Farm-laws-52-year-old-farmer-dies-by-suicide-at-protest-site-at-tikri-border

ਮੋਦੀ ਦੇ ਨਾਮ ਚਿੱਠੀ ਲਿੱਖ ਕਿਸਾਨ ਨੇ ਲਿਆ ਫ਼ਾਹਾ, ‘ਕਿਹਾ ਪਤਾ ਨਹੀਂ ਕਦ ਹੋਣੇ ਕਾਨੂੰਨ ਰੱਦ

  ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹਦਾਂ ‘ਤੇ ਕਿਸਾਨ ਪਿਛਲੇ 74 ਦਿਨਾਂ ਤੋਂ ਵਿਰੋਧ ਕਰ ਰਹੇ ਹਨ। ਇਸ ਦੌਰਾਨ ਸ਼ਨੀਵਾਰ ਦੇਰ ਰਾਤ ਟਿਕਰੀ ਸਰਹੱਦ ‘ਤੇ ਇਕ ਕਿਸਾਨ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਪਛਾਣ ਹਰਿਆਣਾ ਦੇ ਕਰਮਬੀਰ ਦੇ ਰੂਪ ‘ਚ ਹੋਈ ਹੈ। ਉਨ੍ਹਾਂ ਦੀ ਉਮਰ 52 ਸਾਲ ਸੀ। […]

This-country-is-proud-of-every-sikh-language

ਪ੍ਰਧਾਨ ਮੰਤਰੀ ਨੇ ਕਿਹਾ-ਇਹ ਦੇਸ਼ ਹਰ ਸਿੱਖ ਦੇ ਲਈ ਮਾਣ ਕਰਦਾ ਹੈ

ਪੀਐਮ ਮੋਦੀ ਨੇ ਕਿਹਾ ਕਿ ਕੁਝ ਲੋਕ ਸਿੱਖ ਭਰਾਵਾਂ ਦੇ ਮਨਾਂ ਵਿੱਚ ਗਲਤ ਚੀਜ਼ਾਂ ਭਰਨ ਵਿੱਚ ਲੱਗੇ ਹੋਏ ਹਨ, ਇਸ ਦੇਸ਼ ਨੂੰ ਹਰ ਸਿੱਖ ‘ਤੇ ਮਾਣ ਹੈ।ਪੀਐਮ ਮੋਦੀ ਨੇ ਕਿਹਾ ਕਿ ਮੈਂ ਪੰਜਾਬ ਦੀ ਰੋਟੀ ਖਾਧੀ ਹੈ, ਅਸੀਂ ਸਿੱਖ ਗੁਰੂਆਂ ਦੀ ਪਰੰਪਰਾ ਦਾ ਪਾਲਣ ਕਰਦੇ ਹਾਂ। ਜਿਹੜੀ ਭਾਸ਼ਾ ਉਨ੍ਹਾਂ ਲਈ ਬੋਲੀ ਜਾਂਦੀ ਹੈ ਉਸ ਨਾਲ […]

Prime-Minister-appeals-to-end-farmers'-movement

ਪ੍ਰਧਾਨ ਮੰਤਰੀ ਨੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਖੇਤੀਬਾੜੀ ਸੁਧਾਰ ਕਰਨੇ ਪਏ ਸਨ, ਉਦੋਂ ਵੀ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਉਹ ਪਿੱਛੇ ਨਹੀਂ ਹਟਿਆ। ਉਸ ਵਕਤ ਖੱਬੇ ਪੱਖੀ ਵਾਲੇ ਕਾਂਗਰਸ ਨੂੰ ਅਮਰੀਕਾ ਦਾ ਏਜੰਟ ਕਹਿੰਦੇ ਸਨ। ਅੱਜ ਉਹ ਮੈਨੂੰ ਵੀ ਗਾਲਾਂ ਕੱਢ ਰਹੇ ਹਨ। ਪ੍ਰਧਾਨ ਮੰਤਰੀ […]

Pm-modi-addresses-in-rajya-sabha-about-agricultural-laws-and-farmers-agitation

ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਬਾਰੇ ਰਾਜ ਸਭਾ ‘ਚ ਕੀ ਬੋਲੇ ਪ੍ਰਧਾਨ ਮੰਤਰੀ ਮੋਦੀ ,ਪੜ੍ਹੋ ਪੂਰੀ ਜਾਣਕਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ ‘ਤੇ ਜਵਾਬ ਦੇ ਰਹੇ ਹਨ। ਇਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਮਤੇ ‘ਤੇ ਵਿਚਾਰ ਵਟਾਂਦਰੇ ਸਦਨ ਵੱਲੋਂ ਤਿੰਨ ਦਿਨਾਂ ਵਿੱਚ ਕੀਤਾ ਗਿਆ ਮੁੱਖ ਕੰਮ ਸੀ ,ਜਿਸ ਵਿੱਚ 25 ਪਾਰਟੀਆਂ ਦੇ 50 ਮੈਂਬਰਾਂ ਨੇ ਹਿੱਸਾ ਲਿਆ। ਭਾਜਪਾ ਨੇ ਆਪਣੇ ਮੈਂਬਰਾਂ […]

