Police arrested 5 people who fire tractors on Rajpath

ਰਾਜਪਥ ਤੇ ਟਰੈਕਟਰ ਸਾੜਣ ਵਾਲੇ ਕਾਂਗਰਸੀ ਵਰਕਰਜ਼ ਪੁਲਿਸ ਦੀ ਹਿਰਾਸਤ ਚ’

ਖੇਤੀ ਬਿੱਲਾਂ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਵਾਲੇ ਦਿਨ ਰਾਜਪਥ ਤੇ ਟਰੈਕਟਰ ਸਾੜਣ ਵਾਲਿਆਂ ਖਿਲਾਫ ਪੁਲਿਸ ਨੇ ਪੰਜ ਜਾਣਿਆ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਲੋਕਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸੰਬੰਧੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਟਵੀਟ ਕਰਦਿਆਂ ਕਿਹਾ ਕੀ ਟਰੱਕ ਵਿੱਚ ਟਰੈਕਟਰ ਲੱਦ ਕੇ ਪ੍ਰਦਰਸ਼ਨ ਕਰਨ ਅਤੇ […]

Farmers organizations to extend train jam till 29 sept

ਕਿਸਾਨਾਂ ਜੱਥੇਬੰਦੀਆਂ ਵਲੋਂ ਵੱਡਾ ਐਲਾਨ, ਹੁਣ 29 ਸਤੰਬਰ ਤੱਕ ਜਾਰੀ ਰਹੇਗਾ ਰੇਲ ਰੋਕੂ ਅੰਦੋਲਨ

ਦੇਸ਼ ਅੰਦਰ ਖੇਤੀ ਬਿੱਲਾਂ ਵਿਰੋਧ ਅੰਦੋਲਨਾਂ ਜ਼ੋਰ ਫੜ੍ਹਦਾ ਜਾ ਰਿਹਾ ਹੈ। ਕਿਸਾਨ ਜੱਥੇਬੰਦੀਆਂ ਇਸ ਬਿੱਲਾਂ ਦੇ ਖਿਲਾਫ ਕੇਂਦਰ ਸਰਕਾਰ ਦੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਨੇ ਜਥੇਬੰਦੀਆਂ ਦੇ ਆਗੂਆਂ ਨੇ 48 ਘੰਟੇ ਦੇ ਰੇਲ ਜਾਮ ਨੂੰ ਹੁਣ 29 ਸਤੰਬਰ ਤੱਕ ਵਧਾ ਦਿੱਤਾ ਹੈ। ਅੱਜ ਪੰਜਾਬ ਬੰਦ ਨੂੰ ਮਿਲੇ ਵੱਡੇ ਪੱਧਰ ਤੇ ਸਮਰਥਨ ਦੇ ਬਾਅਦ ਰੇਲ ਰੋਕੋ […]

Punjab Bandh Protest

‘ਪੰਜਾਬ ਬੰਦ’ ਨੂੰ ਹਰ ਪਾਸੋਂ ਮਿਲ ਰਿਹਾ ਵੱਡਾ ਹੁੰਗਾਰਾ, ਦੇਖੋ ਤਸਵੀਰਾਂ

ਕੇਂਦਰ ਸਰਕਾਰ ਵਲੋਂ ਲੋਕਸਭਾ ਅਤੇ ਰਾਜਸਭਾ ਵਿੱਚ ਪਾਸ ਕੀਤੇ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੇ 31 ਕਿਸਾਨ ਸੰਗਠਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਇਸ ਦੇ ਤਹਿਤ ਬਰਨਾਲੇ ਜਿਲ੍ਹੇ ਵਿੱਚ ਇਸਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਵਪਾਰੀਆਂ, ਆੜਤੀਆਂ ਅਤੇ ਸਾਰੇ ਵਰਗਾਂ ਨੇ ਕਿਸਾਨਾਂ ਦੇ ਬੰਦ ਨੂੰ ਹਮਾਇਤ ਦਿੱਤੀ ਹੈ। ਬਰਨਾਲਾ ਜ਼ਿਲ੍ਹੇ ‘ਚ […]

