Chandigarh News: ਆਬਕਾਰੀ ਵਿਭਾਗ ਵੱਲੋਂ ਡੇਰਾ ਬੱਸੀ ਤੋਂ 27,600 ਲੀਟਰ ਨਾਜਾਇਜ਼ ਸਪਿਰਟ ਕੀਤੀ ਬਰਾਮਦ
Chandigarh News: ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਨਜ਼ਾਇਜ਼ ਸ਼ਰਾਬ ਦੇ ਧੰਦੇ ‘ਤੇ ਨਕੇਲ ਕੱਸੀ ਜਾ ਰਹੀ ਹੈ। ਅਜਿਹੇ ‘ਚ ਆਬਕਾਰੀ ਵਿਭਾਗ ਨੇ ਡੇਰਾ ਬੱਸੀ ਤੋਂ 27,600 ਲੀਟਰ ਨਾਜਾਇਜ਼ ਸਪਿਰਟ ਬਰਾਮਦ ਕੀਤੀ ਹੈ। ਇਸ ਦੌਰਾਨ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਵਿਭਾਗ ਵੱਲੋਂ ਰਸਾਇਣ ਯੁਕਤ ਨਜਾਇਜ਼ ਸਪਿਰਟ ਦੀ ਇਹ ਹੁਣ ਤਕ ਦੀ ਸਭ […]