heroin-smuggler-arrest-by-fazilka-police

ਫਾਜ਼ਿਲਕਾ ਪੁਲਿਸ ਨੇ 7 ਕਿਲੋ ਹੈਰੋਇਨ ਸਮੇਤ ਕੀਤਾ ਇੱਕ ਨਸ਼ਾ ਤਸਕਰ ਕਾਬੂ

ਪੰਜਾਬ ਦੀ ਫਾਜ਼ਿਲਕਾ ਪੁਲਿਸ ਦੇ ਹੇਠ ਇੱਕ ਸਫਲਤਾ ਲੱਗੀ ਹੈ। ਫਾਜ਼ਿਲਕਾ ਪੁਲਿਸ ਨੇ 2 ਮਾਮਲਿਆਂ ਦੇ ਵਿੱਚ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੇ ਨਾਲ ਫਾਜ਼ਿਲਕਾ ਪੁਲਿਸ ਇੱਕ ਨਸ਼ਾ ਤਸਕਰ ਨੂੰ ਫੜ੍ਹਨ ਵਿੱਚ ਵੀ ਕਾਮਯਾਬ ਹੋਈ ਹੈ। ਫਾਜ਼ਿਲਕਾ ਪੁਲਿਸ ਨੇ ਤੁਰੰਤ ਹੀ ਨਸ਼ਾ ਤਸਕਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਇਸ ਮਾਮਲੇ ਦੀ ਅੱਗੇ ਹੋਣ […]

drug peddler three women arrested

ਪੰਜਾਬ ਵਿੱਚ ਨਸ਼ਾ ਤਸਕਰੀ ਦਾ ਕਹਿਰ, ਨਸ਼ਾ ਸਪਲਾਈ ਵਿੱਚ ਤਿੰਨ ਕੁੜੀਆਂ ਗ੍ਰਿਫਤਾਰ

ਪੰਜਾਬ ਵਿੱਚ ਨਸ਼ਾ ਖਤਮ ਹੋਣ ਦੀ ਬਜਾਏ ਲਗਾਤਾਰ ਵੱਧ ਰਿਹਾ ਹੈ। ਪੰਜਾਬ ਵਿੱਚ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਇਹਨਾਂ ਦੀ ਗਿਰੋਹ ਵਿੱਚ ਹੁਣ ਪੰਜਾਬ ਦੀਆਂ ਕੁੜੀਆਂ ਵੀ ਸ਼ਾਮਿਲ ਹਨ। ਫ਼ਾਜ਼ਿਲਕਾ ਦੀ ਪੁਲਿਸ ਨੇ ਤਿੰਨ ਕੁੜੀਆਂ ਨੂੰ ਨਸ਼ਾ ਸਪਲਾਈ ਕਰਨ ਦੇ ਇਲਜ਼ਾਮ ਹੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਲੋਇਸ […]

govt teacher drink poison

ਸਰਕਾਰੀ ਸਕੂਲ ਦੇ ਅਧਿਆਪਕ ਨੇ ਸਾਥੀਆਂ ਤੋਂ ਤੰਗ ਆ ਕੇ ਖਾਧਾ ਜ਼ਹਿਰ

ਫਾਜ਼ਿਲਕਾ ਦੇ ਪਿੰਡ ਘੁਬਾਇਆ ਵਿੱਚ ਸਰਕਾਰੀ ਸਕੂਲ ਦੇ ਅਧਿਆਪਕ ਗਗਨਦੀਪ ਸਿੰਘ ਨੇ ਆਪਣੇ ਹੀ ਸਾਥੀ ਅਧਿਆਪਕਾਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਪੀ ਲਈ। ਇਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਲੋਕਾਂ ਨੇ ਉਸ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ। ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਸ਼ੁਰੂ ਕਰ ਦਿੱਤਾ। ਹੁਣ ਅਧਿਆਪਕ […]

Road Accident in Fazilka

ਅਵਾਰਾ ਪਸ਼ੂ ਕਰਕੇ ਹੋਇਆ ਸੜਕ ਹਾਦਸਾ , ਦੋ ਨੌਜਵਾਨਾਂ ਦੀ ਮੌਤ ਤੇ ਇੱਕ ਜ਼ਖ਼ਮੀ

ਫਾਜ਼ਿਲਕਾ ਦੇ ਪਿੰਡ ਅਬੁਨ ਵਿੱਚ ਭਿਆਨਕ ਸੜਕ ਹਾਦਸਾ ਹੋਇਆ। ਮਲੋਟ ਤੋਂ ਫਾਜ਼ਿਲਕਾ ਆ ਰਹੀ ਵਰਨਾ ਕਾਰ ਦੇ ਅੱਗੇ ਅਚਾਨਕ ਅਵਾਰਾ ਪਸ਼ੂ ਆ ਜਾਣ ਕਰਕੇ ਕਾਰ ਚਾਲਕ ਕੋਲੋ ਸੰਤੁਲਨ ਵਿਗੜ ਗਿਆ। ਵੇਖਦੇ ਹੀ ਵੇਖਦੇ ਕਾਰ ਪਹਿਲਾਂ ਦਰਖ਼ਤ ਨਾਲ ਜਾ ਟਕਰਾਈ ਅਤੇ ਬਾਅਦ ਵਿੱਚ ਪਲਟ ਗਈ। ਇਸ ਘਟਨਾ ਦੌਰਾਨ ਕਾਰ ਵਿੱਚ ਸਵਾਰ 3 ਜਣਿਆਂ ਵਿੱਚੋਂ 2 ਦੀ […]