firing in patiala between two akali dal groups

ਪਟਿਆਲਾ ‘ਚ ਅਕਾਲੀ ਦਲ ਦੇ ਦੋ ਗੁੱਟਾਂ ਵਿਚਾਲੇ ਝਗੜਾ, ਚੱਲੀਆਂ ਗੋਲੀਆਂ

ਪਟਿਆਲਾ ਦੇ ਸਾਈਂ ਮਾਰਕਿਟ ‘ਚ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ। ਇਸ ਲੜਾਈ ਦੌਰਾਨ ਹੀ ਫਾਇਰਿੰਗ ਵੀ ਕੀਤੀ ਗਈ। ਖ਼ਬਰਾਂ ਨੇ ਕਿ ਇਹ ਦੋਵੇਂ ਧੜੇ ਅਕਾਲੀ ਦਲ ਦੇ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਲੜਾਈ ‘ਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। […]