Toll Plaza

ਟੋਲ ਟੈਕਸ ਬਚਾਉਣ ਲਈ ਬਣੇ ਫਰਜ਼ੀ ਪੁਲਿਸ ਵਾਲੇ , 2000 ਤੋਂ ਵੱਧ ਮਾਮਲੇ ਆਏ ਸਾਹਮਣੇ

ਟੋਲ ਪਲਾਜ਼ਾ ‘ਤੇ ਤਾਇਨਾਤ ਅਧਿਕਾਰੀਆਂ ਵੱਲੋਂ ਭਾਰਤ ਦੀ ਕੌਮੀ ਸ਼ਾਹਰਾਹ ਅਥਾਰਟੀ ਨੂੰ ਭੇਜੀ ਰਿਪੋਰਟ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਟੋਲ ਬਚਾਉਣ ਲਈ ਪਿਛਲੇ ਦੋ ਮਹੀਨਿਆਂ ਦੌਰਾਨ 2000 ਤੋਂ ਵੱਧ ਲੋਕ ਜਾਅਲੀ ਫ਼ੌਜੀ ਤੇ ਪੁਲਿਸ ਮੁਲਾਜ਼ਮ ਬਣੇ ਪਾਏ ਗਏ। ਇਨ੍ਹਾਂ ਵਿੱਚ ਜ਼ਿਆਦਾਤਰ ਲੋਕ ਹਰਿਆਣਾ, ਯੂਪੀ ਤੇ ਪੰਜਾਬ ਦੇ ਸਨ। ਦਸੰਬਰ ਵਿੱਚ ਟੋਲ ਅਧਿਕਾਰੀਆਂ ਨੇ […]