Farmer-died-due-to-heart-attack-in-village-sandoha

ਪਿੰਡ ਸੰਦੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਦੀ ਮੌਤ ਹੋ ਗਈ

ਜਾਣਕਾਰੀ ਅਨੁਸਾਰ ਕਿਸਾਨ ਰਤਨ ਸਿੰਘ ਉਮਰ ਲੱਗਭਗ 45 ਸਾਲ ਪੁੱਤਰ ਜੰਗੀਰ ਸਿੰਘ ਵਾਸੀ ਸੰਦੋਹਾ ਜੋ ਕਿਸਾਨੀ ਅੰਦੋਲਨ ਦਾ ਸਰਗਰਮ ਵਰਕਰ ਸੀ ਅਤੇ ਦਿੱਲੀ ਕਿਸਾਨ ਅੰਦੋਲਨ ’ਚ ਕਰੀਬ 2 ਮਹੀਨੇ ਹਾਜ਼ਰੀ ਲਗਾ ਕੇ ਕੁੱਝ ਦਿਨ ਪਹਿਲਾਂ ਹੀ ਵਾਪਸ ਪਿੰਡ ਪਰਤਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

Kisan-maha-rally-against-the-black-agricultural-laws-at-sultanpur-lodh

ਸੁਲਤਾਨਪੁਰ ਲੋਧੀ ਵਿਖੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਮਹਾਂ ਰੈਲੀ

ਸੁਲਤਾਨਪੁਰ ਲੋਧੀ ਵਿਖੇ ਕਾਲ਼ੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੋ ਰਹੀ ਕਿਸਾਨ ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਉਨ੍ਹਾਂ ਕੋਲ ਕੋਈ ਰਸਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਸਾਰੇ ਵਰਗਾਂ ਦੇ ਲੋਕ ਸ਼ਾਮਲ […]

Farmers-built-permanent-houses-to-avoid-heat-on-the-Tikri-border

ਕਿਸਾਨਾਂ ਨੇ ਟਿਕਰੀ ਬਾਰਡਰ ਤੇ ਗਰਮੀ ਤੋਂ ਬੱਚਣ ਲਈ ਬਣਾਏ ਪੱਕੇ ਮਕਾਨ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਜਿਵੇਂ ਜਿਵੇਂ ਗਰਮੀ ਵੱਧਦੀ ਜਾ ਰਹੀ ਹੈ ,ਕਿਸਾਨਾਂ ਵੱਲੋਂ ਗਰਮੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ “ਇਹ ਘਰ ਕਿਸਾਨੀ ਦੀ ਇੱਛਾ ਵਾਂਗ ਮਜ਼ਬੂਤ, ਸਥਾਈ ਹਨ। ਕਿਸਾਨ ਸੋਸ਼ਲ ਆਰਮੀ ਦੇ ਅਨਿਲ […]

Samyukta-kisan-morcha-urges-farmers-of-west-bengal-not-to-vote-for-bjp

ਸਮਯੁਕਤਾ ਕਿਸਾਨ ਮੋਰਚਾ ਪੱਛਮੀ ਬੰਗਾਲ ਦੇ ਕਿਸਾਨਾਂ ਨੂੰ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਕਰਦਾ ਹੈ|

ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ‘ਚ BJP ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ।ਇਸ ਦੇ ਮੱਦੇਨਜ਼ਰ ਹੁਣ ਕਿਸਾਨਾਂ ਨੇ ਪੱਛਮੀ ਬੰਗਾਲ ‘ਚ ਜਾ ਕੇ ਭਾਜਪਾ ਦੇ ਵਿਰੁੱਧ ਮੋਰਚਾ ਖੋਲ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਪੱਛਮੀ ਬੰਗਾਲ ‘ਚ ਕਿਸਾਨਾਂ ਸਮੇਤ ਹੋਰ ਲੋਕਾਂ ਨੂੰ ਚੋਣਾਂ ‘ਚ ਭਾਜਪਾ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ ਹੈ। […]

Farmers-start-construction-of-2-storey-house-at-singhu-border

ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਪੱਕੇ ਡੇਰੇ , ਹੁਣ ਕਿਸਾਨ ਬਣਾਉਣ ਲੱਗੇ ਇੱਟਾਂ ਨਾਲ ਪੱਕੇ ਘਰ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 107 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਜਿਵੇਂ ਜਿਵੇਂ ਗਰਮੀ ਵੱਧਦੀ ਜਾ ਰਹੀ ਹੈ ,ਕਿਸਾਨਾਂ ਵੱਲੋਂ ਗਰਮੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਨ੍ਹਾਂ ਮਕਾਨਾਂ ਨੂੰ ਬਣਾਉਣ ਲਈ ਮਿਸਤਰੀ ਪੰਜਾਬ ਤੋਂ ਬੁਲਾਏ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ […]

