gangster-ashish-chopra-arrested-in-yamunanagar

Gangster Ashis Chopra News: ਫਿਰੋਜ਼ਪੁਰ ਦੇ ਨੌਜਵਾਨ ਦਾ ਕਤਲ ਕਰਨ ਵਾਲਾ ਗੈਂਗਸਟਰ ਅਸ਼ੀਸ਼ ਚੋਪੜਾ ਯਮੁਨਾਨਗਰ ਤੋਂ ਕੀਤਾ ਗਿਰਫ਼ਤਾਰ

Gangster Ashis Chopra News: ਕਾਊਂਟਰ ਇੰਟੈਲੀਜੈਂਸ ਪੰਜਾਬ ਦੀ ਟੀਮ ਨੇ ਖਰੜ ‘ਚ ਫਿਰੋਜ਼ਪੁਰ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਗੈਂਗਸਟਰ ਅਸ਼ੀਸ਼ ਚੋਪੜਾ ਨੂੰ ਯਮੁਨਾਨਗਰ (ਹਰਿਆਣਾ) ਤੋਂ ਗ੍ਰਿਫਤਾਰ ਕਰ ਉਸ ਕੋਲੋਂ ਪਿਸਤੌਲ, ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸੂਤਰਾਂ ਮੁਤਾਬਕ ਗੈਂਗਸਟਰ ਅਸ਼ੀਸ਼ ਦੀ ਭਾਲ ਲਈ ਪੁਲਸ ਪਿਛਲੇ 10 ਮਹੀਨਿਆਂ ਤੋਂ […]