Farmer Suicide

ਮੀਂਹ ਨਾਲ ਫ਼ਸਲ ਬਰਬਾਦ ਹੋਣ ਕਰਕੇ ਦੋ ਹੋਰ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਵਿੱਚ ਕਿਸਾਨਾਂ ਦਾ ਹਾਲ ਦਿਨੋਂ ਦਿਨ ਮਾੜਾ ਹੁੰਦਾ ਜਾ ਰਿਹਾ। ਪੰਜਾਬ ਵਿੱਚ ਹਰ ਰੋਜ਼ ਇਕ ਨਵੇਂ ਮਾਮਲੇ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਖ਼ਬਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਹੈ ਜਿੱਥੇ ਦੋ ਕਿਸਾਨਾਂ ਨੇ ਮੀਂਹ ਨਾਲ ਬਰਬਾਦ ਹੋਈ ਫ਼ਸਲ ਨੂੰ ਦੇਖ ਕੇ ਖ਼ੁਦਕੁਸ਼ੀ ਕਰ ਲਈ ਹੈ। ਦੋਵਾਂ ਕਿਸਾਨਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ […]

Heavy Rain

ਮੀਂਹ ਨੇ ਮਚਾਈ ਤਬਾਹੀ, ਹਜ਼ਾਰਾਂ ਏਕੜ ਫ਼ਸਲ ਤਬਾਹ

ਪੰਜਾਬ ਵਿੱਚ ਕੁੱਝ ਦਿਨ ਪਹਿਲਾ ਸਾਰੇ ਲੋਕ ਮੌਨਸੂਨ ਨੂੰ ਉਡੀਕ ਰਹੇ ਸਨ। ਪਰ ਜਦੋ ਆਈ ਤਾਂ ਆਪਣੇ ਨਾਲ ਤਬਾਹੀ ਲੈ ਕੇ ਆਈ। ਖ਼ਬਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਹੈ। ਮੀਂਹ ਦੇ ਜਿਆਦਾ ਪੈਣ ਕਰਕੇ ਫਰੀਦਕੋਟ ਦੇ ਪਿੰਡਾਂ ਦੀ ਲਗਪਗ 27 ਹਜ਼ਾਰ ਏਕੜ ਦੇ ਕਰੀਬ ਫਸਲ ਮੀਂਹ ਦੇ ਪਾਣੀ ਵਿੱਚ ਡੁੱਬ ਚੁੱਕੀ ਹੈ। ਇੱਥੇ ਇਕ ਵਾਰ […]

Sikh Boy

ਬਰਗਾੜੀ ਵਿੱਚ ਸਿੱਖ ਨੌਜਵਾਨ ਤੇ ਚਲਾਈਆਂ ਗੋਲੀਆਂ

ਪੰਜਾਬ ਵਿੱਚ ਹਰ ਦਿਨ ਕੋਈ ਨਾ ਕੋਈ ਨਵਾਂ ਮਾਮਲਾ ਸਾਹਮਣੇ ਆਉਂਦਾ ਹੈ। ਮਾਮਲਾ ਜ਼ਿਲ੍ਹਾ ਫਰੀਦਕੋਟ ਦੇ ਬਰਗਾੜੀ ਦਾ ਹੈ ਜਿਥੇ ਇੱਕ ਸਿੱਖ ਨੌਜਵਾਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਿੱਖ ਨੌਜਵਾਨ ਪ੍ਰਿਤਪਾਲ ਸਿੰਘ ਆਪਣੀ ਗੱਡੀ ਵਿੱਚ ਸਵਾਰ ਸੀ। […]

JAIL

ਥਾਣੇ ਚ ਕਿਸਾਨ ਨੂੰ ਪਿਆ ਦਿਲ ਦਾ ਦੌਰਾ, ਪੁਲਿਸ ਨੇ ਕੀਤੀ ਲਾਪਰਵਾਹੀ

ਚੰਡੀਗੜ੍ਹ: ਅਜੇ ਫਰੀਦਕੋਟ ਦਾ ਪੁਲਿਸ ਹਿਰਾਸਤ ‘ਚ ਨੌਜਵਾਨ ਜਸਪਾਲ ਸਿੰਘ ਦੀ ਮੌਤ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਪੁਲਿਸ ਦੀ ਅਣਗਹਿਲੀ ਦੀ ਇੱਕ ਹੋਰ ਘਟਨਾ ਸਾਹਮਣੇ ਆ ਰਹੀ ਹੈ। ਥਾਣਾ ਖਾਲੜਾ ਦੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਇੱਕ ਸ਼ਖ਼ਸ ਨੂੰ ਦਿਲ ਦਾ ਦੌਰਾ ਪੈ ਗਿਆ ਪਰ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਨੇ ਉਸ ਦਾ […]

Jaspal Singh

ਪੁਲਿਸ ਹਿਰਾਸਤ ‘ਚ ਜਸਪਾਲ ਦੀ ਮੌਤ ਦਾ ਕੀ ਹੈ ਰਾਜ਼ ? ਜਾਣੋ ਹੁਣ ਤਕ ਦੀ ਪੂਰੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਇਨ੍ਹੀਂ ਦਿਨੀਂ ਫਰੀਦਕੋਟ ‘ਚ ਪੁਲਿਸ ਹਿਰਾਸਤ ਦੌਰਾਨ ਨੌਜਵਾਨ ਦੀ ਮੌਤ ਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦਾ ਮਸਲਾ ਗਰਮਾਇਆ ਹੋਇਆ ਹੈ। 22 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋਣ ਤੋਂ ਬਾਅਦ ਪਿਛਲੇ ਦਸ ਦਿਨਾਂ ਤੋਂ ਉਸ ਦਾ ਪਰਿਵਾਰ ਲਾਸ਼ ਦੀ ਉਡੀਕ ਵਿੱਚ ਫ਼ਰੀਦਕੋਟ ਦੇ ਐਸਐਸਪੀ ਦਫ਼ਤਰ ਬਾਹਰ ਧਰਨਾ […]