Will-WhatsApp-and-Facebook-be-banned-in-India

ਭਾਰਤ ਵਿੱਚ ਵਟਸਐਪ ਅਤੇ ਫੇਸਬੁੱਕ ‘ਤੇ ਪਾਬੰਦੀ ਲੱਗੇਗੀ? ਸੂਚਨਾ ਅਤੇ ਤਕਨਾਲੋਜੀ ਮੰਤਰੀ ਕੋਲ ਪਹੁੰਚਿਆ ਮਾਮਲਾ

ਸੰਗਠਨ ਦਾ ਦਾਅਵਾ ਹੈ ਕਿ ਇਸ ਨਵੀਂ ਪਰਦੇਦਾਰੀ ਨੀਤੀ ਰਾਹੀਂ, “ਵਟਸਐਪ ਦੀ ਵਰਤੋਂ ਕਰ ਰਹੇ ਵਿਅਕਤੀ ਦੇ ਸਾਰੇ ਨਿੱਜੀ ਡੇਟਾ, ਭੁਗਤਾਨ ਵੇਰਵੇ, ਸੰਪਰਕ ਅਤੇ ਹੋਰ ਮਹੱਤਵਪੂਰਨ ਜਾਣਕਾਰੀ ਨੂੰ ਇਸ ਐਪਲੀਕੇਸ਼ਨ ਦੁਆਰਾ ਐਕਸੈਸ ਕੀਤਾ ਜਾਵੇਗਾ। ਸੂਚਨਾ ਅਤੇ ਤਕਨਾਲੋਜੀ ਮੰਤਰੀ ਨੂੰ ਲਿਖੇ ਪੱਤਰ ਵਿੱਚ, ਗਰੁੱਪ ਨੇ ਮੰਗ ਕੀਤੀ ਹੈ ਕਿ ਸਰਕਾਰ ਨੇ ਵਟਸਐਪ ਨੂੰ ਆਪਣੀ ਨਵੀਂ ਨੀਤੀ […]

WhatsApp,-Facebook,-Telegram-and-Signal-Know-where-much-of-your-data-is-saved

ਵਟਸਐਪ, ਫੇਸਬੁੱਕ, ਟੈਲੀਗ੍ਰਾਮ ਅਤੇ ਸਿਗਨਲ ਜਾਣੋ ਕਿੱਥੇ ਤੁਹਾਡਾ ਕਿਹੜਾ-2 ਡਾਟਾ ਹੁੰਦਾ ਹੈ ਸਟੋਰ?

ਜੇ ਤੁਸੀਂ ਇਸ ਬਾਰੇ ਚਿੰਤਤ ਹੋ ਕਿ ਤੁਹਾਡਾ ਕਿਹੜਾ ਡੇਟਾ ਸੋਸ਼ਲ ਮੀਡੀਆ ਸਾਈਟਾਂ ਜਿਵੇਂ ਕਿ ਫੇਸਬੁੱਕ, ਵਟਸਐਪ, ਇੰਸਟਾਗ੍ਰਾਮ, ਟੈਲੀਗ੍ਰਾਮ ਜਾਂ ਸਿਗਨਲ ‘ਤੇ ਸਟੋਰ ਕੀਤਾ ਜਾਂਦਾ ਹੈ, ਤਾਂ ਹੇਠਾਂ ਦਿੱਤੇ ਵੇਰਵੇ ਧਿਆਨ ਨਾਲ ਪੜ੍ਹੋ। ਅੱਜ-ਕੱਲ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦੇ ਹਨ, ਇਸ ਲਈ ਤੁਹਾਡੇ ਕੋਲ ਇਹਨਾਂ ਸਾਈਟਾਂ ‘ਤੇ ਬਹੁਤ ਸਾਰਾ ਡੇਟਾ ਹੈ। […]

