fake dsp

ਨਕਲੀ DSP ਬਣ 2 ਸਾਲ ਤੋਂ ਪੁਲਿਸ ਨੂੰ ਬਣਾ ਰਿਹਾ ਸੀ ਬੇਵਕੂਫ, ਪੁਲਿਸ ਵਾਲੇ ਠੋਕਦੇ ਸੀ ਸਲਿਊਟ ਤੇ ਸਬ ਇੰਸਪੈਕਟਰ ਨਾਲ ਕਰਾਇਆ ਵਿਆਹ

ਬੇਹੱਦ ਸ਼ਾਤਰ ਬੰਦਾ ਡੀਐਸਪੀ ਦੀ ਵਰਦੀ ਪਾ ਕੇ ਦੋ ਸਾਲ ਤੋਂ ਪੰਜਾਬ ਪੁਲਿਸ ਦੀਆਂ ਹੀ ਅੱਖਾਂ ਵਿੱਚ ਸ਼ਰੇਆਮ ਘੱਟਾ ਪਾ ਰਿਹਾ ਸੀ। ਹੋਰ ਤਾਂ ਹੋਰ ਇਸ ਨਕਲੀ ਡੀਐਸਪੀ ਨੂੰ ਬਾਡੀਗਾਰਡ ਵੀ ਮਿਲੇ ਹੋਏ ਸੀ ਤੇ ਹੇਠਲੇ ਮੁਲਾਜ਼ਮ ਖੜ੍ਹੇ ਹੋ ਕੇ ਸਲਿਊਟ ਠੋਕਦੇ ਸੀ। ਉਹ ਥਾਣਿਆਂ ਦੀ ਚੈਕਿੰਗ ਵੀ ਕਰਦਾ ਸੀ ਤੇ ਨਾਕੇ ਵੀ ਲਾਉਂਦਾ ਸੀ। […]