A-Farmer-killed-his-innocence-under-the-pressure-of-debt

ਕਰਜ਼ ਦੀ ਮਾਰ ਨਾ ਝਲਦੇ ਹੋਏ ਕਿਸਾਨ ਨੇ ਦਿੱਤੀ ਜਾਨ, ਕੁਝ ਦਿਨ ਪਹਿਲਾਂ ਅੰਦੋਲਨ ਤੋਂ ਕੀਤੀ ਸੀ ਵਾਪਸੀ

ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਮੌਕੇ ਨਰਿੰਦਰ ਸਿੰਘ ਪੁੱਤਰ ਬਖਤੌਰ ਸਿੰਘ ਦੇ ਪੁੱਤਰ ਹਰਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਉਸ ਦੇ ਪਿਤਾ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਵਿੱਚ ਜਾ ਰਹੇ ਸੀ ਤੇ ਉੱਥੋਂ ਦੇ ਮਾਹੌਲ ਨੂੰ ਵੇਖ ਕੇ ਕਾਫ਼ੀ ਪ੍ਰੇਸ਼ਾਨ ਰਹਿ ਰਿਹਾ ਸੀ | ਸੰਘਰਸ਼ ਤੋਂ ਵਾਪਸ ਆਏ ਤੇ […]

Farmer-ends-his-life-with-a-slay

ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤਾ ਸਮਾਪਤ ,ਪਿੰਡ ਜੈਮਲ ਸਿੰਘ ਦਾ ਰਹਿਣ ਵਾਲਾ ਸੀ ਕਿਸਾਨ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇਸ ਦੇ ਚਲਦੇ ਹੁਣ ਤੱਕ 200 ਤੋਂ ਵੱਧ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਚੱਲਦਿਆਂ ਅੱਜ ਇਕ ਹੋਰ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਸਤਵੰਤ ਸਿੰਘ ਪੁੱਤਰ ਗੁਰਚਰਨ ਸਿੰਘ (30) […]

Punjab-farmer-suicide

ਕਰਜ਼ੇ ਦੇ ਕਰਕੇ ਪੰਜਾਬ ਦੇ ਇੱਕ ਹੋਰ ਪੁੱਤਰ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਦੇ ਵਿੱਚ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀ। ਸਮੇਂ ਦੀ ਕਾਂਗਰਸ ਸਰਕਾਰ ਕਿਸਾਨ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਨੂੰ ਠੱਲ੍ਹ ਨਹੀਂ ਪਾ ਸਕੀ। ਕੈਪਟਨ ਅਮਰਿੰਦਰ ਸਿੰਘ ਆਪਣੇ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁਕਰਦੇ ਦਿਖਾਈ ਦੇ ਰਹੇ ਹਨ। ਇੱਕ ਅਜਿਹੀ ਖ਼ਬਰ ਥਾਣਾ ਸਹਿਣਾ ਦੇ ਪਿੰਡ ਉੱਗੋਕੇ ਤੋਂ ਸਾਹਮਣੇ ਆਈ ਹੈ। ਜਿੱਥੇ ਆਪਣੀ ਭੈਣ ਦੇ ਵਿਆਹ […]

Tarlok Singh

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਅੱਜ ਵੀ ਪੰਜਾਬ ਵਿੱਚ ਕਰਜ਼ੇ ਨੂੰ ਲੈ ਕੇ ਪੰਜਾਬ ਦਾ ਕਿਸਾਨ ਆਤਮ-ਹੱਤਿਆ ਕਰ ਰਿਹਾ ਹੈ। ਇਸੇ ਤਰਾਂ ਦਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਹਲੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਿਸਾਨ ਨੇ ਆਪਣੇ ਸਿਰ ਕਰਜ਼ਾ ਹੋਣ ਕਰਕੇ ਆਤਮ-ਹੱਤਿਆ ਕਰ ਲਈ। ਮਿਰਤਕ ਦੀ ਪਛਾਣ ਤਰਲੋਕ […]

Farmer Suicide

ਪੰਜਾਬ ਵਿੱਚ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿੱਚ ਕਿਸਾਨਾਂ ਦੇ ਖੁਦਕੁਸ਼ੀਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਹਰ ਰੋਜ਼ ਕਿਸੇ ਨਾ ਕਿਸੇ ਪਾਸੋਂ ਕਿਸਾਨ ਦੀ ਖੁਦਕੁਸ਼ੀ ਦੀ ਖ਼ਬਰ ਮਿਲ ਜਾਂਦੀ ਹੈ। ਪੰਜਾਬ ਦੀ ਕਿਸਾਨੀ ਨੇ ਇਹ ਬਹੁਤ ਹੀ ਗ਼ਲਤ ਰਸਤਾ ਚੁਣਿਆ ਹੈ। ਖ਼ਬਰ ਬਰਨਾਲਾ ਦੇ ਪਿੰਡ ਢਿਲਵਾਂ ਦੀ ਹੈ। ਜਿੱਥੇ ਪਲਵਿੰਦਰ ਸਿੰਘ ਨਾਂ ਦੇ ਕਿਸਾਨ ਨੇ ਜਹਿਰੀਲੀ ਦਿਵਾਈ ਪੀ ਕੇ […]

Capt Amarinder Singh And Harpal Cheema

‘ਆਪ’ ਨੇ ਪੇਸ਼ ਕੀਤੀ ਕਿਸਾਨਾਂ ਦੀ ਖ਼ੁਦਕੁਸ਼ੀਆਂ ਦੇ ਅੰਕੜੇ ਵਾਲੀ ਹੈਰਾਨੀਜਨਕ ਰਿਪੋਰਟ

ਵਧਦੇ ਕਰਜ਼ੇ ਤੇ ਨਿੱਘਰਦੀ ਆਰਥਿਕ ਹਾਲਤ ਕਰਕੇ ਨਿੱਤ ਦਿਨ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖ਼ੁਦਕੁਸ਼ੀ ‘ਤੇ ਆਮ ਆਦਮੀ ਪਾਰਟੀ ਨੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਦੋਸ਼ੀ ਠਹਿਰਾਇਆ ਹੈ। ‘ਆਪ’ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ […]