VARUN GANDHI

ਸੰਸਦ ਮੈਂਬਰ ਵਰੁਣ ਗਾਂਧੀ ਨੇ ਖੇਤੀ ਨੀਤੀ ਨੂੰ ਬਦਲਣ ਦੀ ਕੀਤੀ ਮੰਗ

ਸੰਸਦ ਮੈਂਬਰ ਵਰੁਣ ਗਾਂਧੀ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਤਰਫੋਂ ਬੋਲਣ ਅਤੇ ਯੂਪੀ ਦੇ ਲਖੀਮਪੁਰ ਖੇੜੀ ਵਿੱਚ ਮਾਰੇ ਗਏ ਲੋਕਾਂ ਲਈ ਨਿਆਂ ਦੀ ਮੰਗ ਕਰਨ ਤੋਂ ਬਾਅਦ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਬਾਹਰ ਹੋ ਗਏ ਸਨ ਨੇ ਦੇਸ਼ ਦੀਆਂ ਖੇਤੀ ਨੀਤੀਆਂ ਉੱਤੇ “ਮੁੜ ਵਿਚਾਰ” ਕਰਨ ਦੀ ਮੰਗ ਕੀਤੀ ਹੈ। ਯੂਪੀ ਦੇ ਪੀਲੀਭੀਤ […]

agriculture-ordinance-update-sukhbir-badal-and-harsimrit-badal-absent-from-parliament

Sukhbir Badal Latest News: ਸੰਸਦ ‘ਚੋਂ ਰਹੇ ਗੈਰ-ਹਾਜ਼ਰ ਰਹਿਣ ਤੇ ਸੁਖਬੀਰ ਤੇ ਹਰਸਿਮਰਤ ਬਾਦਲ ਨੂੰ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਨਾਲ ਗੱਦਾਰੀ ਕਰਾਰ

Sukhbir Badal Latest News: ਨਵੇਂ ਖੇਤੀ ਕਾਨੂੰਨ ‘ਤੇ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਕਿਸਾਨ ਜਥੇਬੰਦੀਆਂ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਬਾਦਲ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਵਿਰੋਧੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਨੇ ਇਲਜ਼ਾਮ ਲਾਇਆ ਹੈ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦੋਵੇਂ ਸੰਸਦ ਮੈਂਬਰ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਸੰਸਦ ਵਿੱਚੋਂ […]

farmer-protest-against-agriculture-ordinance-bill

Farmer Protest News: ਖੇਤੀ ਦੇ ਨਵੇਂ ਕਾਨੂੰਨਾਂ ਖਿਲਾਫ ਇਕੱਠੇ ਹੋਏ ਕਿਸਾਨਾਂ ਨੇ 15 ਤੋਂ 20 ਸਤੰਬਰ ਤੱਕ ਕੀਤਾ ਧਰਨੇ ਦਾ ਐਲਾਨ

Farmer Protest News: ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਲੋਕ ਸਭਾ ’ਚ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰ ਦਿੱਤੀਆਂ ਹਨ। […]

farmer-protest-against-agriculture-ordinance-bill-act

Farmer Protest Against Ordinance: ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਵੀ ਮੱਲਿਆ ਆਰਡੀਨੈਂਸਾਂ ਦੇ ਖਿਲਾਫ ਪਿੜ

Farmer Protest Against Ordinance: ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦਾ ਪਾਰਾ ਚੜ੍ਹ ਗਿਆ ਹੈ। ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਵੀ ਪਿੜ ਮੱਲ ਲਿਆ ਹੈ। ਇਸ ਵੇਲੇ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਪੰਜਾਬ ਦੀ ਹਰ ਧਿਰ ਖੇਤੀ ਆਰਡੀਨੈਂਸਾਂ ਖ਼ਿਲਾਫ਼ ਡਟ ਗਈ ਹੈ। ਅੱਜ ਤੋਂ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਇਜਲਾਸ ਵਿੱਚ ਮੁੱਦਾ ਪੂਰੀ ਤਰ੍ਹਾਂ […]

punjabi-artists-came-forward-for-the-rights-of-farmers-protest

Farmer Protest News: ਬੱਬੂ ਮਾਨ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਇਹਨਾਂ ਕਲਾਕਾਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਮਾਰਿਆ ਹਾਂਅ ਦਾ ਨਾਅਰਾ