Amarinder Singh slams centre govt on increase in MSP

ਕੈਪਟਨ ਦਾ ਕੇਂਦਰ ਸਰਕਾਰ ਤੇ ਨਿਸ਼ਾਨਾ, ਫਸਲਾਂ ਦੇ MSP ਵਿੱਚ ਵਾਧੇ ਨੂੰ ਦੱਸਿਆ ਕਿਸਾਨਾਂ ਨਾਲ ਭੱਦਾ ਮਜ਼ਾਕ

ਖੇਤੀਬਾੜੀ ਸੁਧਾਰਾਂ ਬਾਰੇ ਰਾਜ ਸਭਾ ਵਿੱਚ ਬਿੱਲਾਂ ਦੇ ਪਾਸ ਹੁੰਦਿਆਂ ਹੀ ਸਰਕਾਰ ਨੇ ਹਾੜੀ ਦੀਆ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਐਲਾਨ ਦਿੱਤਾ। ਸਰਕਾਰ ਨੇ ਸਮੇਂ ਤੋਂ ਪਹਿਲਾਂ ਇਸ ਦਾ ਐਲਾਨ ਕਰ ਦਿੱਤਾ। ਪਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਰੋਸ਼ ਮੁਜਾਹਰੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਭਰ ਦੇ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਇਸ ਬਿੱਲ […]

Deep Sidhu came in support of farmers slam sunny deol

ਕਿਸਾਨਾਂ ਦੇ ਹੱਕ ਵਿੱਚ ਆਏ ਦੀਪ ਸਿੱਧੂ, ਸੰਨੀ ਦਿਓਲ ਤੇ ਹਰਸਿਮਰਤ ਦੇ ਅਸਤੀਫੇ ਤੇ ਕਹੀਆਂ ਇਹ ਵੱਡੀ ਗੱਲਾਂ

ਬਠਿੰਡਾ: ਪੰਜਾਬ ‘ਚ ਖੇਤੀ ਬਿੱਲਾਂ ਖਿਲਾਫ ਕਿਸਾਨ ਵੱਖ-ਵੱਖ ਥਾਈਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਤਹਿਤ ਬਠਿੰਡਾ ‘ਚ ਕਿਸਾਨਾਂ ਦੇ ਧਰਨੇ ‘ਚ ਦੇਰ ਰਾਤ ਪੰਜਾਬੀ ਇੰਡਸਟਰੀ ਦੇ ਅਦਾਕਾਰ ਦੀਪ ਸਿੱਧੂ ਪਹੁੰਚੇ। ਜਿੱਥੇ ਉਨ੍ਹਾਂ ਨੇ ਖੇਤੀ ਬਿੱਲ ਦਾ ਵਿਰੋਧ ਕਰਦੇ ਹੋਏ ਅਕਾਲੀ ਦਲ ‘ਤੇ ਤਨਜ ਕੱਸਿਆ। ਦੀਪ ਸਿੱਧੂ ਨੇ ਆਮ ਆਦਮੀ ਪਾਰਟੀ ਬਾਰੇ ਆਪਣਾ ਸਟੈਂਡ ਸਪੱਸ਼ਟ […]

Farmers protesting on roads against the agriculture bill

Amritsar News : ਖੇਤੀ ਬਿੱਲ ਖਿਲਾਫ ਸੜਕਾਂ ਤੇ ਉਤਰੇ ਪ੍ਰਦਰਸ਼ਨ ਕਰ ਰਹੇ ਕਿਸਾਨ, ਕਿਹਾ ਕਿਸੇ ਹਾਲਾਤਾਂ ਵਿੱਚ ਲਾਗੂ ਹੋਣ ਨਹੀਂ ਦਿੱਤਾ ਜਾਵੇਗਾ

