Another farm worker died of a heart attack at The Singhu Border

ਸਿੰਘੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦਿੱਲੀ ਬਾਰਡਰ ‘ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੇ ਚਲਦਿਆਂ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਖੇਤ ਮਜ਼ਦੂਰ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ […]

The-joint-kisan-morcha-will-hold-a-crucial-meeting-today

ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾ ਸੰਘਰਸ਼ ਦਾ ਨਵਾਂ ਪ੍ਰੋਗਰਾਮ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 100 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ ਅਤੇ ਅਗਲੀ ਰਣਨੀਤੀ ‘ਤੇ […]

Farmers-should-not-waste-their-crops

ਕਿਸਾਨ ਆਪਣੀਆਂ ਫ਼ਸਲਾਂ ਬਰਬਾਦ ਨਾ ਕਰਨ, ਇਸ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ: ਗੁਰਨਾਮ ਚੜੂਨੀ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ […]

Farmers-will-celebrate-Labour-Kisan-Ekta-Diwas-today

ਕਿਸਾਨਾਂ ਵੱਲੋਂ ਅੱਜ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਇਆ ਜਾਵੇਗਾ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਅੱਜ ਕਿਸਾਨਾਂ ਵੱਲੋਂ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ ਮਜ਼ਦੂਰ-ਕਿਸਾਨ […]

Farmer-ends-his-life-with-a-slay

ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤਾ ਸਮਾਪਤ ,ਪਿੰਡ ਜੈਮਲ ਸਿੰਘ ਦਾ ਰਹਿਣ ਵਾਲਾ ਸੀ ਕਿਸਾਨ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇਸ ਦੇ ਚਲਦੇ ਹੁਣ ਤੱਕ 200 ਤੋਂ ਵੱਧ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਚੱਲਦਿਆਂ ਅੱਜ ਇਕ ਹੋਰ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਸਤਵੰਤ ਸਿੰਘ ਪੁੱਤਰ ਗੁਰਚਰਨ ਸਿੰਘ (30) […]

Court reserved verdict till 4 pm on petition filed by Deep Sidhu

ਲਾਲ ਕਿਲ੍ਹਾ ਮਾਮਲਾ: ਦੀਪ ਸਿੱਧੂ ਵੱਲੋਂ ਦਾਇਰ ਪਟੀਸ਼ਨ ‘ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫ਼ੈਸਲਾ

  ਦੀਪ ਸਿੱਧੂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੱਜ ਸ਼ਾਮੀਂ 4 ਵਜੇ ਤੱਕ ਅਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੈ।ਉਹਨਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ‘ਤੇ ਲੱਗੇ ਸੀਸੀਟੀਵੀ ਦੀ ਫੁਟੇਜ ਵੀ ਸੁਰੱਖਿਅਤ ਰੱਖੀ ਜਾਵੇ। ਜਾਣਕਾਰੀ ਅਨੁਸਾਰ ਨਿਰਪੱਖ ਜਾਂਚ ਲਈ ਦੀਪ ਸਿੱਧੂ ਵਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ […]

Farmers-to-observe-Anti-Repression-Day-across-the-country-today

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਮਨਾਇਆ ਜਾਵੇਗਾ ਦਮਨ ਵਿਰੋਧੀ ਦਿਵਸ

ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਕਿਸਾਨ ‘ਦਮਨ ਵਿਰੋਧੀ ਦਿਵਸ’ ਮਨਾਉਣਗੇ। ਇਸ ਵਿੱਚ ਕਿਸਾਨ ਅੰਦੋਲਨ ‘ਤੇ ਹੋ ਰਹੇ ਜਬਰ ਦਾ ਵਿਰੋਧ ਕੀਤਾ ਜਾਏਗਾ। ਅੱਜ ਸਾਰੀਆਂ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਦੇ ਨਾਮ ਮੰਗ […]

Turban-Conservation-Day--to-be-celebrated-by-farmers-on-23rd-February

ਕਿਸਾਨਾਂ ਵੱਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ ‘ਪੱਗੜੀ ਸੰਭਾਲ ਦਿਵਸ’

ਕਿਸਾਨ ਤਿੰਨੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ ,ਉੱਥੇ ਹੀ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ। ਕੇਂਦਰ ਦੇ ਅੜੀਅਲ ਰਵੱਈਏ ਨੂੰ ਦੇਖਦਿਆਂ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। 23 ਫਰਵਰੀ ਨੂੰ’ਪੱਗੜੀ ਸੰਭਾਲ ਦਿਵਸ’ ਮਨਾਇਆ ਜਾਵੇਗਾ, ਇਹ ਦਿਹਾੜਾ ਚਾਚਾ ਅਜੀਤ ਸਿੰਘ […]