70-year-old-farmer-lakha-singh-died-due-to-heart-attack

ਦਿਲ ਦਾ ਦੌਰਾ ਪੈਣ ਨਾਲ ਹੋਈ ਬਜ਼ੁਰਗ ਕਿਸਾਨ ਦੀ ਮੌਤ, ਇਕ ਦਿਨ ‘ਚ ਗਈ ਤਿੰਨ ਕਿਸਾਨਾਂ ਦੀ ਜਾਨ

ਖ਼ੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ 74 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਅੱਜ ਟਿਕਰੀ ਬਾਰਡਰ ’ਤੇ 70 ਸਾਲ ਦੇ ਬਜ਼ੁਰਗ ਕਿਸਾਨ ਲੱਖਾ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮਿ੍ਰਤਕ ਕਿਸਾਨ ਸੰਗਰੂਰ ਦੇ ਪਿੰਡ ਕਲੋਦੀ ਦਾ ਰਹਿਣ […]

Bharat-bandh-chakka-jam-farmers-for-3-hour-chakka-jam-against-farmers-laws

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ ‘ਚ ਕੀਤਾ ਜਾਵੇਗਾ ਚੱਕਾ ਜਾਮ

ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 73ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਲਾਲ ਕਿਲੇ ਦੀ ਘਟਨਾ ਮਗਰੋਂ ਕਿਸਾਨ ਜਥੇਬੰਦੀਆਂ ਅੱਜ ਪੂਰੇ ਦੇਸ਼ ਵਿੱਚ ਵੱਡਾ ਐਕਸਨ ਕਰਨ ਜਾ ਰਹੀਆਂ ਹਨ। ਇਸ ਸਬੰਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੁੱਝ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਅਸੀਂ ਲੋਕਾਂ ਨੂੰ […]

Farmer-dies-in-a-road-accident-at-tikri-border-of-village-bhadra-mansa

ਦੁੱਖਦਾਈ ਖ਼ਬਰ ! ਟਿਕਰੀ ਬਾਰਡਰ ‘ਤੇ ਸੜਕ ਹਾਦਸੇ ‘ਚ ਪਿੰਡ ਭਾਦੜਾ ਦੇ ਕਿਸਾਨ ਦੀ ਹੋਈ ਮੌਤ

ਲਾਲ ਕਿਲੇ ਦੀ ਘਟਨਾ ਮਗਰੋਂ ਕਿਸਾਨ ਜਥੇਬੰਦੀਆਂ ਅੱਜ ਪੂਰੇ ਦੇਸ਼ ਵਿੱਚ ਵੱਡਾ ਐਕਸਨ ਕਰਨ ਜਾ ਰਹੀਆਂ ਹਨ। ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਅੱਜ ਦੇਸ਼ ਵਿਆਪੀ ਚੱਕਾ ਜਾਮ ਕੀਤਾ ਜਾਵੇਗਾ। ਟਿਕਰੀ ਬਾਰਡਰ ‘ਤੇ ਵਾਪਰੇ ਸੜਕ ਹਾਦਸੇ ਦੌਰਾਨ ਮਾਨਸਾ ਦੇ ਪਿੰਡ ਭਾਦੜਾ ਦੇ 45 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਕਿਸਾਨ […]

Great-injustice-to-farmers-say-75-ex-civil-servants-in-letter-to-centre

ਕਿਸਾਨਾਂ ਦੇ ਸਮਰਥਨ ‘ਚ 75 ਸਾਬਕਾ ਨੌਕਰਸ਼ਾਹਾਂ ਦੀ ਖੁੱਲੀ ਚਿੱਠੀ, ਕਿਹਾ -ਸਰਕਾਰ ਨੇ ਕਿਸਾਨਾਂ ਨਾਲ ਕੀਤੀ ਬੇਇਨਸਾਫੀ

ਕਿਸਾਨ ਅੰਦੋਲਨ ‘ਤੇ ਸਾਬਕਾ ਨੌਕਰਸ਼ਾਹਾਂ ਦੇ ਸਮੂਹ ਨੇ ਲਿਖੀ ਖੁੱਲੀਚਿੱਠੀ ‘ਚ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਪ੍ਰਤੀ ਕੇਂਦਰ ਸਰਕਾਰ ਦਾ ਰਵੱਈਆ ਸ਼ੁਰੂ ਤੋਂ ਹੀ ਵਿਰੋਧਤਾਈ ਅਤੇ ਟਕਰਾਅ ਭਰਿਆ ਰਿਹਾ ਹੈ। ਅਜਿਹੇ ਰਵੱਈਏ ਨਾਲ ਕੋਈ ਹੱਲ ਨਹੀਂ ਨਿੱਕਲੇਗਾ। ਉਨ੍ਹਾਂ ਕਿਹਾ ਜੇਕਰ ਭਾਰਤ ਸਰਕਾਰ ਹੱਲ ਚਾਹੁੰਦੀ ਹੈ ਤਾਂ ਉਸ ਨੂੰ ਅੱਧੇ ਮਨ […]

