Fatehveer-singh’s-(who-fell-in-a-borewell-and-died)--mother-gave-birth-to-a-new-born-baby-after-2-years-of-his-death

2 ਸਾਲ ਬਾਅਦ ਫਤਿਹਵੀਰ ਦੀ ਮਾਂ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ , ਪੁੱਤਰ ਨੇ ਲਿਆ ਜਨਮ

ਮਹਾਸ਼ਿਵਰਾਤਰੀ ਮੌਕੇ ਕਰੀਬ ਦੋ ਸਾਲ ਬਾਅਦ ਫਤਿਹਵੀਰ ਦੀ ਮਾਂ ਦੇ ਘਰ ਮੁੜ ਕਿਲਕਾਰੀਆਂ ਗੂੰਜੀਆਂ ਹਨ। ਫਤਿਹਵੀਰ ਸਿੰਘ ਦੀ ਮਾਂ ਨੂੰ ਰੱਬ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ। ਫਤਿਹਵੀਰ ਸਿੰਘ ਦੀ ਮਾਂ ਦੇ ਕੁੱਖੋਂ ਦੁਬਾਰਾ ਪੁੱਤਰ ਨੇ ਜਨਮ ਲਿਆ ਹੈ। ਇਸ ਦੌਰਾਨ ਫਤਿਹਵੀਰ ਦੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਦੌੜ੍ਹ ਰਹੀ ਹੈ। ਦਰਅਸਲ ‘ਚ ਸੰਗਰੂਰ ਦੇ […]

Punjabi Singers

ਫ਼ਤਹਿਵੀਰ ਦੀ ਮੌਤ ਨੂੰ ਲੈ ਕੇ ਪੰਜਾਬੀ ਗਾਇਕਾਂ ਚ ਸੋਗ ਦੀ ਲਹਿਰ

ਪਿਛਲੇ 6 ਦਿਨਾਂ ਤੋਂ ਬਾਅਦ ਬੋਰਵੈੱਲ ਵਿੱਚੋਂ ਬਾਹਰ ਕੱਢੇ ਫ਼ਤਹਿਵੀਰ ਸਿੰਘ ਦੀ ਮੌਤ ਹੋ ਗਈ ਹੈ। 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਾ ਫ਼ਤਹਿਵੀਰ ਮੌਤ ਨਾਲ ਜੱਦੋ ਜਹਿਦ ਕਰ ਰਿਹਾ ਅੱਜ ਜ਼ਿੰਦਗੀ ਦੀ ਲੜਾਈ ਹਾਰ ਗਿਆ। ਉਸ ਨੂੰ ਸਵੇਰੇ ਸਵੇਰੇ 5:10 ਮਿੰਟ ਤੇ ਬੋਰ ਵਿੱਚੋਂ ਬਾਹਰ ਕੱਢਿਆ ਗਿਆ ਤੇ ਅੱਠ ਕੁ ਵਜੇ ਦੇ ਕਰੀਬ ਚੰਡੀਗੜ੍ਹ ਦੇ […]

Fatehveer Singh

ਲੋਕਾਂ ਨੇ ਦਿੱਤੀ ਫ਼ਤਹਿਵੀਰ ਸਿੰਘ ਨੂੰ ਅੰਤਿਮ ਵਿਦਾਈ, ਦੇਖੋ ਤਸਵੀਰਾਂ

ਪਿਛਲੇ 6 ਦਿਨਾਂ ਤੋਂ ਮੌਤ ਨਾਲ ਜੱਦੋ ਜਹਿਦ ਕਰ ਰਿਹਾ ਮਾਸੂਮ ਫ਼ਤਹਿਵੀਰ ਸਿੰਘ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਿਆ। 150 ਫੁੱਟ ਡੂੰਘੇ ਬੋਰਵੈੱਲ ਵਿੱਚੋਂ ਬਾਹਰ ਕੱਢੇ ਫ਼ਤਹਿਵੀਰ ਸਿੰਘ ਦੀ ਮੌਤ ਹੋ ਗਈ ਹੈ। ਫ਼ਤਹਿਵੀਰ ਸਿੰਘ ਨੂੰ ਅੱਜ 6 ਦਿਨਾਂ ਬਾਅਦ 5:10 ਮਿੰਟ ਤੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤਕਰੀਬਨ 8 ਕੁ ਵਜੇ ਚੰਡੀਗੜ੍ਹ ਦੇ ਪੀਜੀਆਈ […]

Fatehveer Singh

ਪ੍ਰਸ਼ਾਸਨ ਦੀ ਸੁਸਤ ਕਾਰਗੁਜਾਰੀ ਨੇ ਲਈ ਫ਼ਤਹਿਵੀਰ ਸਿੰਘ ਦੀ ਜਾਨ

ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਿਆ ਫ਼ਤਹਿ ਆਖਿਰ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਿਆ। ਫ਼ਤਹਿਵੀਰ ਸਿੰਘ ਨੂੰ ਅੱਜ ਸਵੇਰੇ 5:10 ਮਿੰਟ ਤੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਤੇ ਤਕਰੀਬਨ 8 ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਪਰ ਇੱਥੇ ਡਾਕਟਰਾਂ ਨੇ ਫ਼ਤਹਿ ਨੂੰ ਮ੍ਰਿਤਕ ਐਲਾਨਿਆ। ਫ਼ਤਹਿਵੀਰ ਸਿੰਘ […]