Today-in-Chandigarh-too,-slogans-in-favour-of-the-peasants

ਅੱਜ ਚੰਡੀਗੜ੍ਹ ‘ਚ ਵੀ ਗੂੰਜਣਗੇ ਕਿਸਾਨੀ ਦੇ ਹੱਕ ਵਿਚ ਨਾਅਰੇ, ਦੁਪਹਿਰ 2 ਵਜੇ ਹੋਵੇਗੀ ਮਹਾਂਪੰਚਾਇਤ

ਇਸ ਵਿਚਾਲੇ ਦਿੱਲੀ ਤੋਂ ਹੱਟਕੇ ਵੀ ਕਿਸਾਨ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਹੁਣ ਚੰਡੀਗੜ੍ਹ ਵਿਚ ਅੱਜ ਸਾਰਾ ਦਿਨ ਕਿਸਾਨੀ ਦੇ ਹੱਕ ਵਿਚ ਨਾਅਰੇ ਗੂੰਜਣਗੇ। ਚੰਡੀਗੜ੍ਹ ਪੰਜਾਬੀ ਮੰਚ ਸਵੇਰੇ 11 ਵਜੇ ਮਾਂ ਬੋਲੀ ਅਤੇ ਕਿਰਸਾਨੀ ਦੇ ਹੱਕ ਵਿਚ ਸੈਕਟਰ -30 ਤੋਂ 22 ਤੱਕ ਰੋਸ ਮਾਰਚ ਕਰੇਗਾ। ਕਿਸਾਨਾਂ ਵੱਲੋਂ ਪਹਿਲਾਂ ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਂਪੰਚਾਇਤਾਂ […]

Father-and-son-lost-their-lives

ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੇ ਕਰਜ਼ੇ ਤੋਂ ਦੁਖੀ ਹੋ ਕੇ ਪਿਓ -ਪੁੱਤ ਨੇ ਗੁਆਈ ਜਾਨ

 ਜ਼ਿਲ੍ਹਾ ਹੁਸ਼ਿਆਪੁਰ ਦੇ ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਮੱਦੀਪੁਰ ਵਿਖੇ ਪਿਓ – ਪੁੱਤ ਨੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਸੁਸਾਇਡ ਨੋਟ ਵੀ ਮਿਲਿਆ ਹੈ। ਉਨ੍ਹਾਂ ਨੇ ਸੁਸਾਇਡ ਨੋਟ ਵਿਚ ਖੁਦਕੁਸ਼ੀ ਦਾ ਕਾਰਨ ਖੇਤੀ ਕਾਨੂੰਨਾਂ ਨੂੰ ਦੱਸਿਆ ਹੈ। ਉਨ੍ਹਾਂ ਨੇ ਖੁਦਕੁਸ਼ੀ ਨੋਟ ਵਿਚ ਲਿਖਿਆ ਹੈ […]

Farmers stopped trains on the Amritsar tarn – taran

ਕਿਸਾਨਾਂ ਨੇ ਤਰਨ ਤਾਰਨ ਵਿਖੇ ਰੇਲ ਗੱਡੀਆਂ ਰੋਕ ਦਿੱਤੀਆਂ, ਤਰਨ ਤਾਰਨ ਵਿਖੇ ਬਿਆਸ ਰੇਲਵੇ ਲਾਈਨ ਵੀ ਰੋਕਿਆ ਗਈਆਂ

ਖੇਤੀ ਕਾਨੂੰਨਾਂ ਖ਼ਿਲਾਫ਼ 3 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਲਗਤਾਰ ਜਾਰੀ ਹੈ। ਇਸ ਦੌਰਾਨ ਸ਼ੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਰੇਲ ਰੋਕੋ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਦੇਸ਼ ਭਰ ਵਿਚ ਚਾਰ ਘੰਟੇ (12 ਤੋਂ 4 ਵਜੇ) ਦੇ ਲਈ ਟ੍ਰੇਨਾਂ ਨੂੰ ਰੋਕਿਆ ਜਾਵੇਗਾ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ […]

Farmers-rail-roko-protest-farmers-to-hold-4-hour-protest-at-12-pm

ਦੇਸ਼ ਭਰ ‘ਚ ਅੱਜ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ

ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਚਲਾਇਆ ਜਾਵੇਗਾ। ਕਿਸਾਨਾਂ ਦੇ ਇਸ ਅੰਦੋਲਨ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ। ਕਿਸੇ ਵੀ ਅਣਹੋਣੀ ਦੇ ਖਦਸ਼ੇ ਨੂੰ ਦੇਖਦਿਆਂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ‘ਚ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ […]