Simarjit Bains Bike Rally to Delhi Parliament

ਸਿਮਰਜੀਤ ਬੈਂਸ ਸੰਸਦ ਤੇ ਘੇਰਾਵ ਕਰਨ ਲਈ ਮੋਟਰਸਾਈਕਲ ਤੇ ਦਿੱਲੀ ਹੋਏ ਰਵਾਨਾ

ਅੱਜ ਲੋਕ ਇਨਸਾਫ ਪਾਰਟੀ ਵਲੋਂ ਅਤੇ ਲੀਡਰ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਮੋਟਰਸਾਈਕਲ ਯਾਤਰਾ ਦਿੱਲੀ ਵੱਲ ਨੂੰ ਰਵਾਨਾ ਹੋਈ। ਇਹ ਯਾਤਰਾ ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ। ਵੱਡੀ ਗਿਣਤੀ ਵਿੱਚ ਲੋਕ ਇਸ ਯਾਤਰਾ ਵਿੱਚ ਸ਼ਾਮਲ ਹੋਏ। […]