farmers news

ਗੰਨੇ ਦੀ ਕੀਮਤ ਵਿੱਚ ਵਾਧੇ ਤੋਂ ਬਾਅਦ ਕਿਸਾਨਾਂ ਵਲੋਂ ਧਰਨਾ ਖ਼ਤਮ

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕਾਂਗਰਸ ਸਰਕਾਰ ਨੇ ਪਿਛਲੇ ਸਾਲ ਦੇ ਭਾਅ ਦੇ ਮੁਕਾਬਲੇ ਗੰਨੇ ਦੀ…

3 ਸਾਲ ago

ਅੰਨਾ ਹਜ਼ਾਰੇ ਨੇ ਕੀਤੀ ਕਿਸਾਨਾਂ ਦੀ ਹਮਾਇਤ, ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਕਿਸਾਨ ਦਿੱਲੀ ਦੀ ਕੇਂਦਰ ਸਰਹੱਦ 'ਤੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਨੇ ਗੱਲਬਾਤ…

3 ਸਾਲ ago

ਕਿਸਾਨਾਂ ਨੇ ਠੁਕਰਾਇਆ ਕੇਂਦਰ ਦਾ ਸੱਦਾ

ਕਿਸਾਨਾਂ ਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸੱਦਾ ਸ਼ਰਤੀਆ ਹੈ ਇਸ…

3 ਸਾਲ ago

ਮੋਦੀ ਦਾ ਖੇਤੀਬਾੜੀ ਕਾਨੂੰਨਾਂ ਬਾਰੇ ਸਪੱਸ਼ਟ ਕੀਤਾ ਸਟੈਂਡ, ਕਹੀਆਂ ਇਹ ਵੱਡੀਆਂ ਗੱਲਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਆਪਣਾ ਸਟੈਂਡ ਦੁਹਰਾਇਆ ਹੈ। ਮਨ ਕੀ ਬਾਤ ਵਿੱਚ ਕਿਸਾਨਾਂ ਦੇ ਮੁੱਦੇ 'ਤੇ…

3 ਸਾਲ ago

ਕਿਸਾਨਾਂ ਨੂੰ ਦਿੱਲੀ ਵਿੱਚ ਮਿਲੀ ਐਂਟਰੀ

ਕਿਸਾਨਾਂ ਨੂੰ ਹੁਣ ਦਿੱਲੀ ਵਿੱਚ ਐਂਟਰੀ ਮਿਲ ਗਈ ਹੈ। ਕਿਸਾਨਾਂ ਨੂੰ ਹੁਣ ਬਿਨ੍ਹਾ ਰੋਕੇ ਅੱਗੇ ਜਾਣ ਦਿੱਤਾ ਜਾਵੇਗਾ। ਹੁਣ ਕਿਸਾਨਾਂ…

3 ਸਾਲ ago

ਕੇਂਦਰ ਤੇ ਕਿਸਾਨਾਂ ਵਿੱਚ ਕਾਰ ਦੂਜੇ ਗੇੜ ਦੀ ਮੀਟਿੰਗ 3 ਦਸੰਬਰ ਨੂੰ

ਦੇਸ਼ ਵਿੱਚ ਖੇਤੀਬਾੜੀ ਕਾਨੂੰਨਾਂ ਦਾ ਕੋਈ ਹੱਲ ਨਾ ਦੇਖਦਿਆਂ ਕੇਂਦਰ ਸਰਕਾਰ ਨੇ 3 ਦਸੰਬਰ ਨੂੰ ਹੋਣ ਵਾਲੀ ਦੂਜੇ ਗੇੜ ਦੀ…

3 ਸਾਲ ago

ਕਿਉਂ ਹੋ ਰਿਹਾ ਖੇਤੀਬਾੜੀ ਕਾਨੂੰਨਾਂ ਦਾ ਇੰਨਾ ਵਿਰੋਧ? ਕਿਉ ਬੰਦ ਨੇ ਪੰਜਾਬ ਵਿੱਚ 50 ਦਿਨ ਤੋਂ ਰੇਲਾਂ ?

ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਤਿੰਨ ਕੇਂਦਰੀ ਮੰਤਰੀਆਂ - ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਊਸ਼…

3 ਸਾਲ ago

ਸੋਸ਼ਲ ਮੀਡਿਆ ਤੇ ਲਾਹਣਤਾਂ ਪੈਣ ਤੋਂ ਬਾਅਦ ਗੁਰੂ ਰੰਧਾਵਾ ਨੇ ਤੋੜੀ ਆਪਣੀ ਚੁੱਪੀ

ਸੋਸ਼ਲ ਮੀਡਿਆ ਤੇ ਲਾਹਣਤਾਂ ਪੈਣ ਤੋਂ ਬਾਅਦ ਗੁਰੂ ਰੰਧਾਵਾ ਵੀ ਖੇਤੀਬਾੜੀ ਬਿੱਲਾਂ ਖਿਲਾਫ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਹੋ ਗਿਆ…

4 ਸਾਲ ago

ਖੇਤੀ ਬਿੱਲ ਦੇ ਵਿਰੋਧ ਵਿੱਚ ਵੱਖ-ਵੱਖ ਜੱਥੇਬੰਦੀਆਂ ਦੇ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

ਸੂਬੇ ਭਰ ਵਿੱਚ ਖੇਤੀ ਬਿੱਲਾਂ ਨੁੰ ਲੈਕੇ ਵਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੇ ਮੱਦੇਨਜ਼ਰ ਵੱਖ -ਵੱਖ ਕਿਸਾਨ ਜੱਥੇਬੰਦੀਆਂ ਵਲੋਂ ਮੀਟਿੰਗਾਂ…

4 ਸਾਲ ago

ਮੀਂਹ ਨਾਲ ਫ਼ਸਲ ਬਰਬਾਦ ਹੋਣ ਕਰਕੇ ਦੋ ਹੋਰ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਵਿੱਚ ਕਿਸਾਨਾਂ ਦਾ ਹਾਲ ਦਿਨੋਂ ਦਿਨ ਮਾੜਾ ਹੁੰਦਾ ਜਾ ਰਿਹਾ। ਪੰਜਾਬ ਵਿੱਚ ਹਰ ਰੋਜ਼ ਇਕ ਨਵੇਂ ਮਾਮਲੇ ਦਾ ਖੁਲਾਸਾ…

5 ਸਾਲ ago