਵੱਡੀਆਂ ਪਾਰਟੀਆਂ ਬਹੁਜਨ ਸਮਾਜ ਪਾਰਟੀ, ਸਮਾਜਵਾਦੀ […]

kejriwal get slapped by youngster in delhi

ਚੋਣ ਪ੍ਰਚਾਰ ਕਰ ਰਹੇ ਕੇਜਰੀਵਾਲ ਨੂੰ ਨੌਜਵਾਨ ਨੇ ਮਾਰਿਆ ‘ਥੱਪੜ’

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਫਿਰ ਤੋਂ ਥੱਪੜ ਮਾਰਨ ਦੀ ਘਟਨਾ ਵਾਪਰੀ। ਇਸ ਘਟਨਾ ਪਿੱਛੋਂ ਦਿੱਲੀ ਦੀ ਸਿਆਸਤ ਭਖ ਗਈ ਹੈ। ‘ਆਪ’ ਨੇ ਇਸ ਘਟਨਾ ਬਾਅਦ ਪੀਐਮ ਮੋਦੀ ਤੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੂੰ ਘੇਰ ਲਿਆ ਹੈ। ਦੂਜੇ ਪਾਸੇ ਬੀਜੇਪੀ ਨੇ ਇਸ ਨੂੰ ਪਲਾਨ ਕੀਤਾ […]

ludhiana candidate ravinderpal singh

ਲੁਧਿਆਣਾ ਤੋਂ ਚੋਣਾਂ ਲੜ ਰਹੇ ਬਾਬਾ ਜੀ ਬਰਗਰ ਵਾਲੇ ਦੀ ਵਧੀਆਂ ਮੁਸ਼ਕਲਾਂ, ਵਿਰੋਧੀ ਪਾਰਟੀਆਂ ਕਰ ਰਹੀਆਂ ਤੰਗ

ਆਜ਼ਾਦ ਉਮੀਦਵਾਰ ਰਵਿੰਦਰਪਾਲ ਸਿੰਘ ਨੂੰ ਲੁਧਿਆਣਾ ਤੋਂ ਲੋਕ ਸਭਾ ਚੋਣ ਲੜਨਾ ਬਹੁਤ ਮਹਿੰਗਾ ਪੈ ਰਿਹਾ ਹੈ। ਉਹਨਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਤਾ ਉਹਨਾਂ ਨੂੰ ਚੋਣ ਕਮਿਸ਼ਨ ਵਲੋਂ ਮੁਹੱਈਆ ਕਰਾਏ ਗਏ ਸੁਰੱਖਿਆ ਜਵਾਨਾਂ ਨੂੰ ਰੱਖਣ ਲਈ ਹੀ ਪਰੇਸ਼ਾਨੀ ਆ ਰਹੀ ਸੀ , ਪਰ ਹੁਣ ਉਹ ਇੱਕ ਨਵੀਂ ਮੁਸੀਬਤ ਵਿੱਚ ਆ ਗਈ ਹਨ। ਹੁਣ […]

sukhpal khaira

ਚੋਣਾਂ ਨੂੰ ਲੈਕੇ ਸੁਖਪਾਲ ਖਹਿਰਾ ਦਾ NRI’s ਲਈ ਵੱਡਾ ਐਲਾਨ

ਪੰਜਾਬ ਦੀ ਸਿਆਸਤ ਵਿੱਚ ਪ੍ਰਵਾਸੀ ਪੰਜਾਬੀ ਵੱਡੇ ਪੱਧਰ ‘ਤੇ ਪ੍ਰਭਾਵਿਤ ਕਰਦੇ ਹਨ। ਸ਼ਾਇਦ ਇਸੇ ਲਈ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਖਹਿਰਾ ਨੇ ਪ੍ਰਵਾਸੀ ਭਾਰਤੀਆਂ ਲਈ ਵੱਡਾ ਐਲਾਨ ਕੀਤਾ ਹੈ। ਖਹਿਰਾ ਨੇ ਕਿਹਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪੰਜ ਟਿਕਟਾਂ ਐਨਆਰਆਈਜ਼ ਨੂੰ ਦੇਣਗੇ। ਇਹ ਵੀ ਪੜ੍ਹੋ : ‘ਆਪ’ ‘ਚ […]

Sunil Arora Chief Election Commissioner

ਚੋਣ ਕਮਿਸ਼ਨ ਵਲੋਂ ਪਾਰਟੀ ਤੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਦੇ ਨਿਯਮਾਂ ਵਿੱਚ ਕੀਤੀ ਗਈ ਸਖ਼ਤਾਈ

ਬੀਤੇ ਦਿਨ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਦੇਸ਼ ਅੰਦਰ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਜਾਬਤਾ ਲੱਗਣ ਬਾਅਦ ਸਾਰੇ ਸਿਆਸੀ ਦਲ ਬਿਨਾ ਮਨਜ਼ੂਰੀ ਹੋਰਡਿੰਗ ਤੇ ਬੈਨਰ ਨਹੀਂ ਲਾ ਸਕਣਗੇ ਤੇ ਨਾ ਹੀ ਕੋਈ ਪ੍ਰੋਗਰਾਮ ਕਰ ਸਕਣਗੇ। ਦਰਅਸਲ ਚੋਣ ਜਾਬਤਾ ਲੱਗਣ ਬਾਅਦ ਚੋਣ ਪ੍ਰਚਾਰ ਸਬੰਧੀ ਕੁਝ ਨਿਯਮ ਲਾਗੂ ਹੋ ਜਾਂਦੇ […]

Sunil Arora Chief Election Commissioner

ਸੱਤ ਗੇੜਾਂ ਵਿੱਚ ਹੋਵੇਗੀ ਲੋਕ ਸਭਾ ਵੋਟਿੰਗ, ਜਾਣੋ ਕਿਹੜੇ ਸੂਬੇ ‘ਚ ਕਦੋਂ ਹੋਵੇਗੀ ਵੋਟਿੰਗ

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਅੱਜ ਕਰ ਦਿੱਤਾ ਹੈ। ਸੱਤ ਗੇੜਾਂ ਵਿੱਚ ਹੋਣ ਵਾਲੀ ਵੋਟਿੰਗ ਪ੍ਰਕਿਰਿਆ 11 ਅਪਰੈਲ ਤੋਂ 19 ਮਈ ਤਕ ਚੱਲੇਗੀ। ਮੌਜੂਦਾ ਲੋਕ ਸਭਾ ਦਾ ਕਾਰਜਕਾਲ ਤਿੰਨ ਜੂਨ ਨੂੰ ਖ਼ਤਮ ਹੋ ਰਿਹਾ ਹੈ। ਇਹ ਵੀ ਪੜ੍ਹੋ : ਚੋਣ ਕਮਿਸ਼ਨ ਨੇ ਕੀਤਾ ਲੋਕ ਸਭਾ ਚੋਣਾਂ ਦਾ ਐਲਾਨ , […]

Sunil Arora Chief Election Commissioner

2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ, ਕੁੱਲ ਸੱਤ ਗੇੜਾਂ ਵਿੱਚ ਹੋਣਗੀਆਂ ਚੋਣਾਂ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪਰੈਲ ਨੂੰ ਹੋਣਗੀਆਂ ਅਤੇ ਆਖ਼ਰੀ ਗੇੜ 19 ਮਈ ਪੂਰਾ ਹੋਵੇਗਾ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ […]