Statement of Navjot Sidhu regarding Agriculture Bill

ਖੇਤੀਬਾੜੀ ਬਿੱਲ ਨੁੰ ਲੈਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਟਵੀਟ ਕੀਤਾ ‘ਪੰਜਾਬ ਅਤੇ ਹਰ ਪੰਜਾਬੀ ਕਿਸਾਨ ਨਾਲ ਹਾਂ’

ਖੇਤੀਬਾੜੀ ਬਿੱਲ ਨੁੰ ਲੈਕੇ ਪੰਜ਼ਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਬਿਆਨ ਸਾਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਆਪਣੀਆਂ ਭਾਵਨਾਵਾਂ ਜਾਹਿਰ ਕੀਤੀਆਂ। ਸਿੱਧੂ ਨੇ ਟਵੀਟ ਕਰਕੇ ਕਿਸਾਨ ਦੇ ਹੱਕ ਚ ਲਿਖਿਆ। ਕਿਸਾਨੀ ਪੰਜਾਬ ਦੀ ਰੂਹ,ਸਰੀਰ ਦੇ ਘਾਓ ਭਰ ਜਾਂਦੇ ਹਨ, ਪਰ ਆਤਮਾ 'ਤੇ ਵਾਰ, ਸਾਡੇ ਅਸਤਿਤਵ ਉੱਤੇ ਹਮਲਾ ਬਰਦਾਸ਼ਤ ਨਹੀਂ।ਜੰਗ ਦੀ ਤੂਤੀ ਬੋਲਦੀ […]

Farmer ate poison outside Parkash Singh Badal House

Farmer Protest News : ਖੇਤੀਬਾੜੀ ਬਿੱਲ ਦੇ ਵਿਰੋਧ ‘ਚ ਪ੍ਰਕਾਸ਼ ਸਿੰਘ ਬਾਦਲ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨ ਨੇ ਖਾਧਾ ਜ਼ਹਿਰ

ਚੰਡੀਗੜ੍ਹ: ਭਾਜਪਾ ਦੇ ਸਭ ਤੋਂ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਲੋਕ ਸਭਾ ਵਿੱਚ ਵਿਵਾਦਪੂਰਨ ਖੇਤੀ ਬਿੱਲ ਪਾਸ ਕੀਤੇ ਗਏ। ਇੱਕ ਦਿਨ ਬਾਅਦ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਇੱਕ ਕਿਸਾਨ ਨੇ ਬਿੱਲਾਂ ਦਾ ਵਿਰੋਧ ਕਰਦਿਆਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਅਕਾਲੀ ਦਲ ਨੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ। […]

agriculture-ordinance-update-sukhbir-badal-and-harsimrit-badal-absent-from-parliament

Sukhbir Badal Latest News: ਸੰਸਦ ‘ਚੋਂ ਰਹੇ ਗੈਰ-ਹਾਜ਼ਰ ਰਹਿਣ ਤੇ ਸੁਖਬੀਰ ਤੇ ਹਰਸਿਮਰਤ ਬਾਦਲ ਨੂੰ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਨਾਲ ਗੱਦਾਰੀ ਕਰਾਰ

Sukhbir Badal Latest News: ਨਵੇਂ ਖੇਤੀ ਕਾਨੂੰਨ ‘ਤੇ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਕਿਸਾਨ ਜਥੇਬੰਦੀਆਂ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਬਾਦਲ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਵਿਰੋਧੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਨੇ ਇਲਜ਼ਾਮ ਲਾਇਆ ਹੈ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦੋਵੇਂ ਸੰਸਦ ਮੈਂਬਰ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਸੰਸਦ ਵਿੱਚੋਂ […]

farmer-protest-against-agriculture-ordinance-bill

Farmer Protest News: ਖੇਤੀ ਦੇ ਨਵੇਂ ਕਾਨੂੰਨਾਂ ਖਿਲਾਫ ਇਕੱਠੇ ਹੋਏ ਕਿਸਾਨਾਂ ਨੇ 15 ਤੋਂ 20 ਸਤੰਬਰ ਤੱਕ ਕੀਤਾ ਧਰਨੇ ਦਾ ਐਲਾਨ

Farmer Protest News: ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਲੋਕ ਸਭਾ ’ਚ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰ ਦਿੱਤੀਆਂ ਹਨ। […]

big-questions-to-sukhbir-badal-on-agriculture-ordinance

Agriculture Ordinance News: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਉੱਪਰ ਸਵਾਲਾਂ ਦੀ ਬੁਛਾੜ, ਕੀ ਹੈ ਅਕਾਲੀ ਦਲ ਦਾ ਸਟੈਂਡ ?

Agriculture Ordinance News: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਵਾਲਾਂ ਦੇ ਘੇਰੇ ਵਿੱਚ ਹਨ। ਇੱਕ ਪਾਸੇ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਬਾਰੇ ਸੁਖਬੀਰ ਬਾਦਲ ਦੇ ਸਟੈਂਡ ਤੋਂ ਔਖੀਆਂ ਹਨ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਅਕਾਲੀ ਦਲ ਨੂੰ ਘੇਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦੇ ਰਹੀਆਂ। ਇਹ ਵੀ ਪੜ੍ਹੋ: Sumedh […]

farmer-protest-against-agriculture-ordinance-bill-act

Farmer Protest Against Ordinance: ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਵੀ ਮੱਲਿਆ ਆਰਡੀਨੈਂਸਾਂ ਦੇ ਖਿਲਾਫ ਪਿੜ

Farmer Protest Against Ordinance: ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦਾ ਪਾਰਾ ਚੜ੍ਹ ਗਿਆ ਹੈ। ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਵੀ ਪਿੜ ਮੱਲ ਲਿਆ ਹੈ। ਇਸ ਵੇਲੇ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਪੰਜਾਬ ਦੀ ਹਰ ਧਿਰ ਖੇਤੀ ਆਰਡੀਨੈਂਸਾਂ ਖ਼ਿਲਾਫ਼ ਡਟ ਗਈ ਹੈ। ਅੱਜ ਤੋਂ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਇਜਲਾਸ ਵਿੱਚ ਮੁੱਦਾ ਪੂਰੀ ਤਰ੍ਹਾਂ […]

punjabi-artists-came-forward-for-the-rights-of-farmers-protest

Farmer Protest News: ਬੱਬੂ ਮਾਨ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਇਹਨਾਂ ਕਲਾਕਾਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਮਾਰਿਆ ਹਾਂਅ ਦਾ ਨਾਅਰਾ

Farmer Protest News: ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ‘ਚ ਕਈ ਅਜਿਹੇ ਕਲਾਕਾਰ ਵੀ ਮੌਜੂਦ ਹਨ, ਜੋ ਬਿਨਾਂ ਮਤਬਲ ਦੀਆਂ ਪੋਸਟਾਂ ਪਾਉਂਦੇ ਰਹਿੰਦੇ ਹਨ ਪਰ ਕੁਝ ਕਲਾਕਾਰ ਅਜਿਹੇ ਵੀ ਹਨ, ਜੋ ਆਪਣੀ ਹਰ ਪੋਸਟ ‘ਚ ਕਿਸੇ ਨਾ ਕਿਸੇ ਮੁੱਦੇ ਪ੍ਰਤੀ ਆਵਾਜ਼ ਉੱਠਾਉਂਦੇ ਹਨ। ਜਿਵੇਂ ਕੀ ਸਭ ਨੂੰ ਪਤਾ ਹੀ ਹੈ ਕਿ ਇੰਨ੍ਹੀਂ ਦਿਨੀਂ ਪੰਜਾਬ ‘ਚ ਕਿਸਾਨਾਂ ਦਾ […]

farmer-protest-against-agriculture-ordinance-bill-in-punjab-haryana

Farmer Protest News: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੇਲ੍ਹਾਂ ਭਰਨ ਲਈ ਹਨ ਪੂਰੀ ਤਰਾਂ ਤਿਆਰ

