Farmer News

ਮੋਦੀ ਸਰਕਾਰ ਨੇ ਵਧਾਇਆਂ ਪੰਜਾਬ ਦੇ ਕਿਸਾਨਾਂ ਦੀ ਮੁਸ਼ਕਲਾਂ

ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਫਿਕਰ ਵਧਾ ਦਿੱਤਾ ਹੈ। ਕਿਸਾਨਾਂ ਨੂੰ ਕਣਕ ਦੀ ਵੇਚਣ ਵਿੱਚ ਦਿੱਕਤ ਆ ਸਕਦੀ ਹੈ। ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (ਐਫਸੀਆਈ) ਰਾਹੀਂ ਪੰਜਾਬ ‘ਚੋਂ ਵੱਧ ਅਨਾਜ ਖਰੀਦਣ ਦੀ ਮੰਗ ਠੁਕਰਾ ਦਿੱਤੀ ਹੈ। ਇਸ ਨਾਲ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਹੋ ਸਕਦੀ ਹੈ। ਦਰਅਸਲ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ […]

CM Captain Amarinder Singh

ਖੇਤ ਮਜ਼ਦੂਰਾਂ ਲਈ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ , 2.60 ਲੱਖ ਮਜ਼ਦੂਰਾਂ ਦਾ ਕਰਜ਼ਾ ਹੋਵੇਗਾ ਮੁਆਫ਼

ਖੇਤ ਮਜ਼ਦੂਰਾਂ ਲਈ ਪੰਜਾਬ ਸਰਕਾਰ ਵੱਡੀ ਰਾਹਤ ਲੈ ਕੇ ਆਈ ਹੈ। ਕਿਸਾਨ ਕਰਜ਼ਾ ਮੁਆਫੀ ਤੋਂ ਬਾਅਦ ਪੰਜਾਬ ਸਰਕਾਰ ਨੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੱਤਰਾਂ ਨਾਲ ਹੋਈ ਬੈਠਕ ਦੌਰਾਨ ਐਲਾਨ ਕੀਤਾ ਹੈ ਕਿ ਖੇਤ ਮਜ਼ਦੂਰਾਂ ਦਾ ਕਰਜ਼ਾ ਜਲਦ ਤੋਂ ਜਲਦ ਮਾਫ਼ ਹੋਣਾ […]

farmers strike

ਬਰਨਾਲਾ ਚੌਥੇ ਦਿਨ ਵੀ ਕਰਜ਼ ਮਾਫੀ ਲਈ ਡਟੇ ਰਹੇ ਕਿਸਾਨ

ਕਰਜ਼ਾ ਮੁਆਫ਼ੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਹਿਲੀ ਤੋਂ ਪੰਜ ਜਨਵਰੀ ਤੱਕ ਪੰਜਾਬ ਭਰ ਵਿੱਚ ਬੈਂਕਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਅੱਜ ਧਰਨੇ ਦੇ ਚੌਥੇ ਦਿਨ ਬਰਨਾਲਾ ਦੀ ਦਾਣਾ ਮੰਡੀ ਨਜ਼ਦੀਕ ਭਾਰਤੀ ਸਟੇਟ ਬੈਂਕ ਅੱਗੇ ਰੋਸ ਧਰਨਾ ਕੀਤਾ ਗਿਆ। ਇਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ […]

pm modi gurdaspur rally

ਸਿਰਫ ਲੰਮੇ-ਚੌੜੇ ਭਾਸ਼ਣ ਨਾਲ ਹੀ ਸਾਰ ਗਏ ਮੋਦੀ, ਪੰਜਾਬ ਨੂੰ ਕੁਝ ਵੀ ਨਾ ਦਿੱਤਾ

ਗੁਰਦਾਸਪੁਰ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਵਿੱਚ ਰੈਲੀ ਕੀਤੀ। ਮੋਦੀ ਨੇ ਗੁਰਦਾਸਪੁਰ ਵਿੱਚ 34 ਮਿੰਟ ਲੰਮਾ ਭਾਸ਼ਣ ਦਿੱਤਾ ਤੇ ਹਰ ਗੱਲ ਨਾਲ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ, ਪਰ ਪੰਜਾਬ ਲਈ ਕੋਈ ਨਵੇਂ ਵਿਕਾਸ ਪ੍ਰਾਜੈਕਟ ਜਾਂ ਕੋਈ ਵਿਸ਼ੇਸ਼ ਪੈਕੇਜ ਆਦਿ ਨਹੀਂ ਐਲਾਨਿਆ। ਮੋਦੀ ਨੇ ਕਰਤਾਰਪੁਰ ਸਾਹਿਬ ਗਲਿਆਰੇ ਦੇ ਮੁੱਦੇ ਤੋਂ ਲੈ ਕੇ 1984 […]

pm modi and bhagwant mann

ਕਿਸਾਨਾਂ ਦੇ ਹੱਕ ‘ਚ ਭਗਵੰਤ ਮਾਨ ਨੇ ਮਾਰਿਆ ਹਾਅ ਦਾ ਨਾਅਰਾ, ਮੋਦੀ ਤੋਂ ਗੁਰਦਾਸਪੁਰ ਰੈਲੀ ‘ਚ ਮੰਗਿਆ ਵਿਸ਼ੇਸ਼ ਪੈਕੇਜ

ਸੰਗਰੂਰ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨੀ ਮੁੱਦਿਆਂ ‘ਤੇ ਕੈਪਟਨ ਤੇ ਮੋਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੀ ਭਲਕੇ ਗੁਰਦਾਸਪੁਰ ਹੋਣ ਵਾਲੀ ਰੈਲੀ ਵਿੱਚ ਕਿਸਾਨਾਂ ਨੂੰ ਕੁਝ ਦੇ ਕੇ ਜਾਣ ਨਾ ਸਿਰਫ਼ ਜੁਮਲੇਬਾਜ਼ੀ ਕਰਨ। ਉਨ੍ਹਾਂ ਕਿਹਾ ਕਿ ਨਾ ਕੈਪਟਨ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਤੇ ਨਾ […]