Delhi-10-metro-stations-gates-closed-ahead-of-farmers-chakka-jam

ਦਿੱਲੀ ਦੇ ਕੁੱਝ ਮੈਟਰੋ ਸਟੇਸ਼ਨ ਬੰਦ, ਆਉਣ-ਜਾਣ ਵਾਲੇ ਗੇਟ ਬੰਦ

ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 73ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਅਜਿਹੀ ਸਥਿਤੀ ਵਿੱਚ ਚੱਕਾ ਜਾਮ ਦਾ ਅਸਰ ਸਭ ਤੋਂ ਵੱਧ ਰਾਸ਼ਟਰੀ ਰਾਜਧਾਨੀ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿੱਚ ਦਿੱਲੀ ਪੁਲਿਸ, ਪ੍ਰਸ਼ਾਸਨ ਅਤੇ ਸਰਕਾਰ ਅਲਰਟ ‘ਤੇ ਹੈ। ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਅਤੇ […]

Farmers-chakka-jam-today-delhi-police-on-high-alert-to-avoid-red-fort-like-incident

ਕਿਸਾਨਾਂ ਦੇ ਅੱਜ ‘ਚੱਕਾ ਜਾਮ’ ਨੂੰ ਲੈ ਕੇ ਹਾਈ ਅਲਰਟ ‘ਤੇ ਦਿੱਲੀ ਪੁਲਿਸ

ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ 73 ਦਿਨਾਂ ਤੋਂ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਅੰਦੋਲਨਕਾਰੀ ਕਿਸਾਨ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਰਾਜਮਾਰਗਾਂ ਨੂੰ ਜਾਮ ਕਰਨ ਦੀ ਯੋਜਨਾ ਬਣਾ ਰਹੇ ਹਨ | ਖੇਤੀਬਾੜੀ ਮੰਤ੍ਰੀ ਤੋਮਰ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਇਹ ਦੱਸਣ ਲਈ ਤਿਆਰ ਨਹੀਂ […]

Farmer-writes-a-letter-to-PM-Modi’s-mother-on-repealing-farm-laws

ਕਿਸਾਨ ਨੇ ਖੇਤੀਕਾਨੂੰਨਾਂ ਨੂੰ ਰੱਦ ਕਰਨ ਬਾਰੇ ਪੀਐਮ ਮੋਦੀ ਦੀ ਮਾਂ ਨੂੰ ਪੱਤਰ ਲਿਖਿਆ

ਕਿਸਾਨਾਂ ਦਾ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ ‘ਤੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਜਾਰੀ ਹੈ ਅਤੇ ਸਿੰਘੂ ਸਰਹੱਦ ‘ਤੇ ਸ਼ੁੱਕਰਵਾਰ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮ.ਐਸ.ਪੀ. ‘ਤੇ ਕਾਨੂੰਨ ਬਣਾਉਣ ਦੀ ਮੰਗ ਕਰਨ ਦੇ 72ਵੇਂ ਦਿਨ ਵਿੱਚ ਦਾਖਲ ਹੋਏ। ਹੁਣ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਨੇ ਪੀਐਮ […]

Rakesh-tikait-said-if-he-prime-minister-is-a-phone-call-away-what-is-that-number

ਰਾਕੇਸ਼ ਟਿਕੈਤ ਨੇ ਕਿਹਾ ਕਿ , ਜੇ ਪ੍ਰਧਾਨ ਮੰਤਰੀ ‘ਇੱਕ ਫੋਨ ਕਾਲ ਦੂਰ’ ਹਨ ਤਾਂ ਉਹ ਨੰਬਰ ਕਿਹੜਾ ਹੈ ?

ਕਿਸਾਨਾਂ ਦਾ ਅੰਦੋਲਨ ਅੱਜ 72ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਜਿੱਥੇ ਪੰਜਾਬੀ ਕਲਾਕਾਰ ਇਸ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ, ਓਥੇ ਹੀ ਅੰਤਰਰਾਸ਼ਟਰੀ ਪ੍ਰਸਿੱਧ ਕਲਾਕਾਰਾਂ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ ਪਰ ਬਾਲੀਵੁੱਡ ਸਿਤਾਰੇ ਕਿਸਾਨੀ ਅੰਦੋਲਨ ਦੇ ਖਿਲਾਫ਼ ਅਤੇ ਸਰਕਾਰ ਦੇ ਪੱਖ ‘ਚ ਭੁਗਤ ਰਹੇ ਹਨ। ਕਿਸਾਨ ਆਗੂ ਰਾਕੇਸ਼ ਟਿਕੈਤ (Rakesh […]