Whatsapp latest feature of Disappearing Message

WhatsApp ਨੇ ਲਾਂਚ ਕੀਤਾ 7 ਦਿਨਾਂ ‘ਚ ਗਾਇਬ ਹੋਣ ਵਾਲੇ ਮੈਸੇਜ ਦਾ ਫੀਚਰ

WhatsApp ਨੇ ਹਾਲ ਹੀ ਵਿੱਚ ਆਪਣੇ FAQ ਪੇਜ ਤੇ ਦੱਸਿਆ ਸੀ ਕਿ ਕਿਵੇਂ Disappearing Message ਕੰਮ ਕਰੇਗਾ। ਹੁਣ ਕੰਪਨੀ ਨੇ ਇਸ ਨਵੇਂ ਫੀਚਰ ਨੂੰ ਅਧਿਕਾਰਤ ਤੌਰ ‘ਤੇ ਲਾਂਚ ਕੀਤਾ ਹੈ। ਵਟਸਐਪ ਦੀ ਪੇਰੇਂਟ ਕੰਪਨੀ ਫੇਸਬੁੱਕ ਹੀ ਹੈ ਅਤੇ ਫੇਸਬੁੱਕ ਨੇ ਪ੍ਰੈੱਸ ਨੋਟ ਜਾਰੀ ਕਰਕੇ WhatsApp ਵਿੱਚ Disappearing Message ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। […]

Facebook Launched new safety feature for Indian Users

Facebook ਭਾਰਤੀ ਯੂਜ਼ਰਸ ਲਈ ਲਿਆਇਆ Profile Lock, ਹੋਣਗੇ ਇਹ ਫਾਇਦੇ

ਫੇਸਬੁੱਕ ਨੇ ਭਾਰਤੀ ਯੂਜ਼ਰਸ ਲਈ ਇੱਕ ਨਵਾਂ ਸੇਫਟੀ ਫ਼ੀਚਰ ਲਾਂਚ ਕੀਤਾ ਹੈ। ਇਸਦੇ ਤਹਿਤ, ਫੇਸਬੁੱਕ ਯੂਜ਼ਰਸ ਆਪਣੀ ਪ੍ਰੋਫਾਈਲ ਨੂੰ ਲਾਕ ਕਰ ਸਕਦੇ ਹਨ। ਫੇਸਬੁੱਕ ਨੇ ਕਿਹਾ ਹੈ ਕਿ ਇਹ ਵਿਸ਼ੇਸ਼ਤਾ ਭਾਰਤੀ ਲੋਕਾਂ ਅਤੇ ਖ਼ਾਸਕਰ ਉਨ੍ਹਾਂ ਔਰਤਾਂ ਲਈ ਹੈ ਜੋ ਫੇਸਬੁੱਕ ਐਕਸਪੀਰੀਅੰਸ ਉੱਤੇ ਵਧੇਰੇ ਕੰਟਰੋਲ ਚਾਹੁੰਦੀਆਂ ਹਨ। ਫੇਸਬੁੱਕ ਇੰਡੀਆ ਪਬਲਿਕ ਪਾਲਿਸੀ ਡਾਇਰੈਕਟਰ ਨੇ ਕਿਹਾ ਹੈ, ‘ਅਸੀਂ […]