Farmer Protest News: ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ‘ਚ ਕਈ ਅਜਿਹੇ ਕਲਾਕਾਰ ਵੀ ਮੌਜੂਦ ਹਨ, ਜੋ ਬਿਨਾਂ ਮਤਬਲ ਦੀਆਂ ਪੋਸਟਾਂ ਪਾਉਂਦੇ ਰਹਿੰਦੇ ਹਨ ਪਰ ਕੁਝ ਕਲਾਕਾਰ ਅਜਿਹੇ ਵੀ ਹਨ, ਜੋ ਆਪਣੀ ਹਰ ਪੋਸਟ ‘ਚ ਕਿਸੇ ਨਾ ਕਿਸੇ ਮੁੱਦੇ ਪ੍ਰਤੀ ਆਵਾਜ਼ ਉੱਠਾਉਂਦੇ ਹਨ। ਜਿਵੇਂ ਕੀ ਸਭ ਨੂੰ ਪਤਾ ਹੀ ਹੈ ਕਿ ਇੰਨ੍ਹੀਂ ਦਿਨੀਂ ਪੰਜਾਬ ‘ਚ ਕਿਸਾਨਾਂ ਦਾ […]

farmer-protest-against-agriculture-ordinance-bill-in-punjab-haryana

Farmer Protest News: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੇਲ੍ਹਾਂ ਭਰਨ ਲਈ ਹਨ ਪੂਰੀ ਤਰਾਂ ਤਿਆਰ

Farmer Protest News: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੇਲ੍ਹਾਂ ਭਰਨ ਲਈ ਦ੍ਰਿੜ੍ਹ ਹਨ। ਅੱਜ ਪੰਜਵੇਂ ਦਿਨ ਵੀ ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ ਡਟੇ ਹੋਏ ਹਨ। ਉਂਝ ਪੰਜਾਬ ਸਰਕਾਰ ਨੇ ਅਜੇ ਤੱਕ ਇੱਕ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ। ਇਸ ਤੋਂ ਅੱਕ ਕੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ ਸਿੱਧਾ ਜੇਲ੍ਹਾਂ […]

lathicharge-on-farmer-protest-against-ordinance-in-haryana-bjp-government

Farmer Ordinance Protest News: ਹਰਿਆਣੇ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਉੱਪਰ ਪੁਲਿਸ ਨੇ ਕੀਤੀ ਲਾਠੀਚਾਰਜ, ਬੀਜੇਪੀ ਦਾ ਚਿਹਰਾ ਹੋਇਆ ਨੰਗਾ

Farmer Ordinance Protest News: ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੀ ਜਿਲ੍ਹਾ-ਪਟਿਆਲਾ ਇਕਾਈ ਵੱਲੋਂ ਵੱਖ-ਵੱਖ ਪਿੰਡਾਂ ‘ਚ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਦਾ ਦੌਰ ਜਾਰੀ ਹੈ। ਪਿੰਡ ਪੋਦੀਆ, ਕੱਕੇਪੁਰ, ਪਿੰਡ ਫਤਿਹਪੁਰ ਮਾਜਰੀ ਉਹ ਸਮੇਤ ਦਰਜ਼ਨਾਂ ਪਿੰਡਾਂ ‘ਚ ਮੀਟਿੰਗਾਂ ਕਰਨ ਉਪਰੰਤ ਭਾਕਿਯੂ-ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਇਸ ਦੌਰਾਨ ਜਿੱਥੇ ਕਿਸਾਨਾਂ ਦੀ ਲਾਮਬੰਦੀ ਕੀਤੀ […]