ਜਦੋਂ ਤੱਕ ਤਿੰਨ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ ਤਦ ਤੱਕ ਕਿਸਾਨ ਘਰ ਵਾਪਸ ਨਹੀਂ ਜਾਣਗੇ -ਰਾਕੇਸ਼ ਟਿਕੈਤ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਕਿਹਾ ਕਿ ਕਿਸਾਨਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਵੱਲੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਕਿਸਾਨ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਵਿਵਾਦਪੂਰਨ ਕਾਨੂੰਨਾਂ ਨੂੰ ਰੱਦ ਕਰਨ ਨਾਲ ਹੀ ਵਿਰੋਧ ਪ੍ਰਦਰਸ਼ਨਾਂ ਦਾ ਅੰਤ ਯਕੀਨੀ ਹੋਵੇਗਾ। ਸ੍ਰੀ ਟਿਕੈਤ […]