3 brother died in fategarh sahib

ਫਤਿਹਗੜ੍ਹ ਸਾਹਿਬ : 3 ਸਕੇ ਭਰਾਵਾਂ ਦੀ ਖੱਡੇ ‘ਚ ਡਿੱਗਣ ਕਰਕੇ ਹੋਈ ਮੌਤ

ਫਤਿਹਗੜ੍ਹ ਸਾਹਿਬ: ਪਿੰਡ ਖੋਜੇ ਮਾਜਰਾ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਤਿੰਨੋਂ ਬੱਚੇ ਕਿਸੇ ਖੱਡੇ ਵਿੱਚ ਡਿੱਗ ਗਏ ਸੀ। ਹਾਦਸਾ ਬੀਤੀ ਦੇਰ ਸ਼ਾਮ ਨੂੰ ਵਾਪਰਿਆ। ਬੱਚੇ ਸਕੇ ਭਰਾ ਸਨ। ਹਾਦਸੇ ਬਾਅਦ ਤਿੰਨਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਜਾਂਚ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵੀ ਪੜ੍ਹੋ : […]

aap announce loksabha candidates for jalandhar gurdaspur and fatehgarh

ਫ਼ਤਿਹਗੜ ਸਾਹਿਬ, ਜਲੰਧਰ ਅਤੇ ਗੁਰਦਾਸਪੁਰ ਸੀਟ ਲਈ ‘ਆਪ’ ਨੇ ਐਲਾਨੇ ਆਪਣੇ ਉਮੀਦਵਾਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ 2019 ਦੀਆਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਪ੍ਰਿੰ. ਬੁੱਧ ਰਾਮ ਨੇ ਦੱਸਿਆ ਕਿ ਮੀਟਿੰਗ ਵਿੱਚ ਸ੍ਰੀ ਫ਼ਤਿਹਗੜ ਸਾਹਿਬ, […]