list-of-the-10-biggest-brands-in-the-world

ਦੁਨੀਆਂ ਦੇ ਸਭ ਤੋਂ 10 ਵੱਡੇ ਬ੍ਰੈਂਡ ਦੀ ਲਿਸਟ ਜਾਰੀ, ‘ਐਪਲ’ ਕੰਪਨੀ ਟਾਪ ‘ਤੇ

ਦੁਨੀਆਂ ਦੇ ਸਭ ਤੋਂ ਵੱਡੇ ਬ੍ਰੈਂਡ ਦੀ ਲਿਸਟ ਜਾਰੀ ਹੋ ਗਈ ਹੈ। ਇਹ ਦਾਸ ਬ੍ਰੈਂਡ 2019 ਦੇ ਸਭ ਤੋਂ ਵੱਡੇ ਬ੍ਰੈਂਡ ਬਣ ਚੁੱਕੇ ਹਨ। ਇਸ ਲਿਸਟ ਨੂੰ ਕੰਸਲਟੈਂਸੀ ਫਰਮ ਇੰਟਰਬ੍ਰੈਂਡ ਦੇ ਦੁਆਰਾ ਜਾਰੀ ਕੀਤਾ ਗਿਆ ਹੈ। ਕੰਸਲਟੈਂਸੀ ਫਰਮ ਇੰਟਰਬ੍ਰੈਂਡ ਨੇ ਇਸ ਲਿਸਟ ਦੇ ਵਿੱਚ ਆਈਫੋਨ ਬਣਾਉਣ ਵਾਲੀ ਕੰਪਨੀ ਐਪਲ ਨੂੰ ਟਾਪ ‘ਤੇ ਰੱਖਿਆ ਗਿਆ ਹੈ। […]

kamalnath fb post

ਕਾਂਗਰਸੀ ਨੇਤਾ ਤੇ ਮੱਧ ਪ੍ਰਦੇਸ਼ ਦੇ CM ਕਮਲਨਾਥ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ, ਸਿੱਖਾਂ ਵਿੱਚ ਭਾਰੀ ਰੋਸ

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ ਕਰਦੀ ਤਸਵੀਰ ਤੋਂ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਹਾਲਾਂਕਿ, ਹੁਣ ਇਸ ਪੋਸਟ ਨੂੰ ਹਟਾ ਦਿੱਤਾ ਗਿਆ ਹੈ। ਕਾਂਗਰਸੀ ਆਗੂ ਕਮਲ […]

facebook new feature for voters

ਫੇਸਬੁੱਕ ਭਾਰਤੀ ਵੋਟਰਾਂ ਲਈ ਲੈਕੇ ਆਇਆ ਹੈ ਇੱਕ ਨਵਾਂ ਫੀਚਰ, ਤੁਸੀ ਵੀ ਦੇਖੋ

11 ਅਪਰੈਲ ਤੋਂ 17ਵੀਆਂ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਜਿਸ ‘ਚ ਸਾਰੀਆਂ ਸਿਆਸੀ ਪਾਰਟੀਆਂ ਪ੍ਰਚਾਰ ‘ਚ ਲੱਗੀਆਂ ਹੋਈਆਂ ਹਨ। ਲੀਡਰ ਵੀ ਲਗਾਤਾਰ ਰੈਲੀਆਂ ਕਰ ਰਹੇ ਹਨ। ਇਸ ‘ਚ ਫੇਸਬੁੱਕ ਭਾਰਤੀ ਵੋਟਰਾਂ ਲਈ ਨਵਾਂ ਫੀਚਰ ਲੈ ਕੇ ਆਇਆ ਹੈ। ਇਸ ਦੀ ਮਦਦ ਨਾਲ ਵੋਟਰ ਨੂੰ ਆਪਣੇ ਉਮੀਦਵਾਰ ਬਾਰੇ ਸਾਰੀ ਜਾਣਕਾਰੀ ਮਿਲ ਜਾਵੇਗੀ। ਇਸ […]

facebook data leak

ਇੱਕ ਵਾਰ ਫਿਰ ਫੇਸਬੁੱਕ ਦੀ ਅਣਗਿਹਲੀ, ਲੀਕ ਹੋਇਆ 15 ਲੱਖ ਲੋਕਾਂ ਦਾ ਈਮੇਲ ਡੇਟਾ

ਫੇਸਬੁੱਕ ਇੰਕ ਨੇ ਅਣਜਾਣੇ ‘ਚ ਸਾਲ 2016 ਤੋਂ ਬਾਅਦ ਨਵੇਂ ਯੂਜ਼ਰਸ ਯਾਨੀ 15 ਲੱਖ ਯੂਜ਼ਰਸ ਦੇ ਈ-ਮੇਲ ਕਾਨਟੈਕਟ ਨੂੰ ਅਪਲੋਡ ਕਰ ਦਿੱਤਾ। ਇਹ ਸੋਸ਼ਲ ਮੀਡੀਆ ਰਾਹੀਂ ਡੇਟਾ ਲੀਕ ਕਰਨ ਦਾ ਨਵਾਂ ਮਾਮਲਾ ਹੈ। ਮਾਰਚ ਮਹੀਨੇ ‘ਚ ਫੇਸਬੁੱਕ ਨੇ ਯੂਜ਼ਰਸ ਨੂੰ ਈ-ਮੇਲ ਪਾਸਵਰਡ ਵੈਰੀਫਿਕੇਸ਼ਨ ਦਾ ਆਪਸ਼ਨ ਭੇਜਣਾ ਬੰਦ ਕਰ ਦਿੱਤਾ ਸੀ। ਇਹ ਉਨ੍ਹਾਂ ਯੂਜ਼ਰਸ ਲਈ ਸੀ […]

Election Commission of India

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀ ਸਖ਼ਤੀ ਜਾਰੀ, 48 ਘੰਟਿਆਂ ‘ਚ ਸੋਸ਼ਲ ਮੀਡੀਆ ਤੋਂ ਹਟਾਈਆਂ 500 ਪੋਸਟਾਂ

ਲੋਕ ਸਭਾ ਚੋਣਾਂ 2019 ਨੂੰ ਲੈ ਕੇ ਚੋਣ ਕਮਿਸ਼ਨ ਕਾਫੀ ਸਖ਼ਤੀ ਨਾਲ ਕੰਮ ਕਰ ਰਿਹਾ ਹੈ। ਚੋਣ ਕਮਿਸ਼ਨ ਦੇ ਕਹਿਣ ‘ਤੇ ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ਜਿਵੇਂ ਟਵਿਟਰ, ਵ੍ਹੱਸਟਐਪ ਤੇ ਫੇਸਬੁੱਕ ਨੇ ਕੁੱਲ 500 ਪੋਸਟਾਂ ਨੂੰ ਹਟਾ ਦਿੱਤਾ। ਇਸ ‘ਚ ਇਸ਼ਤਿਹਾਰ ਵਾਲੇ ਪੇਜ਼ ਤੇ ਕਈ ਅਜਿਹੇ ਕੰਟੈਂਟ ਵਾਲੇ ਪੇਜ਼ ਸ਼ਾਮਲ ਹਨ ਜਿਨ੍ਹਾਂ ਨੂੰ ਵੀਰਵਾਰ ਨੂੰ ਹਟਾ ਦਿੱਤਾ […]

ELECTION COMMISSION ON SOCIAL MEDIA

ਲੋਕਸਭਾ ਚੋਣਾਂ ‘ਚ ਸੋਸ਼ਲ ਮੀਡੀਆ ਦੇ ਗਲਤ ਇਸਤੇਮਾਲ ਨੁੰ ਰੋਕਣ ਲਈ ਕੰਪਨੀਆਂ ਦੀ ਚੋਣ ਵਿਭਾਗ ਅੱਗੇ ਇਹ ਪੇਸ਼ਕਸ਼

ਲੋਕਸਭਾ ਚੋਣਾਂ ‘ਚ ਰਾਜਨੀਤੀਕ ਪਾਰਟੀਆਂ ਸਮੇਤ ਵੱਖ-ਵੱਖ ਪੱਖਾਂ ਰਾਹੀਂ ਸੋਸ਼ਲ ਮੀਡੀਆ ਦੇ ਗਲਤ ਇਸਤੇਮਾਲ ਨੁੰ ਰੋਕਣ ਲਈ ਸੋਸ਼ਲ ਮੀਡੀਆ ਕੰਪਨੀਆਂ ਨੇ ਪਹਿਲਾਂ ਹੀ ਚੋਣ ਵਿਭਾਗ ਅੱਗੇ ਇੱਕ ਪੇਸ਼ਕਸ਼ ਰੱਖੀ ਹੈ। ਇਸ ਤਹਿਤ ਫੇਸਬੁਕ ਅਤੇ ਟਵਿਟਰ ਸਮੇਤ ਹੋਰ ਸੋਸਲ ਮੀਡੀਆ, ਮੋਬਾਈਲ ਅਤੇ ਇੰਟਰਨੇਟ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਮੰਗਲਵਾਰ ਨੂੰ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੀ ਪ੍ਰਧਾਨਗੀ […]

facebook down

ਫੇਸਬੁਕ ਅਤੇ ਇੰਟਾਗ੍ਰਾਮ ‘ਚ ਆਈ ਖਰਾਬੀ, ਕੰਪਨੀ ਨੇ ਦੱਸੀ ਇਹ ਵਜ੍ਹਾ

ਦੁਨੀਆ ਦੇ ਸਭ ਤੋਂ ਵੱਡੇ ਸੋਸ਼ਲ ਨੇਟਵਰਕ ‘ਚ ਖਰਾਬੀ ਆ ਗਈ ਹੈ। ਜੀ ਹਾਂ, ਅਸਲ ‘ਚ ਫੇਸਬੁਕ ਅਤੇ ਇੰਸਟਾਗ੍ਰਾਮ ਕਲ੍ਹ ਰਾਤ ਤੋਂ ਡਾਉਨ ਚਲ ਰਹੇ ਹਨ। ਦੋਵੇਂ ਪਲੇਟਫਾਰਮ ਦੁਨੀੳਾ ਦੇ ਟੌਪ ਸੋਸ਼ਲ ਮੀਡੀਆ ਪਲੇਟਫਾਰਮ ਹਨ। ਜੇਕਰ ਤੁਸੀਂ ਫੇਸਬੁਕ ਲੌਗਇੰਨ ਕਰਦੇ ਹੋੲ ਤਾਂ ਮੈਸੇਜ ਆਉਂਦਾ ਹੈ ‘Facebook will be back soon’। ਫਿਲਹਾਲ ਕੰਪਨੀਆਂ ਇਸ ਨੂੰ ਠੀਕ […]

facebook

ਫੇਸਬੁੱਕ ਜ਼ਰੀਏ ਗੈਂਗਸਟਰ ਤੇ ਅੱਤਵਾਦੀ ਕਰ ਰਹੇ ਇੱਕ ਦੂਜੇ ਨਾਲ ਸੰਪਰਕ

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਫੇਸਬੁੱਕ ਸਿਰਫ ਦੋਸਤਾਂ ਨੂੰ ਹੀ ਇੱਕ ਦੂਜੇ ਨਾਲ ਜੋੜਨ ਦਾ ਕੰਮ ਨਹੀਂ ਕਰਦੀ, ਬਲਕਿ ਕੌਮਾਂਤੀਰ ਗੈਂਗਸਟਰ, ਤਸਕਰ ਤੇ ਅੱਤਵਾਦੀ ਤੇ ਹੋਰ ਅਪਰਾਧੀ ਵੀ ਇਸ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਇੱਕ ਦੂਜੇ ਨਾਲ ਸੰਪਰਕ ਕਾਇਮ ਕਰਕੇ ਆਪਣੇ ਤੰਤਰ ਨੂੰ ਵਧਾ ਰਹੇ ਹਨ। ਇਸ ਸਬੰਧੀ ਪਿਛਲੇ ਸਾਲ ਪੰਜਾਬ ਪੁਲਿਸ ਨੇ ਮੁਹਾਲੀ ਪੁਲਿਸ […]