Woman farmer dies of heart attack

ਦਿੱਲੀ ਮੋਰਚੇ ਤੋਂ ਘਰ ਪਰਤ ਰਹੀ ਕਿਸਾਨ ਬੀਬੀ ਸੁਖਪਾਲ ਕੌਰ ਦੀ ਰਸਤੇ ਵਿਚ ਹੋਈ ਮੌਤ

ਇਸ ਅੰਦੋਲਨ ਵਿਚ ਕਿਸਾਨ ਬੀਬੀਆਂ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀਆਂ ਹਨ। ਕਿਸਾਨੀ ਅੰਦੋਲਨ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਮਾਨਸਾ ਦੇ ਪਿੰਡ ਭੈਣੀਬਾਘਾ ਤੋਂ ਦਿੱਲੀ ਕਿਸਾਨ ਮੋਰਚੇ ‘ਚ ਗਈ ਕਿਸਾਨ ਬੀਬੀ ਸੁਖਪਾਲ ਕੌਰ 50 ਦੀ ਧਰਨੇ ਤੋਂ ਵਾਪਸ ਆਉਂਦੇ ਸਮੇਂ ਦਿਲ ਦਾ ਦੌਰਾ ਪੈਣ […]

Central Government wants to stop assured government procurement of commodities on MSP

ਕੇਂਦਰ ਸਰਕਾਰ MSP ਅਨੁਸਾਰ ਯਕੀਨੀ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੀ ਹੈ : ਹਰਸਿਮਰਤ ਕੌਰ ਬਾਦਲ

ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਹੁਣ ਸਪਸ਼ਟ ਹੁੰਦਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਆਉਂਦੇ ਕਣਕ ਦੇ ਸੀਜ਼ਨ ਤੋਂ  ਐਮ.ਐਸ.ਪੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਖਤਮ ਕਰਨਾ ਚਾਹੁੰਦੀ ਹੈ ਅਤੇ ਇਸੇ ਲਈ ਉਸਨੂੰ ਖਰੀਦ ਲਈ ਜ਼ਮੀਨ ਦੇ ਰਿਕਾਰਡ ਅਪਲੋਡ ਕਰਨ ਦੀ ਨਵੀਂ ਸ਼ਰਤ ਰੱਖ ਦਿੱਤੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ […]

Another farm worker died of a heart attack at The Singhu Border

ਸਿੰਘੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦਿੱਲੀ ਬਾਰਡਰ ‘ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੇ ਚਲਦਿਆਂ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਖੇਤ ਮਜ਼ਦੂਰ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ […]

The-joint-kisan-morcha-will-hold-a-crucial-meeting-today

ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾ ਸੰਘਰਸ਼ ਦਾ ਨਵਾਂ ਪ੍ਰੋਗਰਾਮ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 100 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ ਅਤੇ ਅਗਲੀ ਰਣਨੀਤੀ ‘ਤੇ […]

Farmers-should-not-waste-their-crops

ਕਿਸਾਨ ਆਪਣੀਆਂ ਫ਼ਸਲਾਂ ਬਰਬਾਦ ਨਾ ਕਰਨ, ਇਸ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ: ਗੁਰਨਾਮ ਚੜੂਨੀ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ […]

Farmers-will-celebrate-Labour-Kisan-Ekta-Diwas-today

ਕਿਸਾਨਾਂ ਵੱਲੋਂ ਅੱਜ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਇਆ ਜਾਵੇਗਾ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਅੱਜ ਕਿਸਾਨਾਂ ਵੱਲੋਂ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ ਮਜ਼ਦੂਰ-ਕਿਸਾਨ […]

Farmer-ends-his-life-with-a-slay

ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤਾ ਸਮਾਪਤ ,ਪਿੰਡ ਜੈਮਲ ਸਿੰਘ ਦਾ ਰਹਿਣ ਵਾਲਾ ਸੀ ਕਿਸਾਨ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇਸ ਦੇ ਚਲਦੇ ਹੁਣ ਤੱਕ 200 ਤੋਂ ਵੱਧ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਚੱਲਦਿਆਂ ਅੱਜ ਇਕ ਹੋਰ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਸਤਵੰਤ ਸਿੰਘ ਪੁੱਤਰ ਗੁਰਚਰਨ ਸਿੰਘ (30) […]