farmer commited suicide

ਕਰਜ਼ੇ ਦੇ ਬੋਝ ਥੱਲੇ ਦੱਬੇ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਪਿੰਡ ਧੂਰਕੋਟ ਦੇ ਕਿਸਾਨ ਸਰਦਾਰ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸਰਦਾਰ ਸਿੰਘ ਦੀ ਉਮਰ 65 ਸਾਲ ਸੀ। ਜਾਣਕਾਰੀ ਮੁਤਾਬਕ ਸਰਦਾਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕੀਤੀ। ਸਰਦਾਰ ਸਿੰਘ ਨੇ 7 ਲੱਖ ਦੇ ਕਰੀਬ ਕਰਜ਼ਾ ਦੇਣਾ ਸੀ। ਕਰਜ਼ੇ ਦੇ ਚੱਲਦਿਆਂ ਉਨ੍ਹਾਂ ਦੀ 5 ਏਕੜ ਜ਼ਮੀਨ ਵੀ […]