Farmer Protest News: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੇਲ੍ਹਾਂ ਭਰਨ ਲਈ ਦ੍ਰਿੜ੍ਹ ਹਨ। ਅੱਜ ਪੰਜਵੇਂ ਦਿਨ ਵੀ ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ ਡਟੇ ਹੋਏ ਹਨ। ਉਂਝ ਪੰਜਾਬ ਸਰਕਾਰ ਨੇ ਅਜੇ ਤੱਕ ਇੱਕ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ। ਇਸ ਤੋਂ ਅੱਕ ਕੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ ਸਿੱਧਾ ਜੇਲ੍ਹਾਂ […]

lathicharge-on-farmer-protest-against-ordinance-in-haryana-bjp-government

Farmer Ordinance Protest News: ਹਰਿਆਣੇ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਉੱਪਰ ਪੁਲਿਸ ਨੇ ਕੀਤੀ ਲਾਠੀਚਾਰਜ, ਬੀਜੇਪੀ ਦਾ ਚਿਹਰਾ ਹੋਇਆ ਨੰਗਾ

Farmer Ordinance Protest News: ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੀ ਜਿਲ੍ਹਾ-ਪਟਿਆਲਾ ਇਕਾਈ ਵੱਲੋਂ ਵੱਖ-ਵੱਖ ਪਿੰਡਾਂ ‘ਚ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਦਾ ਦੌਰ ਜਾਰੀ ਹੈ। ਪਿੰਡ ਪੋਦੀਆ, ਕੱਕੇਪੁਰ, ਪਿੰਡ ਫਤਿਹਪੁਰ ਮਾਜਰੀ ਉਹ ਸਮੇਤ ਦਰਜ਼ਨਾਂ ਪਿੰਡਾਂ ‘ਚ ਮੀਟਿੰਗਾਂ ਕਰਨ ਉਪਰੰਤ ਭਾਕਿਯੂ-ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਇਸ ਦੌਰਾਨ ਜਿੱਥੇ ਕਿਸਾਨਾਂ ਦੀ ਲਾਮਬੰਦੀ ਕੀਤੀ […]

farmers-protest-against-agriculture-ordinance-in-haryana

Farmer Ordinance Protest News: ਕੇਂਦਰ ਦੇ ਤਿੰਨ ਆਰਡੀਨੈਂਸਾਂ ਬਿਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਹਰਿਆਣਾ ਵਿੱਚ ਕੀਤਾ ਜਾ ਰਿਹਾ ਲਗਾਤਾਰ ਰੋਸ ਪ੍ਰਦਰਸ਼ਨ, ਹਰ ਪਾਸੇ ਕਿਸਾਨਾਂ ਨੂੰ ਰੋਕ ਰਹੀ ਪੁਲਿਸ

Farmer Ordinance Protest News: ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸਾਂ ਵਿਰੁੱਧ ਹਰਿਆਣਾ ਦੇ ਪਿਪਲੀ ਵਿੱਚ ਕੀਤੀ ਜਾ ਰਹੀ ਕਿਸਾਨ ਰੈਲੀ ਲਈ ਰਾਜ ਭਰ ਦੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ। ਕਿਸਾਨ ਵੱਡੀ ਗਿਣਤੀ ਵਿੱਚ ਇਕਮੁੱਠ ਹੋ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਪਿੱਛੇ ਹਟਣ ਦਾ ਨਾਂ ਨਹੀਂ ਲੈ ਰਹੇ। ਜੀਂਦ ਪੁਲਿਸ ਨੇ ਪਿਪਲੀ ਰੈਲੀ ਵਿੱਚ ਜਾਣ […]