ਪੰਜਾਬ ਦੇ ਅੰਮ੍ਰਿਤਸਰ ਵਿੱਚ ਵੀ ਕਿਸਾਨ ਖੇਤੀ ਮੰਤਰੀ ਖਿਲਾਫ ਸੜਕਾਂ ਤੇ ਉਤਰ ਆਏ ਨੇ ਕਿਸਾਨ ਨੇ ਸ਼ਨੀਵਾਰ ਨੁੰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਨਾਲ ਹੀ ਚੇਤਾਵਨੀ ਦਿੱਤੀ ਕੀ ਜੇ ਇਹ ਬਿੱਲ ਜ਼ਬਰਦਸਤੀ ਉਨ੍ਹਾਂ ਤੇ ਲਿਆ ਗਿਆ ਤਾਂ ਚਾਹੇ ਕੁਝ ਹੋ ਜਾਏ। ਉਹੋ ਕਿਸੇ ਵੀ ਹਲਾਤ ਵਿੱਚ ਇਸਨੂੰ ਮਨਜੂਰ ਨਹੀਂ ਕਰਨਗੇ। ਖੇਤੀ ਆਰਡੀਨੈਂਸ ਦਾ ਵਿਰੋਧ […]

Ranjeet Bawa come in support of farmers against the bill

ਖੇਤੀ ਬਿੱਲ ਦਾ ਵਿਰੋਧ ਵਿੱਚ ਡਟੇ ਕਿਸਾਨਾਂ ਦੇ ਹੱਕ ਵਿੱਚ ਬੋਲੇ ਰਣਜੀਤ ਬਾਵਾ, PM ਮੋਦੀ ਨੂੰ ਕਹੀ ਇਹ ਗੱਲ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾ ਨਾਲ ਡਟੇ ਗਾਇਕ ਰਣਜੀਤ ਬਾਵਾ ਨੇ ਮੋਦੀ ਸਰਕਾਰ ਨੁੰ ਅਪੀਲ ਕੀਤੀ ਹੈ ਕੀ ਇਹ ਬਿੱਲ ਨਾ ਲਾਗੂ ਕੀਤੇ ਜਾਣ। ਬਾਵਾ ਨੇ ਪ੍ਰਧਾਨ ਮੰਤਰੀ ਨੂੰ ਟੈਗ ਕਰਦਿਆਂ ਟਵੀਟ ਕੀਤਾ। ਬਾਵਾ ਨੇ ਲਿਖਿਆ ਕੀ ਮੋਦੀ ਜੀ ਪੰਜਾਬ ਦੇ 80% ਲੋਕ ਖੇਤੀ ਤੇ ਨਿਰਭਰ ਹਨ। ਤੁਹਾਡੇ ਖੇਤੀ ਬਿੱਲ ਪੰਜਾਬ ਅਤੇ ਹਰਿਆਣਾ ਦੇ […]

Farmer ate poison outside Parkash Singh Badal House

Farmer Protest News : ਖੇਤੀਬਾੜੀ ਬਿੱਲ ਦੇ ਵਿਰੋਧ ‘ਚ ਪ੍ਰਕਾਸ਼ ਸਿੰਘ ਬਾਦਲ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨ ਨੇ ਖਾਧਾ ਜ਼ਹਿਰ

ਚੰਡੀਗੜ੍ਹ: ਭਾਜਪਾ ਦੇ ਸਭ ਤੋਂ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਲੋਕ ਸਭਾ ਵਿੱਚ ਵਿਵਾਦਪੂਰਨ ਖੇਤੀ ਬਿੱਲ ਪਾਸ ਕੀਤੇ ਗਏ। ਇੱਕ ਦਿਨ ਬਾਅਦ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਇੱਕ ਕਿਸਾਨ ਨੇ ਬਿੱਲਾਂ ਦਾ ਵਿਰੋਧ ਕਰਦਿਆਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਅਕਾਲੀ ਦਲ ਨੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ। […]

mansa-dams-crops

ਮਾਨਸਾ ਜ਼ਿਲ੍ਹੇ ਵਿੱਚ ਬੰਨ੍ਹ ਟੁੱਟਣ ਦੇ ਨਾਲ ਸੈਂਕੜੇ ਏਕੜ ਫ਼ਸਲ ਬਰਬਾਦ

ਪੰਜਾਬ ਦੇ ਵਿੱਚ ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਹਾਲੇ ਤਕ ਪੂਰਤੀ ਨਹੀਂ ਹੋਈ ਕਿ ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਰਜਵਾਹਾ ਵਿੱਚ 30 ਫੁੱਟ ਦਾ ਪਾੜ ਪੈ ਗਿਆ। 30 ਫੁੱਟ ਪਾੜ ਪੈਣ ਦੇ ਕਾਰਨ ਉਸਦੇ ਨਾਲ ਲੱਗਦੀ ਕਿਸਾਨਾਂ ਦੀ ਫ਼ਸਲ ਪਾਣੀ ਨਾਲ ਤਬਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। […]

Heavy Rain

ਮੀਂਹ ਨੇ ਮਚਾਈ ਤਬਾਹੀ, ਹਜ਼ਾਰਾਂ ਏਕੜ ਫ਼ਸਲ ਤਬਾਹ

ਪੰਜਾਬ ਵਿੱਚ ਕੁੱਝ ਦਿਨ ਪਹਿਲਾ ਸਾਰੇ ਲੋਕ ਮੌਨਸੂਨ ਨੂੰ ਉਡੀਕ ਰਹੇ ਸਨ। ਪਰ ਜਦੋ ਆਈ ਤਾਂ ਆਪਣੇ ਨਾਲ ਤਬਾਹੀ ਲੈ ਕੇ ਆਈ। ਖ਼ਬਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਹੈ। ਮੀਂਹ ਦੇ ਜਿਆਦਾ ਪੈਣ ਕਰਕੇ ਫਰੀਦਕੋਟ ਦੇ ਪਿੰਡਾਂ ਦੀ ਲਗਪਗ 27 ਹਜ਼ਾਰ ਏਕੜ ਦੇ ਕਰੀਬ ਫਸਲ ਮੀਂਹ ਦੇ ਪਾਣੀ ਵਿੱਚ ਡੁੱਬ ਚੁੱਕੀ ਹੈ। ਇੱਥੇ ਇਕ ਵਾਰ […]

Tarlok Singh

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਅੱਜ ਵੀ ਪੰਜਾਬ ਵਿੱਚ ਕਰਜ਼ੇ ਨੂੰ ਲੈ ਕੇ ਪੰਜਾਬ ਦਾ ਕਿਸਾਨ ਆਤਮ-ਹੱਤਿਆ ਕਰ ਰਿਹਾ ਹੈ। ਇਸੇ ਤਰਾਂ ਦਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਹਲੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਿਸਾਨ ਨੇ ਆਪਣੇ ਸਿਰ ਕਰਜ਼ਾ ਹੋਣ ਕਰਕੇ ਆਤਮ-ਹੱਤਿਆ ਕਰ ਲਈ। ਮਿਰਤਕ ਦੀ ਪਛਾਣ ਤਰਲੋਕ […]

Punjab Farmers

ਕਿਸਾਨਾਂ ਲਈ ਖੁਸ਼ਖਬਰੀ, ਮੋਦੀ ਸਰਕਾਰ ਨੇ ਵਧਾਇਆ ਝੋਨੇ ਦਾ ਭਾਅ

ਕੇਂਦਰ ਸਰਕਾਰ ਨੇ ਪਿਛਲੇ ਦਿਨ ਬੁੱਧਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਮੋਦੀ ਸਰਕਾਰ ਨੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਐਮਐਸਪੀ ਨੂੰ 65 ਰੁਪਏ ਫ਼ੀ ਕੁਇੰਟਲ ਵਧਾ ਦਿੱਤਾ ਹੈ। ਝੋਨੇ ਦੀ ਐਮਐਸਪੀ ਵਧਣ ਕਰਕੇ ਹੁਣ ਝੋਨੇ ਦੀ ਕੀਮਤ 1750 ਰੁਪਏ ਤੋਂ ਵੱਧ […]